ਅਲ-ਫੁਰਕਾਨ · 1/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
تَبَارَكَ الَّذِي نَزَّلَ الْفُرْقَانَ عَلَىٰ عَبْدِهِ لِيَكُونَ لِلْعَالَمِينَ نَذِيرًا ۝١
Tabaarakal lazee nazzalal Furqaana `alaa `abdihee li yakoona lil`aalameena nazeera
📖 ਪੰਜਾਬੀ ਵਿੱਚ
1਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਨੇ ਆਪਣੇ ਬੰਦੇ (ਮੁਹੰਮਦ) ’ਤੇ ਫ਼ੁਰਕਾਨ (.ਕੁਰਆਨ) ਉਤਾਰਿਆ ਤਾਂ ਜੋ ਉਹ ਸਾਰੇ ਲੋਕਾਂ ਨੂੰ (ਕਿਆਮਤ ਦੇ ਅਜ਼ਾਬ ਤੋਂ) ਡਰਾਉਣ ਵਾਲਾ ਬਣੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਫੁਰਕਾਨ

1تَبَارَكَ الَّذِي نَزَّلَ الْفُرْقَانَ عَلَىٰ عَبْدِهِ لِيَكُونَ لِلْعَالَمِينَ نَذِيرًا
1਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਨੇ ਆਪਣੇ ਬੰਦੇ (ਮੁਹੰਮਦ) ’ਤੇ ਫ਼ੁਰਕਾਨ (.ਕੁਰਆਨ) ਉਤਾਰਿਆ ਤਾਂ ਜੋ ਉਹ ਸਾਰੇ ਲੋਕਾਂ ਨੂੰ (ਕਿਆਮਤ ਦੇ ਅਜ਼ਾਬ ਤੋਂ) ਡਰਾਉਣ ਵਾਲਾ ਬਣੇ।
2الَّذِي لَهُ مُلْكُ السَّمَاوَاتِ وَالْأَرْضِ وَلَمْ يَتَّخِذْ وَلَدًا وَلَمْ يَكُن لَّهُ شَرِيكٌ فِي الْمُلْكِ وَخَلَقَ كُلَّ شَيْءٍ فَقَدَّرَهُ تَقْدِيرًا
2਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਉਸੇ (ਅੱਲਾਹ) ਦੀ ਹੈ। ਨਾ ਹੀ ਉਹ (ਅੱਲਾਹ) ਆਪਣੇ ਲਈ ਕੋਈ ਪੁੱਤਰ ਰੱਖਦਾ ਹੈ ਅਤੇ ਨਾ ਹੀ ਪਾਤਸ਼ਾਹੀ ਵਿਚ ਉਸ ਦਾ ਕੋਈ ਭਾਈਵਾਲ ਹੈ। ਉਸ ਨੇ ਹਰੇਕ ਚੀਜ਼ ਨੂੰ ਪੈਦਾ ਕੀਤਾ ਤੇ ਫੇਰ ਇਕ ਨਿਯਤ ਸਮੇਂ ਲਈ ਉਹਨਾਂ ਦੀ ਤਕਦੀਰ ਬਣਾਈ।
3وَاتَّخَذُوا مِن دُونِهِ آلِهَةً لَّا يَخْلُقُونَ شَيْئًا وَهُمْ يُخْلَقُونَ وَلَا يَمْلِكُونَ لِأَنفُسِهِمْ ضَرًّا وَلَا نَفْعًا وَلَا يَمْلِكُونَ مَوْتًا وَلَا حَيَاةً وَلَا نُشُورًا
3਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ ਬਣਾ ਰੱਖੇ ਹਨ ਉਹ (ਕਿਸੇ ਵੀ ਚੀਜ਼ ਦੀ ਸਿਰਜਣਾ) ਨਹੀਂ ਕਰ ਸਕਦੇ ਸਗੋਂ ਉਹ ਤਾਂ ਆਪ ਸਾਜੇ ਗਏ ਹਨ। ਇਹ ਤਾਂ ਆਪ ਆਪਣੇ ਲਈ ਕਿਸੇ ਨਫ਼ਾ-ਨੁਕਸਾਨ ਕਰਨ ਦਾ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਜੀਵਨ ਤੇ ਮੌਤ ਦਾ, ਅਤੇ ਨਾ ਹੀ ਮੁੜ ਜੀ ਉਠਣਾ ਉਹਨਾਂ ਦੇ ਵੱਸ ਵਿਚ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
1ਆਇਤ

ਅਨੁਵਾਦ — ਅਲ-ਫੁਰਕਾਨ 1

ਸੂਰਾ ਅਲ-ਫੁਰਕਾਨ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਨੇ…

ਸੂਰਾ ਆਇਤ 1/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers