ਅਲ-ਫੁਰਕਾਨ · 3/77
ਅਨੁਵਾਦ ਉਚਾਰਨ — ਅਲ-ਫੁਰਕਾਨ
وَاتَّخَذُوا مِن دُونِهِ آلِهَةً لَّا يَخْلُقُونَ شَيْئًا وَهُمْ يُخْلَقُونَ وَلَا يَمْلِكُونَ لِأَنفُسِهِمْ ضَرًّا وَلَا نَفْعًا وَلَا يَمْلِكُونَ مَوْتًا وَلَا حَيَاةً وَلَا نُشُورًا ۝٣
Wattakhazoo min dooniheee aahihatal laa yakhluqoona shai`anw wa hum yukhlaqoona wa laa yamlikoona li anfusihim darranw wa laa naf`anw wa laa yamlikoona mawtanw wa laa hayaatanw wa laa nushooraa
📖 ਪੰਜਾਬੀ ਵਿੱਚ
3਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ ਬਣਾ ਰੱਖੇ ਹਨ ਉਹ (ਕਿਸੇ ਵੀ ਚੀਜ਼ ਦੀ ਸਿਰਜਣਾ) ਨਹੀਂ ਕਰ ਸਕਦੇ ਸਗੋਂ ਉਹ ਤਾਂ ਆਪ ਸਾਜੇ ਗਏ ਹਨ। ਇਹ ਤਾਂ ਆਪ ਆਪਣੇ ਲਈ ਕਿਸੇ ਨਫ਼ਾ-ਨੁਕਸਾਨ ਕਰਨ ਦਾ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਜੀਵਨ ਤੇ ਮੌਤ ਦਾ, ਅਤੇ ਨਾ ਹੀ ਮੁੜ ਜੀ ਉਠਣਾ ਉਹਨਾਂ ਦੇ ਵੱਸ ਵਿਚ ਹੈ।
🎧 ਸੁਣੋ

📜 ਆਇਤ 1-5 — ਅਲ-ਫੁਰਕਾਨ

1تَبَارَكَ الَّذِي نَزَّلَ الْفُرْقَانَ عَلَىٰ عَبْدِهِ لِيَكُونَ لِلْعَالَمِينَ نَذِيرًا
1਼ ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਨੇ ਆਪਣੇ ਬੰਦੇ (ਮੁਹੰਮਦ) ’ਤੇ ਫ਼ੁਰਕਾਨ (.ਕੁਰਆਨ) ਉਤਾਰਿਆ ਤਾਂ ਜੋ ਉਹ ਸਾਰੇ ਲੋਕਾਂ ਨੂੰ (ਕਿਆਮਤ ਦੇ ਅਜ਼ਾਬ ਤੋਂ) ਡਰਾਉਣ ਵਾਲਾ ਬਣੇ।
2الَّذِي لَهُ مُلْكُ السَّمَاوَاتِ وَالْأَرْضِ وَلَمْ يَتَّخِذْ وَلَدًا وَلَمْ يَكُن لَّهُ شَرِيكٌ فِي الْمُلْكِ وَخَلَقَ كُلَّ شَيْءٍ فَقَدَّرَهُ تَقْدِيرًا
2਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਉਸੇ (ਅੱਲਾਹ) ਦੀ ਹੈ। ਨਾ ਹੀ ਉਹ (ਅੱਲਾਹ) ਆਪਣੇ ਲਈ ਕੋਈ ਪੁੱਤਰ ਰੱਖਦਾ ਹੈ ਅਤੇ ਨਾ ਹੀ ਪਾਤਸ਼ਾਹੀ ਵਿਚ ਉਸ ਦਾ ਕੋਈ ਭਾਈਵਾਲ ਹੈ। ਉਸ ਨੇ ਹਰੇਕ ਚੀਜ਼ ਨੂੰ ਪੈਦਾ ਕੀਤਾ ਤੇ ਫੇਰ ਇਕ ਨਿਯਤ ਸਮੇਂ ਲਈ ਉਹਨਾਂ ਦੀ ਤਕਦੀਰ ਬਣਾਈ।
3وَاتَّخَذُوا مِن دُونِهِ آلِهَةً لَّا يَخْلُقُونَ شَيْئًا وَهُمْ يُخْلَقُونَ وَلَا يَمْلِكُونَ لِأَنفُسِهِمْ ضَرًّا وَلَا نَفْعًا وَلَا يَمْلِكُونَ مَوْتًا وَلَا حَيَاةً وَلَا نُشُورًا
3਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ ਬਣਾ ਰੱਖੇ ਹਨ ਉਹ (ਕਿਸੇ ਵੀ ਚੀਜ਼ ਦੀ ਸਿਰਜਣਾ) ਨਹੀਂ ਕਰ ਸਕਦੇ ਸਗੋਂ ਉਹ ਤਾਂ ਆਪ ਸਾਜੇ ਗਏ ਹਨ। ਇਹ ਤਾਂ ਆਪ ਆਪਣੇ ਲਈ ਕਿਸੇ ਨਫ਼ਾ-ਨੁਕਸਾਨ ਕਰਨ ਦਾ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਜੀਵਨ ਤੇ ਮੌਤ ਦਾ, ਅਤੇ ਨਾ ਹੀ ਮੁੜ ਜੀ ਉਠਣਾ ਉਹਨਾਂ ਦੇ ਵੱਸ ਵਿਚ ਹੈ।
4وَقَالَ الَّذِينَ كَفَرُوا إِنْ هَٰذَا إِلَّا إِفْكٌ افْتَرَاهُ وَأَعَانَهُ عَلَيْهِ قَوْمٌ آخَرُونَ ۖ فَقَدْ جَاءُوا ظُلْمًا وَزُورًا
4਼ ਅਤੇ ਕਾਫ਼ਿਰ ਨੇ ਕਿਹਾ ਕਿ ਇਹ (.ਕੁਰਆਨ) ਤਾਂ ਨਿਰਾ ਝੂਠ ਹੈ ਜਿਸ ਨੂੰ ਇਸ (ਮੁਹੰਮਦ) ਨੇ ਆਪ ਹੀ ਘੜ੍ਹ ਲਿਆ ਹੈ ਜਿਸ ਦੇ (ਘੜ੍ਹਣ) ਵਿਚ ਹੋਰਾਂ ਨੇ ਵੀ ਇਸ ਦੀ ਮਦਦ ਕੀਤੀ ਹੈ। ਹੇ ਨਬੀ! (ਇਹ ਕਹਿ ਕੇ) ਉਹਨਾਂ ਨੇ ਬਹੁਤ ਹੀ ਵੱਡੇ ਜ਼ੁਲਮ ਅਤੇ ਝੂਠ ਦਾ ਅਪਰਾਧ ਕੀਤਾ ਹੈ।
5وَقَالُوا أَسَاطِيرُ الْأَوَّلِينَ اكْتَتَبَهَا فَهِيَ تُمْلَىٰ عَلَيْهِ بُكْرَةً وَأَصِيلًا
5਼ (ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ ਲੋਕਾਂ ਦੇ ਕਿੱਸੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਲਈ ਲਿਖਵਾਏ ਹਨ। ਬਸ ਉਹੀਓ ਸਵੇਰੇ-ਸ਼ਾਮ ਉਸ ਦੇ ਸਾਹਮਣੇ ਪੜ੍ਹੇ ਜਾਂਦੇ ਹਨ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
3ਆਇਤ

ਅਨੁਵਾਦ — ਅਲ-ਫੁਰਕਾਨ 3

ਸੂਰਾ ਅਲ-ਫੁਰਕਾਨ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ…

ਸੂਰਾ ਆਇਤ 3/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 1–5. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers