ਅਲ-ਫੁਰਕਾਨ · 14/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
لَّا تَدْعُوا الْيَوْمَ ثُبُورًا وَاحِدًا وَادْعُوا ثُبُورًا كَثِيرًا ۝١٤
Laa tad`ul yawma subooranw waahidanw wad`oo subooran kaseeraa
📖 ਪੰਜਾਬੀ ਵਿੱਚ
14਼ (ਉਹਨਾਂ ਕਾਫ਼ਿਰਾਂ ਨੂੰ ਕਿਹਾ ਜਾਵੇਗਾ) ਕਿ ਅੱਜ ਇਕ ਮੌਤ ਨਾ ਬੁਲਾਓ ਸਗੋਂ ਕਈ ਸਾਰੀਆਂ ਮੌਤਾਂ ਨੂੰ ਪੁਕਾਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਫੁਰਕਾਨ

12إِذَا رَأَتْهُم مِّن مَّكَانٍ بَعِيدٍ سَمِعُوا لَهَا تَغَيُّظًا وَزَفِيرًا
12਼ ਜਦੋਂ ਉਹ (ਨਰਕ ਦੀ ਅੱਗ) ਉਹਨਾਂ (ਇਨਕਾਰੀਆਂ) ਨੂੰ ਦੂਰ ਤੋਂ ਵੇਖੇਗੀ ਤਾਂ ਇਹ ਲੋਕੀ ਉਸ (ਅੱਗ) ਦੀਆਂ ਗੁੱਸੇ ਭਰੀਆਂ ਤੇ ਜੋਸ਼ ਮਾਰਦੀਆਂ ਆਵਾਜ਼ਾਂ ਸੁਣ ਲੈਣਗੇ।
13وَإِذَا أُلْقُوا مِنْهَا مَكَانًا ضَيِّقًا مُّقَرَّنِينَ دَعَوْا هُنَالِكَ ثُبُورًا
13਼ ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ।
14لَّا تَدْعُوا الْيَوْمَ ثُبُورًا وَاحِدًا وَادْعُوا ثُبُورًا كَثِيرًا
14਼ (ਉਹਨਾਂ ਕਾਫ਼ਿਰਾਂ ਨੂੰ ਕਿਹਾ ਜਾਵੇਗਾ) ਕਿ ਅੱਜ ਇਕ ਮੌਤ ਨਾ ਬੁਲਾਓ ਸਗੋਂ ਕਈ ਸਾਰੀਆਂ ਮੌਤਾਂ ਨੂੰ ਪੁਕਾਰੋ।
15قُلْ أَذَٰلِكَ خَيْرٌ أَمْ جَنَّةُ الْخُلْدِ الَّتِي وُعِدَ الْمُتَّقُونَ ۚ كَانَتْ لَهُمْ جَزَاءً وَمَصِيرًا
15਼ (ਹੇ ਨਬੀ!) ਤੁਸੀਂ (ਉਹਨਾਂ ਕਾਫ਼ਿਰਾਂ ਤੋਂ) ਪੁੱਛੋ ਕਿ ਕੀ ਇਹ (ਨਰਕ) ਵਧੀਆ ਹੈ ਜਾਂ ਉਹ ਸਦਾ ਰਹਿਣ ਵਾਲੀ ਜੰਨਤ ਜਿਸ ਦਾ ਵਾਅਦਾ ਪਰਹੇਜ਼ਗਾਰਾਂ (ਨੇਕ ਲੋਕਾਂ) ਨੂੰ ਦਿੱਤਾ ਗਿਆ ਹੈ? ਉਹ ਉਹਨਾਂ ਦੇ ਨੇਕ ਕੰਮਾਂ ਦਾ ਬਦਲਾ ਹੋਵੇਗਾ ਅਤੇ ਉਹਨਾਂ ਦੇ ਰਹਿਣ ਦਾ ਅਸਲੀ ਟਿਕਾਣਾ ਹੈ।
16لَّهُمْ فِيهَا مَا يَشَاءُونَ خَالِدِينَ ۚ كَانَ عَلَىٰ رَبِّكَ وَعْدًا مَّسْئُولًا
16਼ ਇਸ (ਜੰਨਤ ਵਿਚ) ਉਹਨਾਂ ਲਈ ਉਹੀਓ ਹੋਵੇਗਾ ਜਿਸ ਦੀ ਇਹ (ਨੇਕ ਲੋਕ) ਇੱਛਾ ਕਰਨਗੇ। ਉੱਥੇ ਉਹ ਸਦਾ ਰਹਿਣਗੇ। ਇਹ ਤੁਹਾਡੇ ਰੱਬ ਜ਼ਿੰਮੇ ਉਹ ਵਾਅਦਾ ਹੈ ਜਿਹੜਾ ਪੂਰਾ ਹੋਕੇ ਰਹਿਣਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
14ਆਇਤ

ਅਨੁਵਾਦ — ਅਲ-ਫੁਰਕਾਨ 14

ਸੂਰਾ ਅਲ-ਫੁਰਕਾਨ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ (ਉਹਨਾਂ ਕਾਫ਼ਿਰਾਂ ਨੂੰ ਕਿਹਾ ਜਾਵੇਗਾ) ਕਿ ਅੱਜ ਇਕ ਮੌਤ…

ਸੂਰਾ ਆਇਤ 14/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers