ਅਲ-ਫੁਰਕਾਨ · 20/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَمَا أَرْسَلْنَا قَبْلَكَ مِنَ الْمُرْسَلِينَ إِلَّا إِنَّهُمْ لَيَأْكُلُونَ الطَّعَامَ وَيَمْشُونَ فِي الْأَسْوَاقِ ۗ وَجَعَلْنَا بَعْضَكُمْ لِبَعْضٍ فِتْنَةً أَتَصْبِرُونَ ۗ وَكَانَ رَبُّكَ بَصِيرًا ۝٢٠
Wa maaa arsalnaa qablaka minal mursaleena illaaa innahum la yaakuloonat ta`aama wa yamshoona fil aswaaq; wa ja`alnaa ba`dakum liba`din fitnatan atasbiroon; wa kaana Rabbuka Baseera
📖 ਪੰਜਾਬੀ ਵਿੱਚ
20਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜਿੰਨੇ ਵੀ ਪੈਗ਼ੰਬਰ ਭੇਜੇ ਸਨ, ਉਹ ਵੀ ਸਾਰੇ ਦੇ ਸਾਰੇ ਭੋਜਨ ਕਰਦੇ ਸਨ ਅਤੇ ਬਜ਼ਾਰਾਂ ਵਿਚ ਤੁਰਦੇ-ਫਿਰਦੇ ਸਨ ਅਤੇ ਅਸੀਂ ਤੁਹਾਨੂੰ ਇਕ ਦੂਜੇ ਲਈ ਪਰਖਣ ਦਾ ਸਾਧਨ ਬਣਾਇਆ ਹੈ। ਕੀ ਤੁਸੀਂ (ਉਹਨਾਂ ਕਾਫ਼ਿਰਾਂ ਦੀਆਂ ਕਰਤੂਤਾਂ ’ਤੇ) ਧੀਰਜ ਤੋਂ ਕੰਮ ਲਵੋਂਗੇ ? (ਹੇ ਨਬੀ! ਤੇਰਾ ਰੱਬ ਸਭ ਕੁੱਝ ਵੇਖਦਾ ਹੈ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਫੁਰਕਾਨ

18قَالُوا سُبْحَانَكَ مَا كَانَ يَنبَغِي لَنَا أَن نَّتَّخِذَ مِن دُونِكَ مِنْ أَوْلِيَاءَ وَلَٰكِن مَّتَّعْتَهُمْ وَآبَاءَهُمْ حَتَّىٰ نَسُوا الذِّكْرَ وَكَانُوا قَوْمًا بُورًا
18਼ ਉਹ (ਇਸ਼ਟ) ਉੱਤਰ ਦੇਣਗੇ ਕਿ ਤੇਰੀ ਜ਼ਾਤ ਪਾਕ ਹੈ, ਸਾਡੀ ਇਹ ਮਜਾਲ ਨਹੀਂ ਸੀ ਕਿ ਅਸੀਂ ਤੇਥੋਂ ਛੁੱਟ ਹੋਰਾਂ ਨੂੰ ਆਪਣਾ (ਕਾਰਜ ਸਾਧਕ) ਬਣਾਉਂਦੇ। ਅਸਲ ਗੱਲ ਇਹ ਹੈ ਕਿ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ ਹਰ ਪ੍ਰਕਾਰ ਦੀ ਜੀਵਨ ਸਮੱਗਰੀ ਬਖ਼ਸ਼ੀ, ਪਰ ਉਹ ਤੇਰੀਆਂ ਨਸੀਹਤਾਂ ਨੂੰ ਭੁਲਾ ਬੈਠੇ, ਫੇਰ ਤਾਂ ਉਹਨਾਂ ਲੋਕਾਂ ਨੇ ਬਰਬਾਦ ਹੋਣਾ ਹੀ ਸੀ।
19فَقَدْ كَذَّبُوكُم بِمَا تَقُولُونَ فَمَا تَسْتَطِيعُونَ صَرْفًا وَلَا نَصْرًا ۚ وَمَن يَظْلِم مِّنكُمْ نُذِقْهُ عَذَابًا كَبِيرًا
19਼ (ਅੱਲਾਹ ਕਾਫ਼ਿਰਾਂ ਨੂੰ ਆਖੇਗਾ ਕਿ) ਉਹਨਾਂ (ਇਸ਼ਟਾਂ) ਨੇ ਤਾਂ ਤੁਹਾਡੀਆਂ ਸਾਰੀਆਂ ਗੱਲਾਂ ਦੀ ਨਿਖੇਦੀ ਕੀਤੀ ਹੈ। ਹੁਣ ਨਾ ਤਾਂ ਤੁਸੀਂ ਅਜ਼ਾਬ ਨੂੰ ਟਾਲ ਸਕਦੇ ਹੋ ਅਤੇ ਨਾ ਹੀ (ਕਿਸੇ ਤੋਂ) ਕੋਈ ਮਦਦ ਲੈ ਸਕਦੇ ਹੋ। ਤੁਹਾਡੇ (ਕਾਫ਼ਿਰਾਂ) ਵਿੱਚੋਂ ਜਿਹੜਾ ਵੀ ਜ਼ੁਲਮ (ਸ਼ਿਰਕ) ਕਰੇਗਾ ਹੈ ਅਸੀਂ ਉਸ ਨੂੰ ਕਰੜਾ ਅਜ਼ਾਬ ਦੇਵਾਂਗੇ।1
20وَمَا أَرْسَلْنَا قَبْلَكَ مِنَ الْمُرْسَلِينَ إِلَّا إِنَّهُمْ لَيَأْكُلُونَ الطَّعَامَ وَيَمْشُونَ فِي الْأَسْوَاقِ ۗ وَجَعَلْنَا بَعْضَكُمْ لِبَعْضٍ فِتْنَةً أَتَصْبِرُونَ ۗ وَكَانَ رَبُّكَ بَصِيرًا
20਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜਿੰਨੇ ਵੀ ਪੈਗ਼ੰਬਰ ਭੇਜੇ ਸਨ, ਉਹ ਵੀ ਸਾਰੇ ਦੇ ਸਾਰੇ ਭੋਜਨ ਕਰਦੇ ਸਨ ਅਤੇ ਬਜ਼ਾਰਾਂ ਵਿਚ ਤੁਰਦੇ-ਫਿਰਦੇ ਸਨ ਅਤੇ ਅਸੀਂ ਤੁਹਾਨੂੰ ਇਕ ਦੂਜੇ ਲਈ ਪਰਖਣ ਦਾ ਸਾਧਨ ਬਣਾਇਆ ਹੈ। ਕੀ ਤੁਸੀਂ (ਉਹਨਾਂ ਕਾਫ਼ਿਰਾਂ ਦੀਆਂ ਕਰਤੂਤਾਂ ’ਤੇ) ਧੀਰਜ ਤੋਂ ਕੰਮ ਲਵੋਂਗੇ ? (ਹੇ ਨਬੀ! ਤੇਰਾ ਰੱਬ ਸਭ ਕੁੱਝ ਵੇਖਦਾ ਹੈ)।
21۞ وَقَالَ الَّذِينَ لَا يَرْجُونَ لِقَاءَنَا لَوْلَا أُنزِلَ عَلَيْنَا الْمَلَائِكَةُ أَوْ نَرَىٰ رَبَّنَا ۗ لَقَدِ اسْتَكْبَرُوا فِي أَنفُسِهِمْ وَعَتَوْا عُتُوًّا كَبِيرًا
21਼ ਜਿਹੜੇ ਲੋਕ ਸਾਡੇ ਨਾਲ (ਭਾਵ ਰੱਬ ਨਾਲ) ਮਿਲਣ ਦੀ ਆਸ ਨਹੀਂ ਰੱਖਦੇ ਉਹ ਆਖਦੇ ਹਨ ਕਿ ਸਾਡੇ ਲਈ ਫ਼ਰਿਸ਼ਤੇ ਕਿਉਂ ਨਹੀਂ ਉਤਾਰੇ ਜਾਂ ਅਸੀਂ ਆਪਣੇ ਰੱਬ ਨੂੰ (ਅੱਖੀਂ) ਵੇਖ ਲੈਂਦੇ (ਫੇਰ ਈਮਾਨ ਲੈ ਆਉਂਦੇ)। ਉਹਨਾਂ ਲੋਕਾਂ ਨੇ ਆਪਣੇ ਆਪ ਨੂੰ ਬਹੁਤ ਵੱਡਾ ਸਮਝ ਰੱਖਿਆ ਹੈ ਅਤੇ ਇਸੇ ਕਾਰਨ ਉਹ ਸਰਕਸ਼ੀ ਵੀ ਕਰਦੇ ਹਨ।
22يَوْمَ يَرَوْنَ الْمَلَائِكَةَ لَا بُشْرَىٰ يَوْمَئِذٍ لِّلْمُجْرِمِينَ وَيَقُولُونَ حِجْرًا مَّحْجُورًا
22਼ ਜਿਸ ਦਿਨ ਇਹ ਲੋਕ ਫ਼ਰਿਸ਼ਤਿਆਂ ਨੂੰ ਵੇਖ ਲੈਣਗੇ ਉਸ ਦਿਨ ਉਹਨਾਂ ਪਾਪੀਆਂ ਲਈ ਕੋਈ ਖ਼ੁਸ਼ੀ ਵਾਲੀ ਗੱਲ ਨਹੀਂ ਹੋਵੇਗੀ। ਅਤੇ ਉਹ (ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ਲਈ ਜੰਨਤ ਹਰਾਮ ਕਰ ਦਿੱਤੀ ਗਈ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
20ਆਇਤ

ਅਨੁਵਾਦ — ਅਲ-ਫੁਰਕਾਨ 20

ਸੂਰਾ ਅਲ-ਫੁਰਕਾਨ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜਿੰਨੇ ਵੀ ਪੈਗ਼ੰਬਰ ਭੇਜੇ…

ਸੂਰਾ ਆਇਤ 20/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers