ਅਲ-ਫੁਰਕਾਨ · 18/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
قَالُوا سُبْحَانَكَ مَا كَانَ يَنبَغِي لَنَا أَن نَّتَّخِذَ مِن دُونِكَ مِنْ أَوْلِيَاءَ وَلَٰكِن مَّتَّعْتَهُمْ وَآبَاءَهُمْ حَتَّىٰ نَسُوا الذِّكْرَ وَكَانُوا قَوْمًا بُورًا ۝١٨
Qaaloo Subhaanaka maa kaana yambaghee lanaaa an nattakhiza min doonika min awliyaaa`a wa laakim matta`tahum wa aabaaa`ahum hattaa nasuz zikra wa kaanoo qawmam booraa
📖 ਪੰਜਾਬੀ ਵਿੱਚ
18਼ ਉਹ (ਇਸ਼ਟ) ਉੱਤਰ ਦੇਣਗੇ ਕਿ ਤੇਰੀ ਜ਼ਾਤ ਪਾਕ ਹੈ, ਸਾਡੀ ਇਹ ਮਜਾਲ ਨਹੀਂ ਸੀ ਕਿ ਅਸੀਂ ਤੇਥੋਂ ਛੁੱਟ ਹੋਰਾਂ ਨੂੰ ਆਪਣਾ (ਕਾਰਜ ਸਾਧਕ) ਬਣਾਉਂਦੇ। ਅਸਲ ਗੱਲ ਇਹ ਹੈ ਕਿ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ ਹਰ ਪ੍ਰਕਾਰ ਦੀ ਜੀਵਨ ਸਮੱਗਰੀ ਬਖ਼ਸ਼ੀ, ਪਰ ਉਹ ਤੇਰੀਆਂ ਨਸੀਹਤਾਂ ਨੂੰ ਭੁਲਾ ਬੈਠੇ, ਫੇਰ ਤਾਂ ਉਹਨਾਂ ਲੋਕਾਂ ਨੇ ਬਰਬਾਦ ਹੋਣਾ ਹੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਫੁਰਕਾਨ

16لَّهُمْ فِيهَا مَا يَشَاءُونَ خَالِدِينَ ۚ كَانَ عَلَىٰ رَبِّكَ وَعْدًا مَّسْئُولًا
16਼ ਇਸ (ਜੰਨਤ ਵਿਚ) ਉਹਨਾਂ ਲਈ ਉਹੀਓ ਹੋਵੇਗਾ ਜਿਸ ਦੀ ਇਹ (ਨੇਕ ਲੋਕ) ਇੱਛਾ ਕਰਨਗੇ। ਉੱਥੇ ਉਹ ਸਦਾ ਰਹਿਣਗੇ। ਇਹ ਤੁਹਾਡੇ ਰੱਬ ਜ਼ਿੰਮੇ ਉਹ ਵਾਅਦਾ ਹੈ ਜਿਹੜਾ ਪੂਰਾ ਹੋਕੇ ਰਹਿਣਾ ਹੈ।
17وَيَوْمَ يَحْشُرُهُمْ وَمَا يَعْبُدُونَ مِن دُونِ اللَّهِ فَيَقُولُ أَأَنتُمْ أَضْلَلْتُمْ عِبَادِي هَٰؤُلَاءِ أَمْ هُمْ ضَلُّوا السَّبِيلَ
17਼ ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਅਤੇ ਉਹਨਾਂ ਇਸ਼ਟਾਂ ਨੂੰ, ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ ਉਹਨਾਂ ਸਭ ਨੂੰ ਇਕੱਠਾ ਕਰੇਗਾ ਅਤੇ (ਇਹਨਾਂ ਤੋਂ) ਪੁੱਛੇਗਾ, ਕੀ ਮੇਰੇ ਇਨ੍ਹਾਂ ਬੰਦਿਆਂ ਨੂੰ ਤੁਸੀਂ ਕੁਰਾਹੇ ਪਾਇਆ ਸੀ ਜਾਂ ਇਹ ਆਪ ਹੀ ਕੁਰਾਹੇ ਪਏ ਗਏ ਸੀ?
18قَالُوا سُبْحَانَكَ مَا كَانَ يَنبَغِي لَنَا أَن نَّتَّخِذَ مِن دُونِكَ مِنْ أَوْلِيَاءَ وَلَٰكِن مَّتَّعْتَهُمْ وَآبَاءَهُمْ حَتَّىٰ نَسُوا الذِّكْرَ وَكَانُوا قَوْمًا بُورًا
18਼ ਉਹ (ਇਸ਼ਟ) ਉੱਤਰ ਦੇਣਗੇ ਕਿ ਤੇਰੀ ਜ਼ਾਤ ਪਾਕ ਹੈ, ਸਾਡੀ ਇਹ ਮਜਾਲ ਨਹੀਂ ਸੀ ਕਿ ਅਸੀਂ ਤੇਥੋਂ ਛੁੱਟ ਹੋਰਾਂ ਨੂੰ ਆਪਣਾ (ਕਾਰਜ ਸਾਧਕ) ਬਣਾਉਂਦੇ। ਅਸਲ ਗੱਲ ਇਹ ਹੈ ਕਿ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ ਹਰ ਪ੍ਰਕਾਰ ਦੀ ਜੀਵਨ ਸਮੱਗਰੀ ਬਖ਼ਸ਼ੀ, ਪਰ ਉਹ ਤੇਰੀਆਂ ਨਸੀਹਤਾਂ ਨੂੰ ਭੁਲਾ ਬੈਠੇ, ਫੇਰ ਤਾਂ ਉਹਨਾਂ ਲੋਕਾਂ ਨੇ ਬਰਬਾਦ ਹੋਣਾ ਹੀ ਸੀ।
19فَقَدْ كَذَّبُوكُم بِمَا تَقُولُونَ فَمَا تَسْتَطِيعُونَ صَرْفًا وَلَا نَصْرًا ۚ وَمَن يَظْلِم مِّنكُمْ نُذِقْهُ عَذَابًا كَبِيرًا
19਼ (ਅੱਲਾਹ ਕਾਫ਼ਿਰਾਂ ਨੂੰ ਆਖੇਗਾ ਕਿ) ਉਹਨਾਂ (ਇਸ਼ਟਾਂ) ਨੇ ਤਾਂ ਤੁਹਾਡੀਆਂ ਸਾਰੀਆਂ ਗੱਲਾਂ ਦੀ ਨਿਖੇਦੀ ਕੀਤੀ ਹੈ। ਹੁਣ ਨਾ ਤਾਂ ਤੁਸੀਂ ਅਜ਼ਾਬ ਨੂੰ ਟਾਲ ਸਕਦੇ ਹੋ ਅਤੇ ਨਾ ਹੀ (ਕਿਸੇ ਤੋਂ) ਕੋਈ ਮਦਦ ਲੈ ਸਕਦੇ ਹੋ। ਤੁਹਾਡੇ (ਕਾਫ਼ਿਰਾਂ) ਵਿੱਚੋਂ ਜਿਹੜਾ ਵੀ ਜ਼ੁਲਮ (ਸ਼ਿਰਕ) ਕਰੇਗਾ ਹੈ ਅਸੀਂ ਉਸ ਨੂੰ ਕਰੜਾ ਅਜ਼ਾਬ ਦੇਵਾਂਗੇ।1
20وَمَا أَرْسَلْنَا قَبْلَكَ مِنَ الْمُرْسَلِينَ إِلَّا إِنَّهُمْ لَيَأْكُلُونَ الطَّعَامَ وَيَمْشُونَ فِي الْأَسْوَاقِ ۗ وَجَعَلْنَا بَعْضَكُمْ لِبَعْضٍ فِتْنَةً أَتَصْبِرُونَ ۗ وَكَانَ رَبُّكَ بَصِيرًا
20਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜਿੰਨੇ ਵੀ ਪੈਗ਼ੰਬਰ ਭੇਜੇ ਸਨ, ਉਹ ਵੀ ਸਾਰੇ ਦੇ ਸਾਰੇ ਭੋਜਨ ਕਰਦੇ ਸਨ ਅਤੇ ਬਜ਼ਾਰਾਂ ਵਿਚ ਤੁਰਦੇ-ਫਿਰਦੇ ਸਨ ਅਤੇ ਅਸੀਂ ਤੁਹਾਨੂੰ ਇਕ ਦੂਜੇ ਲਈ ਪਰਖਣ ਦਾ ਸਾਧਨ ਬਣਾਇਆ ਹੈ। ਕੀ ਤੁਸੀਂ (ਉਹਨਾਂ ਕਾਫ਼ਿਰਾਂ ਦੀਆਂ ਕਰਤੂਤਾਂ ’ਤੇ) ਧੀਰਜ ਤੋਂ ਕੰਮ ਲਵੋਂਗੇ ? (ਹੇ ਨਬੀ! ਤੇਰਾ ਰੱਬ ਸਭ ਕੁੱਝ ਵੇਖਦਾ ਹੈ)।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
18ਆਇਤ

ਅਨੁਵਾਦ — ਅਲ-ਫੁਰਕਾਨ 18

ਸੂਰਾ ਅਲ-ਫੁਰਕਾਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਹ (ਇਸ਼ਟ) ਉੱਤਰ ਦੇਣਗੇ ਕਿ ਤੇਰੀ ਜ਼ਾਤ ਪਾਕ ਹੈ,…

ਸੂਰਾ ਆਇਤ 18/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers