ਅਲ-ਫੁਰਕਾਨ · 21/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
۞ وَقَالَ الَّذِينَ لَا يَرْجُونَ لِقَاءَنَا لَوْلَا أُنزِلَ عَلَيْنَا الْمَلَائِكَةُ أَوْ نَرَىٰ رَبَّنَا ۗ لَقَدِ اسْتَكْبَرُوا فِي أَنفُسِهِمْ وَعَتَوْا عُتُوًّا كَبِيرًا ۝٢١
Wa qaalal lazeena laa yarjoona liqaaa`anaa law laaa unzila `alainal malaaa`ikatu awnaraa Rabbanaa; laqadistakbaroo feee anfusihim wa `ataw `utuwwan kabeeraa
📖 ਪੰਜਾਬੀ ਵਿੱਚ
21਼ ਜਿਹੜੇ ਲੋਕ ਸਾਡੇ ਨਾਲ (ਭਾਵ ਰੱਬ ਨਾਲ) ਮਿਲਣ ਦੀ ਆਸ ਨਹੀਂ ਰੱਖਦੇ ਉਹ ਆਖਦੇ ਹਨ ਕਿ ਸਾਡੇ ਲਈ ਫ਼ਰਿਸ਼ਤੇ ਕਿਉਂ ਨਹੀਂ ਉਤਾਰੇ ਜਾਂ ਅਸੀਂ ਆਪਣੇ ਰੱਬ ਨੂੰ (ਅੱਖੀਂ) ਵੇਖ ਲੈਂਦੇ (ਫੇਰ ਈਮਾਨ ਲੈ ਆਉਂਦੇ)। ਉਹਨਾਂ ਲੋਕਾਂ ਨੇ ਆਪਣੇ ਆਪ ਨੂੰ ਬਹੁਤ ਵੱਡਾ ਸਮਝ ਰੱਖਿਆ ਹੈ ਅਤੇ ਇਸੇ ਕਾਰਨ ਉਹ ਸਰਕਸ਼ੀ ਵੀ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਫੁਰਕਾਨ

19فَقَدْ كَذَّبُوكُم بِمَا تَقُولُونَ فَمَا تَسْتَطِيعُونَ صَرْفًا وَلَا نَصْرًا ۚ وَمَن يَظْلِم مِّنكُمْ نُذِقْهُ عَذَابًا كَبِيرًا
19਼ (ਅੱਲਾਹ ਕਾਫ਼ਿਰਾਂ ਨੂੰ ਆਖੇਗਾ ਕਿ) ਉਹਨਾਂ (ਇਸ਼ਟਾਂ) ਨੇ ਤਾਂ ਤੁਹਾਡੀਆਂ ਸਾਰੀਆਂ ਗੱਲਾਂ ਦੀ ਨਿਖੇਦੀ ਕੀਤੀ ਹੈ। ਹੁਣ ਨਾ ਤਾਂ ਤੁਸੀਂ ਅਜ਼ਾਬ ਨੂੰ ਟਾਲ ਸਕਦੇ ਹੋ ਅਤੇ ਨਾ ਹੀ (ਕਿਸੇ ਤੋਂ) ਕੋਈ ਮਦਦ ਲੈ ਸਕਦੇ ਹੋ। ਤੁਹਾਡੇ (ਕਾਫ਼ਿਰਾਂ) ਵਿੱਚੋਂ ਜਿਹੜਾ ਵੀ ਜ਼ੁਲਮ (ਸ਼ਿਰਕ) ਕਰੇਗਾ ਹੈ ਅਸੀਂ ਉਸ ਨੂੰ ਕਰੜਾ ਅਜ਼ਾਬ ਦੇਵਾਂਗੇ।1
20وَمَا أَرْسَلْنَا قَبْلَكَ مِنَ الْمُرْسَلِينَ إِلَّا إِنَّهُمْ لَيَأْكُلُونَ الطَّعَامَ وَيَمْشُونَ فِي الْأَسْوَاقِ ۗ وَجَعَلْنَا بَعْضَكُمْ لِبَعْضٍ فِتْنَةً أَتَصْبِرُونَ ۗ وَكَانَ رَبُّكَ بَصِيرًا
20਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜਿੰਨੇ ਵੀ ਪੈਗ਼ੰਬਰ ਭੇਜੇ ਸਨ, ਉਹ ਵੀ ਸਾਰੇ ਦੇ ਸਾਰੇ ਭੋਜਨ ਕਰਦੇ ਸਨ ਅਤੇ ਬਜ਼ਾਰਾਂ ਵਿਚ ਤੁਰਦੇ-ਫਿਰਦੇ ਸਨ ਅਤੇ ਅਸੀਂ ਤੁਹਾਨੂੰ ਇਕ ਦੂਜੇ ਲਈ ਪਰਖਣ ਦਾ ਸਾਧਨ ਬਣਾਇਆ ਹੈ। ਕੀ ਤੁਸੀਂ (ਉਹਨਾਂ ਕਾਫ਼ਿਰਾਂ ਦੀਆਂ ਕਰਤੂਤਾਂ ’ਤੇ) ਧੀਰਜ ਤੋਂ ਕੰਮ ਲਵੋਂਗੇ ? (ਹੇ ਨਬੀ! ਤੇਰਾ ਰੱਬ ਸਭ ਕੁੱਝ ਵੇਖਦਾ ਹੈ)।
21۞ وَقَالَ الَّذِينَ لَا يَرْجُونَ لِقَاءَنَا لَوْلَا أُنزِلَ عَلَيْنَا الْمَلَائِكَةُ أَوْ نَرَىٰ رَبَّنَا ۗ لَقَدِ اسْتَكْبَرُوا فِي أَنفُسِهِمْ وَعَتَوْا عُتُوًّا كَبِيرًا
21਼ ਜਿਹੜੇ ਲੋਕ ਸਾਡੇ ਨਾਲ (ਭਾਵ ਰੱਬ ਨਾਲ) ਮਿਲਣ ਦੀ ਆਸ ਨਹੀਂ ਰੱਖਦੇ ਉਹ ਆਖਦੇ ਹਨ ਕਿ ਸਾਡੇ ਲਈ ਫ਼ਰਿਸ਼ਤੇ ਕਿਉਂ ਨਹੀਂ ਉਤਾਰੇ ਜਾਂ ਅਸੀਂ ਆਪਣੇ ਰੱਬ ਨੂੰ (ਅੱਖੀਂ) ਵੇਖ ਲੈਂਦੇ (ਫੇਰ ਈਮਾਨ ਲੈ ਆਉਂਦੇ)। ਉਹਨਾਂ ਲੋਕਾਂ ਨੇ ਆਪਣੇ ਆਪ ਨੂੰ ਬਹੁਤ ਵੱਡਾ ਸਮਝ ਰੱਖਿਆ ਹੈ ਅਤੇ ਇਸੇ ਕਾਰਨ ਉਹ ਸਰਕਸ਼ੀ ਵੀ ਕਰਦੇ ਹਨ।
22يَوْمَ يَرَوْنَ الْمَلَائِكَةَ لَا بُشْرَىٰ يَوْمَئِذٍ لِّلْمُجْرِمِينَ وَيَقُولُونَ حِجْرًا مَّحْجُورًا
22਼ ਜਿਸ ਦਿਨ ਇਹ ਲੋਕ ਫ਼ਰਿਸ਼ਤਿਆਂ ਨੂੰ ਵੇਖ ਲੈਣਗੇ ਉਸ ਦਿਨ ਉਹਨਾਂ ਪਾਪੀਆਂ ਲਈ ਕੋਈ ਖ਼ੁਸ਼ੀ ਵਾਲੀ ਗੱਲ ਨਹੀਂ ਹੋਵੇਗੀ। ਅਤੇ ਉਹ (ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ਲਈ ਜੰਨਤ ਹਰਾਮ ਕਰ ਦਿੱਤੀ ਗਈ ਹੈ।
23وَقَدِمْنَا إِلَىٰ مَا عَمِلُوا مِنْ عَمَلٍ فَجَعَلْنَاهُ هَبَاءً مَّنثُورًا
23਼ ਅਤੇ ਉਹਨਾਂ (ਪਾਪੀਆਂ) ਨੇ ਜਿਹੜੇ ਵੀ (ਵੇਖਣ ਵਿਚ ਨੇਕ) ਅਮਲ ਕੀਤੇ ਹੋਣਗੇ ਜਦੋਂ ਅਸੀਂ ਉਹਨਾਂ ਵੱਲ ਧਿਆਨ ਦਿਆਂਗੇ ਤਾਂ ਉਹਨਾਂ ਨੂੰ ਧੂੜ ਵਾਂਗ ਉਡਾ ਦਿਆਂਗੇ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
21ਆਇਤ

ਅਨੁਵਾਦ — ਅਲ-ਫੁਰਕਾਨ 21

ਸੂਰਾ ਅਲ-ਫੁਰਕਾਨ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਜਿਹੜੇ ਲੋਕ ਸਾਡੇ ਨਾਲ (ਭਾਵ ਰੱਬ ਨਾਲ) ਮਿਲਣ ਦੀ…

ਸੂਰਾ ਆਇਤ 21/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers