ਅਲ-ਫੁਰਕਾਨ · 26/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
الْمُلْكُ يَوْمَئِذٍ الْحَقُّ لِلرَّحْمَٰنِ ۚ وَكَانَ يَوْمًا عَلَى الْكَافِرِينَ عَسِيرًا ۝٢٦
Almulku Yawma`izinil haqqu lir Rahmaan; wa kaana Yawman`alal kaafireena `aseeraa
📖 ਪੰਜਾਬੀ ਵਿੱਚ
26਼ ਉਸ ਦਿਨ ਸੱਚੀ ਪਾਤਸ਼ਾਹੀ ਕੇਵਲ ਰਹਿਮਾਨ ਦੀ ਹੀ ਹੋਵੇਗੀ ਅਤੇ ਉਹ ਦਿਨ ਕਾਫ਼ਿਰਾਂ ਲਈ ਬਹੁਤ ਭਾਰੀ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਫੁਰਕਾਨ

24أَصْحَابُ الْجَنَّةِ يَوْمَئِذٍ خَيْرٌ مُّسْتَقَرًّا وَأَحْسَنُ مَقِيلًا
24਼ ਉਸ (ਕਿਆਮਤ) ਦਿਹਾੜੇ ਜੰਨਤੀਆਂ ਲਈ ਠਹਿਰਨ ਦੀ ਵਧੀਆ ਥਾਂ ਹੋਵੇਗੀ ਅਤੇ ਵਧੀਆ ਆਰਾਮਗਾਹ ਵਿਚ ਹੋਣਗੇ।
25وَيَوْمَ تَشَقَّقُ السَّمَاءُ بِالْغَمَامِ وَنُزِّلَ الْمَلَائِكَةُ تَنزِيلًا
25਼ ਜਿਸ ਦਿਨ ਅਕਾਸ਼ ਬੱਦਲਾਂ ਸਮੇਤ ਫੱਟ ਜਾਵੇਗਾ ਅਤੇ ਫ਼ਰਿਸ਼ਤਿਆਂ ਦੀਆਂ ਡਾਰਾਂ ਦੀਆਂ ਡਾਰਾਂ (ਧਰਤੀ ’ਤੇ) ਉਤਾਰੀਆਂ ਜਾਣਗੀਆਂ।
26الْمُلْكُ يَوْمَئِذٍ الْحَقُّ لِلرَّحْمَٰنِ ۚ وَكَانَ يَوْمًا عَلَى الْكَافِرِينَ عَسِيرًا
26਼ ਉਸ ਦਿਨ ਸੱਚੀ ਪਾਤਸ਼ਾਹੀ ਕੇਵਲ ਰਹਿਮਾਨ ਦੀ ਹੀ ਹੋਵੇਗੀ ਅਤੇ ਉਹ ਦਿਨ ਕਾਫ਼ਿਰਾਂ ਲਈ ਬਹੁਤ ਭਾਰੀ ਹੋਵੇਗਾ।
27وَيَوْمَ يَعَضُّ الظَّالِمُ عَلَىٰ يَدَيْهِ يَقُولُ يَا لَيْتَنِي اتَّخَذْتُ مَعَ الرَّسُولِ سَبِيلًا
27਼ ਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।1
28يَا وَيْلَتَىٰ لَيْتَنِي لَمْ أَتَّخِذْ فُلَانًا خَلِيلًا
28਼ ਹਾਏ ਮੇਰੇ ਮਾੜੇ ਭਾਗ! ਕਾਸ਼! ਮੈਂ ਫਲਾਣੇ ਨੂੰ ਆਪਣਾ ਮਿੱਤਰ ਨਾ ਬਣਾਉਂਦਾ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
26ਆਇਤ

ਅਨੁਵਾਦ — ਅਲ-ਫੁਰਕਾਨ 26

ਸੂਰਾ ਅਲ-ਫੁਰਕਾਨ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਉਸ ਦਿਨ ਸੱਚੀ ਪਾਤਸ਼ਾਹੀ ਕੇਵਲ ਰਹਿਮਾਨ ਦੀ ਹੀ ਹੋਵੇਗੀ…

ਸੂਰਾ ਆਇਤ 26/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers