ਅਲ-ਫੁਰਕਾਨ · 15/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
قُلْ أَذَٰلِكَ خَيْرٌ أَمْ جَنَّةُ الْخُلْدِ الَّتِي وُعِدَ الْمُتَّقُونَ ۚ كَانَتْ لَهُمْ جَزَاءً وَمَصِيرًا ۝١٥
Qul azaalika khairun am Jannatul khuldil latee wu`idal muttaqoon; kaanat lahum jazaaa`anw wa maseeraa
📖 ਪੰਜਾਬੀ ਵਿੱਚ
15਼ (ਹੇ ਨਬੀ!) ਤੁਸੀਂ (ਉਹਨਾਂ ਕਾਫ਼ਿਰਾਂ ਤੋਂ) ਪੁੱਛੋ ਕਿ ਕੀ ਇਹ (ਨਰਕ) ਵਧੀਆ ਹੈ ਜਾਂ ਉਹ ਸਦਾ ਰਹਿਣ ਵਾਲੀ ਜੰਨਤ ਜਿਸ ਦਾ ਵਾਅਦਾ ਪਰਹੇਜ਼ਗਾਰਾਂ (ਨੇਕ ਲੋਕਾਂ) ਨੂੰ ਦਿੱਤਾ ਗਿਆ ਹੈ? ਉਹ ਉਹਨਾਂ ਦੇ ਨੇਕ ਕੰਮਾਂ ਦਾ ਬਦਲਾ ਹੋਵੇਗਾ ਅਤੇ ਉਹਨਾਂ ਦੇ ਰਹਿਣ ਦਾ ਅਸਲੀ ਟਿਕਾਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਫੁਰਕਾਨ

13وَإِذَا أُلْقُوا مِنْهَا مَكَانًا ضَيِّقًا مُّقَرَّنِينَ دَعَوْا هُنَالِكَ ثُبُورًا
13਼ ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ।
14لَّا تَدْعُوا الْيَوْمَ ثُبُورًا وَاحِدًا وَادْعُوا ثُبُورًا كَثِيرًا
14਼ (ਉਹਨਾਂ ਕਾਫ਼ਿਰਾਂ ਨੂੰ ਕਿਹਾ ਜਾਵੇਗਾ) ਕਿ ਅੱਜ ਇਕ ਮੌਤ ਨਾ ਬੁਲਾਓ ਸਗੋਂ ਕਈ ਸਾਰੀਆਂ ਮੌਤਾਂ ਨੂੰ ਪੁਕਾਰੋ।
15قُلْ أَذَٰلِكَ خَيْرٌ أَمْ جَنَّةُ الْخُلْدِ الَّتِي وُعِدَ الْمُتَّقُونَ ۚ كَانَتْ لَهُمْ جَزَاءً وَمَصِيرًا
15਼ (ਹੇ ਨਬੀ!) ਤੁਸੀਂ (ਉਹਨਾਂ ਕਾਫ਼ਿਰਾਂ ਤੋਂ) ਪੁੱਛੋ ਕਿ ਕੀ ਇਹ (ਨਰਕ) ਵਧੀਆ ਹੈ ਜਾਂ ਉਹ ਸਦਾ ਰਹਿਣ ਵਾਲੀ ਜੰਨਤ ਜਿਸ ਦਾ ਵਾਅਦਾ ਪਰਹੇਜ਼ਗਾਰਾਂ (ਨੇਕ ਲੋਕਾਂ) ਨੂੰ ਦਿੱਤਾ ਗਿਆ ਹੈ? ਉਹ ਉਹਨਾਂ ਦੇ ਨੇਕ ਕੰਮਾਂ ਦਾ ਬਦਲਾ ਹੋਵੇਗਾ ਅਤੇ ਉਹਨਾਂ ਦੇ ਰਹਿਣ ਦਾ ਅਸਲੀ ਟਿਕਾਣਾ ਹੈ।
16لَّهُمْ فِيهَا مَا يَشَاءُونَ خَالِدِينَ ۚ كَانَ عَلَىٰ رَبِّكَ وَعْدًا مَّسْئُولًا
16਼ ਇਸ (ਜੰਨਤ ਵਿਚ) ਉਹਨਾਂ ਲਈ ਉਹੀਓ ਹੋਵੇਗਾ ਜਿਸ ਦੀ ਇਹ (ਨੇਕ ਲੋਕ) ਇੱਛਾ ਕਰਨਗੇ। ਉੱਥੇ ਉਹ ਸਦਾ ਰਹਿਣਗੇ। ਇਹ ਤੁਹਾਡੇ ਰੱਬ ਜ਼ਿੰਮੇ ਉਹ ਵਾਅਦਾ ਹੈ ਜਿਹੜਾ ਪੂਰਾ ਹੋਕੇ ਰਹਿਣਾ ਹੈ।
17وَيَوْمَ يَحْشُرُهُمْ وَمَا يَعْبُدُونَ مِن دُونِ اللَّهِ فَيَقُولُ أَأَنتُمْ أَضْلَلْتُمْ عِبَادِي هَٰؤُلَاءِ أَمْ هُمْ ضَلُّوا السَّبِيلَ
17਼ ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਅਤੇ ਉਹਨਾਂ ਇਸ਼ਟਾਂ ਨੂੰ, ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ ਉਹਨਾਂ ਸਭ ਨੂੰ ਇਕੱਠਾ ਕਰੇਗਾ ਅਤੇ (ਇਹਨਾਂ ਤੋਂ) ਪੁੱਛੇਗਾ, ਕੀ ਮੇਰੇ ਇਨ੍ਹਾਂ ਬੰਦਿਆਂ ਨੂੰ ਤੁਸੀਂ ਕੁਰਾਹੇ ਪਾਇਆ ਸੀ ਜਾਂ ਇਹ ਆਪ ਹੀ ਕੁਰਾਹੇ ਪਏ ਗਏ ਸੀ?
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
15ਆਇਤ

ਅਨੁਵਾਦ — ਅਲ-ਫੁਰਕਾਨ 15

ਸੂਰਾ ਅਲ-ਫੁਰਕਾਨ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ (ਹੇ ਨਬੀ!) ਤੁਸੀਂ (ਉਹਨਾਂ ਕਾਫ਼ਿਰਾਂ ਤੋਂ) ਪੁੱਛੋ ਕਿ ਕੀ…

ਸੂਰਾ ਆਇਤ 15/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers