ਅਲ-ਫੁਰਕਾਨ · 28/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
يَا وَيْلَتَىٰ لَيْتَنِي لَمْ أَتَّخِذْ فُلَانًا خَلِيلًا ۝٢٨
Yaa wailataa laitanee lam attakhiz fulaanan khaleelaa
📖 ਪੰਜਾਬੀ ਵਿੱਚ
28਼ ਹਾਏ ਮੇਰੇ ਮਾੜੇ ਭਾਗ! ਕਾਸ਼! ਮੈਂ ਫਲਾਣੇ ਨੂੰ ਆਪਣਾ ਮਿੱਤਰ ਨਾ ਬਣਾਉਂਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਫੁਰਕਾਨ

26الْمُلْكُ يَوْمَئِذٍ الْحَقُّ لِلرَّحْمَٰنِ ۚ وَكَانَ يَوْمًا عَلَى الْكَافِرِينَ عَسِيرًا
26਼ ਉਸ ਦਿਨ ਸੱਚੀ ਪਾਤਸ਼ਾਹੀ ਕੇਵਲ ਰਹਿਮਾਨ ਦੀ ਹੀ ਹੋਵੇਗੀ ਅਤੇ ਉਹ ਦਿਨ ਕਾਫ਼ਿਰਾਂ ਲਈ ਬਹੁਤ ਭਾਰੀ ਹੋਵੇਗਾ।
27وَيَوْمَ يَعَضُّ الظَّالِمُ عَلَىٰ يَدَيْهِ يَقُولُ يَا لَيْتَنِي اتَّخَذْتُ مَعَ الرَّسُولِ سَبِيلًا
27਼ ਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।1
28يَا وَيْلَتَىٰ لَيْتَنِي لَمْ أَتَّخِذْ فُلَانًا خَلِيلًا
28਼ ਹਾਏ ਮੇਰੇ ਮਾੜੇ ਭਾਗ! ਕਾਸ਼! ਮੈਂ ਫਲਾਣੇ ਨੂੰ ਆਪਣਾ ਮਿੱਤਰ ਨਾ ਬਣਾਉਂਦਾ।
29لَّقَدْ أَضَلَّنِي عَنِ الذِّكْرِ بَعْدَ إِذْ جَاءَنِي ۗ وَكَانَ الشَّيْطَانُ لِلْإِنسَانِ خَذُولًا
29਼ ਬੇਸ਼ੱਕ ਉਸ (ਮਿੱਤਰ) ਨੇ ਹੀ ਮੈਨੂੰ ਗੁਮਰਾਹੀ ਵਿਚ ਪਾਈਆਂ ਸੀ ਜਦ ਕਿ ਜ਼ਿਕਰ (.ਕੁਰਆਨ) ਮੇਰੇ ਕੋਲ ਆ ਚੁੱਕਾ ਸੀ। ਸ਼ੈਤਾਨ ਤਾਂ ਮਨੁੱਖ ਨੂੰ ਬਿਪਤਾ ਵਿਚ ਫਸਾ ਕੇ ਬੇ-ਸਹਾਰਾ ਛੱਡ ਦੇਣ ਵਾਲਾ ਹੈ।
30وَقَالَ الرَّسُولُ يَا رَبِّ إِنَّ قَوْمِي اتَّخَذُوا هَٰذَا الْقُرْآنَ مَهْجُورًا
30਼ ਅਤੇ ਰਸੂਲ (ਕਿਆਮਤ ਦਿਹਾੜੇ) ਆਖੇਗਾ ਕਿ ਹੇ ਮੇਰੇ ਮਾਲਿਕ! ਮੇਰੀ ਕੌਮ ਨੇ ਇਸ .ਕੁਰਆਨ ਨੂੰ ਪਿੱਠ ਪਿੱਛੇ ਸੁੱਟ ਰੱਖਿਆ ਸੀ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
28ਆਇਤ

ਅਨੁਵਾਦ — ਅਲ-ਫੁਰਕਾਨ 28

ਸੂਰਾ ਅਲ-ਫੁਰਕਾਨ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਹਾਏ ਮੇਰੇ ਮਾੜੇ ਭਾਗ! ਕਾਸ਼! ਮੈਂ ਫਲਾਣੇ ਨੂੰ ਆਪਣਾ…

ਸੂਰਾ ਆਇਤ 28/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers