ਅਲ-ਫੁਰਕਾਨ · 30/77
ਅਨੁਵਾਦ ਉਚਾਰਨ — ਅਲ-ਫੁਰਕਾਨ
وَقَالَ الرَّسُولُ يَا رَبِّ إِنَّ قَوْمِي اتَّخَذُوا هَٰذَا الْقُرْآنَ مَهْجُورًا ۝٣٠
Wa qaalar Rasoolu yaa Rabbi inna qawmit takhazoo haazal Qur-aana mahjooraa
📖 ਪੰਜਾਬੀ ਵਿੱਚ
30਼ ਅਤੇ ਰਸੂਲ (ਕਿਆਮਤ ਦਿਹਾੜੇ) ਆਖੇਗਾ ਕਿ ਹੇ ਮੇਰੇ ਮਾਲਿਕ! ਮੇਰੀ ਕੌਮ ਨੇ ਇਸ .ਕੁਰਆਨ ਨੂੰ ਪਿੱਠ ਪਿੱਛੇ ਸੁੱਟ ਰੱਖਿਆ ਸੀ।

🎧 ਸੁਣੋ


📜 ਆਇਤ 28-32 — ਅਲ-ਫੁਰਕਾਨ

28يَا وَيْلَتَىٰ لَيْتَنِي لَمْ أَتَّخِذْ فُلَانًا خَلِيلًا
28਼ ਹਾਏ ਮੇਰੇ ਮਾੜੇ ਭਾਗ! ਕਾਸ਼! ਮੈਂ ਫਲਾਣੇ ਨੂੰ ਆਪਣਾ ਮਿੱਤਰ ਨਾ ਬਣਾਉਂਦਾ।
29لَّقَدْ أَضَلَّنِي عَنِ الذِّكْرِ بَعْدَ إِذْ جَاءَنِي ۗ وَكَانَ الشَّيْطَانُ لِلْإِنسَانِ خَذُولًا
29਼ ਬੇਸ਼ੱਕ ਉਸ (ਮਿੱਤਰ) ਨੇ ਹੀ ਮੈਨੂੰ ਗੁਮਰਾਹੀ ਵਿਚ ਪਾਈਆਂ ਸੀ ਜਦ ਕਿ ਜ਼ਿਕਰ (.ਕੁਰਆਨ) ਮੇਰੇ ਕੋਲ ਆ ਚੁੱਕਾ ਸੀ। ਸ਼ੈਤਾਨ ਤਾਂ ਮਨੁੱਖ ਨੂੰ ਬਿਪਤਾ ਵਿਚ ਫਸਾ ਕੇ ਬੇ-ਸਹਾਰਾ ਛੱਡ ਦੇਣ ਵਾਲਾ ਹੈ।
30وَقَالَ الرَّسُولُ يَا رَبِّ إِنَّ قَوْمِي اتَّخَذُوا هَٰذَا الْقُرْآنَ مَهْجُورًا
30਼ ਅਤੇ ਰਸੂਲ (ਕਿਆਮਤ ਦਿਹਾੜੇ) ਆਖੇਗਾ ਕਿ ਹੇ ਮੇਰੇ ਮਾਲਿਕ! ਮੇਰੀ ਕੌਮ ਨੇ ਇਸ .ਕੁਰਆਨ ਨੂੰ ਪਿੱਠ ਪਿੱਛੇ ਸੁੱਟ ਰੱਖਿਆ ਸੀ।
31وَكَذَٰلِكَ جَعَلْنَا لِكُلِّ نَبِيٍّ عَدُوًّا مِّنَ الْمُجْرِمِينَ ۗ وَكَفَىٰ بِرَبِّكَ هَادِيًا وَنَصِيرًا
31਼ (ਹੇ ਨਬੀ!) ਅਸੀਂ ਤਾਂ ਇਸੇ ਪ੍ਰਕਾਰ ਹਰੇਕ ਨਬੀ ਦਾ ਵੈਰੀ ਅਪਰਾਧੀਆਂ ਵਿੱਚੋਂ ਬਣਾਇਆ ਹੈ ਅਤੇ ਤੁਹਾਡਾ ਰੱਬ ਅਗਵਾਈ ਅਤੇ ਮਦਦ ਕਰਨ ਲਈ ਬਥੇਰਾ ਹਾ।
32وَقَالَ الَّذِينَ كَفَرُوا لَوْلَا نُزِّلَ عَلَيْهِ الْقُرْآنُ جُمْلَةً وَاحِدَةً ۚ كَذَٰلِكَ لِنُثَبِّتَ بِهِ فُؤَادَكَ ۖ وَرَتَّلْنَاهُ تَرْتِيلًا
32਼ ਅਤੇ ਕਾਫ਼ਿਰ ਕਹਿੰਦੇ ਹਨ ਕਿ ਇਸ (ਮੁਹੰਮਦ) ਉੱਤੇ ਸੰਪੂਰਨ਼ਕੁਰਆਨ ਇੱਕੋ ਵਾਰੀ ਕਿਉਂ ਨਹੀਂ ਉਤਾਰਿਆ ਗਿਆ? (ਹੇ ਨਬੀ!) ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਤੁਹਾਡਾ ਦਿਲ ਮਜ਼ਬੂਤ ਰੱਖੀਏ (ਭਾਵ ਯਾਦ ਰੱਖਣਾ ਤੇ ਅਮਲ ਕਰਨਾ ਆਸਾਨ ਹੋਵੇ)। ਅਸੀਂ ਇਸ .ਕੁਰਆਨ ਨੂੰ (ਵਿਸ਼ੇਸ਼ ਕ੍ਰਮ ਨਾਲ) ਠਹਿਰ-ਠਹਿਰ ਕੇ ਹੀ ਪੜ੍ਹ ਕੇ ਸੁਣਾਇਆ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
30ਆਇਤ

ਅਨੁਵਾਦ — ਅਲ-ਫੁਰਕਾਨ 30

ਸੂਰਾ ਅਲ-ਫੁਰਕਾਨ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਅਤੇ ਰਸੂਲ (ਕਿਆਮਤ ਦਿਹਾੜੇ) ਆਖੇਗਾ ਕਿ ਹੇ ਮੇਰੇ ਮਾਲਿਕ!…

ਸੂਰਾ ਆਇਤ 30/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers