ਅਲ-ਫੁਰਕਾਨ · 2/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
الَّذِي لَهُ مُلْكُ السَّمَاوَاتِ وَالْأَرْضِ وَلَمْ يَتَّخِذْ وَلَدًا وَلَمْ يَكُن لَّهُ شَرِيكٌ فِي الْمُلْكِ وَخَلَقَ كُلَّ شَيْءٍ فَقَدَّرَهُ تَقْدِيرًا ۝٢
Allazee lahoo mulkus samaawaati wal ardi wa lam yattakhiz waladanw wa lam yakul lahoo shareekun filmulki wa khalaqa kulla shai`in faqaddarahoo taqdeeraa
📖 ਪੰਜਾਬੀ ਵਿੱਚ
2਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਉਸੇ (ਅੱਲਾਹ) ਦੀ ਹੈ। ਨਾ ਹੀ ਉਹ (ਅੱਲਾਹ) ਆਪਣੇ ਲਈ ਕੋਈ ਪੁੱਤਰ ਰੱਖਦਾ ਹੈ ਅਤੇ ਨਾ ਹੀ ਪਾਤਸ਼ਾਹੀ ਵਿਚ ਉਸ ਦਾ ਕੋਈ ਭਾਈਵਾਲ ਹੈ। ਉਸ ਨੇ ਹਰੇਕ ਚੀਜ਼ ਨੂੰ ਪੈਦਾ ਕੀਤਾ ਤੇ ਫੇਰ ਇਕ ਨਿਯਤ ਸਮੇਂ ਲਈ ਉਹਨਾਂ ਦੀ ਤਕਦੀਰ ਬਣਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਫੁਰਕਾਨ

1تَبَارَكَ الَّذِي نَزَّلَ الْفُرْقَانَ عَلَىٰ عَبْدِهِ لِيَكُونَ لِلْعَالَمِينَ نَذِيرًا
1਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਨੇ ਆਪਣੇ ਬੰਦੇ (ਮੁਹੰਮਦ) ’ਤੇ ਫ਼ੁਰਕਾਨ (.ਕੁਰਆਨ) ਉਤਾਰਿਆ ਤਾਂ ਜੋ ਉਹ ਸਾਰੇ ਲੋਕਾਂ ਨੂੰ (ਕਿਆਮਤ ਦੇ ਅਜ਼ਾਬ ਤੋਂ) ਡਰਾਉਣ ਵਾਲਾ ਬਣੇ।
2الَّذِي لَهُ مُلْكُ السَّمَاوَاتِ وَالْأَرْضِ وَلَمْ يَتَّخِذْ وَلَدًا وَلَمْ يَكُن لَّهُ شَرِيكٌ فِي الْمُلْكِ وَخَلَقَ كُلَّ شَيْءٍ فَقَدَّرَهُ تَقْدِيرًا
2਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਉਸੇ (ਅੱਲਾਹ) ਦੀ ਹੈ। ਨਾ ਹੀ ਉਹ (ਅੱਲਾਹ) ਆਪਣੇ ਲਈ ਕੋਈ ਪੁੱਤਰ ਰੱਖਦਾ ਹੈ ਅਤੇ ਨਾ ਹੀ ਪਾਤਸ਼ਾਹੀ ਵਿਚ ਉਸ ਦਾ ਕੋਈ ਭਾਈਵਾਲ ਹੈ। ਉਸ ਨੇ ਹਰੇਕ ਚੀਜ਼ ਨੂੰ ਪੈਦਾ ਕੀਤਾ ਤੇ ਫੇਰ ਇਕ ਨਿਯਤ ਸਮੇਂ ਲਈ ਉਹਨਾਂ ਦੀ ਤਕਦੀਰ ਬਣਾਈ।
3وَاتَّخَذُوا مِن دُونِهِ آلِهَةً لَّا يَخْلُقُونَ شَيْئًا وَهُمْ يُخْلَقُونَ وَلَا يَمْلِكُونَ لِأَنفُسِهِمْ ضَرًّا وَلَا نَفْعًا وَلَا يَمْلِكُونَ مَوْتًا وَلَا حَيَاةً وَلَا نُشُورًا
3਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ ਬਣਾ ਰੱਖੇ ਹਨ ਉਹ (ਕਿਸੇ ਵੀ ਚੀਜ਼ ਦੀ ਸਿਰਜਣਾ) ਨਹੀਂ ਕਰ ਸਕਦੇ ਸਗੋਂ ਉਹ ਤਾਂ ਆਪ ਸਾਜੇ ਗਏ ਹਨ। ਇਹ ਤਾਂ ਆਪ ਆਪਣੇ ਲਈ ਕਿਸੇ ਨਫ਼ਾ-ਨੁਕਸਾਨ ਕਰਨ ਦਾ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਜੀਵਨ ਤੇ ਮੌਤ ਦਾ, ਅਤੇ ਨਾ ਹੀ ਮੁੜ ਜੀ ਉਠਣਾ ਉਹਨਾਂ ਦੇ ਵੱਸ ਵਿਚ ਹੈ।
4وَقَالَ الَّذِينَ كَفَرُوا إِنْ هَٰذَا إِلَّا إِفْكٌ افْتَرَاهُ وَأَعَانَهُ عَلَيْهِ قَوْمٌ آخَرُونَ ۖ فَقَدْ جَاءُوا ظُلْمًا وَزُورًا
4਼ ਅਤੇ ਕਾਫ਼ਿਰ ਨੇ ਕਿਹਾ ਕਿ ਇਹ (.ਕੁਰਆਨ) ਤਾਂ ਨਿਰਾ ਝੂਠ ਹੈ ਜਿਸ ਨੂੰ ਇਸ (ਮੁਹੰਮਦ) ਨੇ ਆਪ ਹੀ ਘੜ੍ਹ ਲਿਆ ਹੈ ਜਿਸ ਦੇ (ਘੜ੍ਹਣ) ਵਿਚ ਹੋਰਾਂ ਨੇ ਵੀ ਇਸ ਦੀ ਮਦਦ ਕੀਤੀ ਹੈ। ਹੇ ਨਬੀ! (ਇਹ ਕਹਿ ਕੇ) ਉਹਨਾਂ ਨੇ ਬਹੁਤ ਹੀ ਵੱਡੇ ਜ਼ੁਲਮ ਅਤੇ ਝੂਠ ਦਾ ਅਪਰਾਧ ਕੀਤਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
2ਆਇਤ

ਅਨੁਵਾਦ — ਅਲ-ਫੁਰਕਾਨ 2

ਸੂਰਾ ਅਲ-ਫੁਰਕਾਨ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਉਸੇ (ਅੱਲਾਹ) ਦੀ ਹੈ।…

ਸੂਰਾ ਆਇਤ 2/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers