ਅਲ-ਫੁਰਕਾਨ · 23/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَقَدِمْنَا إِلَىٰ مَا عَمِلُوا مِنْ عَمَلٍ فَجَعَلْنَاهُ هَبَاءً مَّنثُورًا ۝٢٣
Wa qadimnaaa ilaa maa `amiloo min `amalin faja`alnaahu habaaa`am mansooraa
📖 ਪੰਜਾਬੀ ਵਿੱਚ
23਼ ਅਤੇ ਉਹਨਾਂ (ਪਾਪੀਆਂ) ਨੇ ਜਿਹੜੇ ਵੀ (ਵੇਖਣ ਵਿਚ ਨੇਕ) ਅਮਲ ਕੀਤੇ ਹੋਣਗੇ ਜਦੋਂ ਅਸੀਂ ਉਹਨਾਂ ਵੱਲ ਧਿਆਨ ਦਿਆਂਗੇ ਤਾਂ ਉਹਨਾਂ ਨੂੰ ਧੂੜ ਵਾਂਗ ਉਡਾ ਦਿਆਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਫੁਰਕਾਨ

21۞ وَقَالَ الَّذِينَ لَا يَرْجُونَ لِقَاءَنَا لَوْلَا أُنزِلَ عَلَيْنَا الْمَلَائِكَةُ أَوْ نَرَىٰ رَبَّنَا ۗ لَقَدِ اسْتَكْبَرُوا فِي أَنفُسِهِمْ وَعَتَوْا عُتُوًّا كَبِيرًا
21਼ ਜਿਹੜੇ ਲੋਕ ਸਾਡੇ ਨਾਲ (ਭਾਵ ਰੱਬ ਨਾਲ) ਮਿਲਣ ਦੀ ਆਸ ਨਹੀਂ ਰੱਖਦੇ ਉਹ ਆਖਦੇ ਹਨ ਕਿ ਸਾਡੇ ਲਈ ਫ਼ਰਿਸ਼ਤੇ ਕਿਉਂ ਨਹੀਂ ਉਤਾਰੇ ਜਾਂ ਅਸੀਂ ਆਪਣੇ ਰੱਬ ਨੂੰ (ਅੱਖੀਂ) ਵੇਖ ਲੈਂਦੇ (ਫੇਰ ਈਮਾਨ ਲੈ ਆਉਂਦੇ)। ਉਹਨਾਂ ਲੋਕਾਂ ਨੇ ਆਪਣੇ ਆਪ ਨੂੰ ਬਹੁਤ ਵੱਡਾ ਸਮਝ ਰੱਖਿਆ ਹੈ ਅਤੇ ਇਸੇ ਕਾਰਨ ਉਹ ਸਰਕਸ਼ੀ ਵੀ ਕਰਦੇ ਹਨ।
22يَوْمَ يَرَوْنَ الْمَلَائِكَةَ لَا بُشْرَىٰ يَوْمَئِذٍ لِّلْمُجْرِمِينَ وَيَقُولُونَ حِجْرًا مَّحْجُورًا
22਼ ਜਿਸ ਦਿਨ ਇਹ ਲੋਕ ਫ਼ਰਿਸ਼ਤਿਆਂ ਨੂੰ ਵੇਖ ਲੈਣਗੇ ਉਸ ਦਿਨ ਉਹਨਾਂ ਪਾਪੀਆਂ ਲਈ ਕੋਈ ਖ਼ੁਸ਼ੀ ਵਾਲੀ ਗੱਲ ਨਹੀਂ ਹੋਵੇਗੀ। ਅਤੇ ਉਹ (ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ਲਈ ਜੰਨਤ ਹਰਾਮ ਕਰ ਦਿੱਤੀ ਗਈ ਹੈ।
23وَقَدِمْنَا إِلَىٰ مَا عَمِلُوا مِنْ عَمَلٍ فَجَعَلْنَاهُ هَبَاءً مَّنثُورًا
23਼ ਅਤੇ ਉਹਨਾਂ (ਪਾਪੀਆਂ) ਨੇ ਜਿਹੜੇ ਵੀ (ਵੇਖਣ ਵਿਚ ਨੇਕ) ਅਮਲ ਕੀਤੇ ਹੋਣਗੇ ਜਦੋਂ ਅਸੀਂ ਉਹਨਾਂ ਵੱਲ ਧਿਆਨ ਦਿਆਂਗੇ ਤਾਂ ਉਹਨਾਂ ਨੂੰ ਧੂੜ ਵਾਂਗ ਉਡਾ ਦਿਆਂਗੇ।
24أَصْحَابُ الْجَنَّةِ يَوْمَئِذٍ خَيْرٌ مُّسْتَقَرًّا وَأَحْسَنُ مَقِيلًا
24਼ ਉਸ (ਕਿਆਮਤ) ਦਿਹਾੜੇ ਜੰਨਤੀਆਂ ਲਈ ਠਹਿਰਨ ਦੀ ਵਧੀਆ ਥਾਂ ਹੋਵੇਗੀ ਅਤੇ ਵਧੀਆ ਆਰਾਮਗਾਹ ਵਿਚ ਹੋਣਗੇ।
25وَيَوْمَ تَشَقَّقُ السَّمَاءُ بِالْغَمَامِ وَنُزِّلَ الْمَلَائِكَةُ تَنزِيلًا
25਼ ਜਿਸ ਦਿਨ ਅਕਾਸ਼ ਬੱਦਲਾਂ ਸਮੇਤ ਫੱਟ ਜਾਵੇਗਾ ਅਤੇ ਫ਼ਰਿਸ਼ਤਿਆਂ ਦੀਆਂ ਡਾਰਾਂ ਦੀਆਂ ਡਾਰਾਂ (ਧਰਤੀ ’ਤੇ) ਉਤਾਰੀਆਂ ਜਾਣਗੀਆਂ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
23ਆਇਤ

ਅਨੁਵਾਦ — ਅਲ-ਫੁਰਕਾਨ 23

ਸੂਰਾ ਅਲ-ਫੁਰਕਾਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਅਤੇ ਉਹਨਾਂ (ਪਾਪੀਆਂ) ਨੇ ਜਿਹੜੇ ਵੀ (ਵੇਖਣ ਵਿਚ ਨੇਕ)…

ਸੂਰਾ ਆਇਤ 23/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers