ਅਲ-ਫੁਰਕਾਨ · 11/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
بَلْ كَذَّبُوا بِالسَّاعَةِ ۖ وَأَعْتَدْنَا لِمَن كَذَّبَ بِالسَّاعَةِ سَعِيرًا ۝١١
Bal kazzaboo bis Saa`ati wa a`tadnaa liman kazzaba bis Saa`ati sa`eeraa
📖 ਪੰਜਾਬੀ ਵਿੱਚ
11਼ ਪਰ ਉਹਨਾਂ ਨੇ ਕਿਆਮਤ ਨੂੰ ਝੁਠਲਾਇਆ ਹੈ ਅਤੇ ਅਸੀਂ ਉਸ ਵਿਅਕਤੀ ਲਈ, ਜਿਹੜਾ ਕਿਆਮਤ ਨੂੰ ਝੁਠਲਾਏ, ਭੜਕਦੀ ਹੋਈ ਅੱਗ ਤਿਆਰ ਕੀਤੀ ਹੋਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਫੁਰਕਾਨ

9انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا
9਼ (ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।
10تَبَارَكَ الَّذِي إِن شَاءَ جَعَلَ لَكَ خَيْرًا مِّن ذَٰلِكَ جَنَّاتٍ تَجْرِي مِن تَحْتِهَا الْأَنْهَارُ وَيَجْعَل لَّكَ قُصُورًا
10਼ ਉਹ (ਅੱਲਾਹ) ਦੀ ਜ਼ਾਤ ਵੱਡੀਆਂ ਬਰਕਤਾਂ ਵਾਲੀ ਹੈ। ਜੇ ਉਹ ਚਾਹਵੇ ਤਾਂ ਤੁਹਾਡੇ ਲਈ ਇਹਨਾਂ ਤੋਂ ਵਧੀਆ ਚੀਜ਼ਾਂ ਬਣਾ ਦੇਵੇ ਭਾਵ ਅਜਿਹੇ ਬਾਗ਼ ਬਣਾ ਦੇਵੇ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣ ਅਤੇ ਤੁਹਾਨੂੰ ਕਈ ਮਹਿਲ ਵੀ ਦੇ ਦੇਵੇ।
11بَلْ كَذَّبُوا بِالسَّاعَةِ ۖ وَأَعْتَدْنَا لِمَن كَذَّبَ بِالسَّاعَةِ سَعِيرًا
11਼ ਪਰ ਉਹਨਾਂ ਨੇ ਕਿਆਮਤ ਨੂੰ ਝੁਠਲਾਇਆ ਹੈ ਅਤੇ ਅਸੀਂ ਉਸ ਵਿਅਕਤੀ ਲਈ, ਜਿਹੜਾ ਕਿਆਮਤ ਨੂੰ ਝੁਠਲਾਏ, ਭੜਕਦੀ ਹੋਈ ਅੱਗ ਤਿਆਰ ਕੀਤੀ ਹੋਈ ਹੈ।
12إِذَا رَأَتْهُم مِّن مَّكَانٍ بَعِيدٍ سَمِعُوا لَهَا تَغَيُّظًا وَزَفِيرًا
12਼ ਜਦੋਂ ਉਹ (ਨਰਕ ਦੀ ਅੱਗ) ਉਹਨਾਂ (ਇਨਕਾਰੀਆਂ) ਨੂੰ ਦੂਰ ਤੋਂ ਵੇਖੇਗੀ ਤਾਂ ਇਹ ਲੋਕੀ ਉਸ (ਅੱਗ) ਦੀਆਂ ਗੁੱਸੇ ਭਰੀਆਂ ਤੇ ਜੋਸ਼ ਮਾਰਦੀਆਂ ਆਵਾਜ਼ਾਂ ਸੁਣ ਲੈਣਗੇ।
13وَإِذَا أُلْقُوا مِنْهَا مَكَانًا ضَيِّقًا مُّقَرَّنِينَ دَعَوْا هُنَالِكَ ثُبُورًا
13਼ ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
11ਆਇਤ

ਅਨੁਵਾਦ — ਅਲ-ਫੁਰਕਾਨ 11

ਸੂਰਾ ਅਲ-ਫੁਰਕਾਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਪਰ ਉਹਨਾਂ ਨੇ ਕਿਆਮਤ ਨੂੰ ਝੁਠਲਾਇਆ ਹੈ ਅਤੇ ਅਸੀਂ…

ਸੂਰਾ ਆਇਤ 11/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers