ਅਲ-ਫੁਰਕਾਨ · 32/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَقَالَ الَّذِينَ كَفَرُوا لَوْلَا نُزِّلَ عَلَيْهِ الْقُرْآنُ جُمْلَةً وَاحِدَةً ۚ كَذَٰلِكَ لِنُثَبِّتَ بِهِ فُؤَادَكَ ۖ وَرَتَّلْنَاهُ تَرْتِيلًا ۝٣٢
Wa qaalal lazeena kafaroo law laa nuzzila `alaihil Quraanu jumlatanw waahidah; kazaalika linusabbita bihee fu`aadaka wa rattalnaahu tarteelaa
📖 ਪੰਜਾਬੀ ਵਿੱਚ
32਼ ਅਤੇ ਕਾਫ਼ਿਰ ਕਹਿੰਦੇ ਹਨ ਕਿ ਇਸ (ਮੁਹੰਮਦ) ਉੱਤੇ ਸੰਪੂਰਨ਼ਕੁਰਆਨ ਇੱਕੋ ਵਾਰੀ ਕਿਉਂ ਨਹੀਂ ਉਤਾਰਿਆ ਗਿਆ? (ਹੇ ਨਬੀ!) ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਤੁਹਾਡਾ ਦਿਲ ਮਜ਼ਬੂਤ ਰੱਖੀਏ (ਭਾਵ ਯਾਦ ਰੱਖਣਾ ਤੇ ਅਮਲ ਕਰਨਾ ਆਸਾਨ ਹੋਵੇ)। ਅਸੀਂ ਇਸ .ਕੁਰਆਨ ਨੂੰ (ਵਿਸ਼ੇਸ਼ ਕ੍ਰਮ ਨਾਲ) ਠਹਿਰ-ਠਹਿਰ ਕੇ ਹੀ ਪੜ੍ਹ ਕੇ ਸੁਣਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਫੁਰਕਾਨ

30وَقَالَ الرَّسُولُ يَا رَبِّ إِنَّ قَوْمِي اتَّخَذُوا هَٰذَا الْقُرْآنَ مَهْجُورًا
30਼ ਅਤੇ ਰਸੂਲ (ਕਿਆਮਤ ਦਿਹਾੜੇ) ਆਖੇਗਾ ਕਿ ਹੇ ਮੇਰੇ ਮਾਲਿਕ! ਮੇਰੀ ਕੌਮ ਨੇ ਇਸ .ਕੁਰਆਨ ਨੂੰ ਪਿੱਠ ਪਿੱਛੇ ਸੁੱਟ ਰੱਖਿਆ ਸੀ।
31وَكَذَٰلِكَ جَعَلْنَا لِكُلِّ نَبِيٍّ عَدُوًّا مِّنَ الْمُجْرِمِينَ ۗ وَكَفَىٰ بِرَبِّكَ هَادِيًا وَنَصِيرًا
31਼ (ਹੇ ਨਬੀ!) ਅਸੀਂ ਤਾਂ ਇਸੇ ਪ੍ਰਕਾਰ ਹਰੇਕ ਨਬੀ ਦਾ ਵੈਰੀ ਅਪਰਾਧੀਆਂ ਵਿੱਚੋਂ ਬਣਾਇਆ ਹੈ ਅਤੇ ਤੁਹਾਡਾ ਰੱਬ ਅਗਵਾਈ ਅਤੇ ਮਦਦ ਕਰਨ ਲਈ ਬਥੇਰਾ ਹਾ।
32وَقَالَ الَّذِينَ كَفَرُوا لَوْلَا نُزِّلَ عَلَيْهِ الْقُرْآنُ جُمْلَةً وَاحِدَةً ۚ كَذَٰلِكَ لِنُثَبِّتَ بِهِ فُؤَادَكَ ۖ وَرَتَّلْنَاهُ تَرْتِيلًا
32਼ ਅਤੇ ਕਾਫ਼ਿਰ ਕਹਿੰਦੇ ਹਨ ਕਿ ਇਸ (ਮੁਹੰਮਦ) ਉੱਤੇ ਸੰਪੂਰਨ਼ਕੁਰਆਨ ਇੱਕੋ ਵਾਰੀ ਕਿਉਂ ਨਹੀਂ ਉਤਾਰਿਆ ਗਿਆ? (ਹੇ ਨਬੀ!) ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਤੁਹਾਡਾ ਦਿਲ ਮਜ਼ਬੂਤ ਰੱਖੀਏ (ਭਾਵ ਯਾਦ ਰੱਖਣਾ ਤੇ ਅਮਲ ਕਰਨਾ ਆਸਾਨ ਹੋਵੇ)। ਅਸੀਂ ਇਸ .ਕੁਰਆਨ ਨੂੰ (ਵਿਸ਼ੇਸ਼ ਕ੍ਰਮ ਨਾਲ) ਠਹਿਰ-ਠਹਿਰ ਕੇ ਹੀ ਪੜ੍ਹ ਕੇ ਸੁਣਾਇਆ ਹੈ।
33وَلَا يَأْتُونَكَ بِمَثَلٍ إِلَّا جِئْنَاكَ بِالْحَقِّ وَأَحْسَنَ تَفْسِيرًا
33਼ ਜੇ ਇਹ (ਕਾਫ਼ਿਰ) ਤੁਹਾਡੇ ਕੋਲ ਕੋਈ ਵੀ ਉਦਾਹਰਨ (ਜਾਂ ਵਿਚਿੱਤਰ ਪ੍ਰਸ਼ਨ) ਲੈ ਕੇ ਆਉਣ ਤਾਂ ਅਸੀਂ (ਉਸੇ ਵੇਲੇ) ਸੱਚਾਈ ’ਤੇ ਆਧਾਰਿਤ ਢੁਕਵਾਂ ਜਵਾਬ ਅਤੇ ਸੁਚੱਜੇ ਢੰਗ ਨਾਲ ਉਸ ਦਾ ਵਿਆਖਣ ਦੱਸ ਦਿੰਦੇ ਹਾਂ।
34الَّذِينَ يُحْشَرُونَ عَلَىٰ وُجُوهِهِمْ إِلَىٰ جَهَنَّمَ أُولَٰئِكَ شَرٌّ مَّكَانًا وَأَضَلُّ سَبِيلًا
34਼ ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।1
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
32ਆਇਤ

ਅਨੁਵਾਦ — ਅਲ-ਫੁਰਕਾਨ 32

ਸੂਰਾ ਅਲ-ਫੁਰਕਾਨ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਅਤੇ ਕਾਫ਼ਿਰ ਕਹਿੰਦੇ ਹਨ ਕਿ ਇਸ (ਮੁਹੰਮਦ) ਉੱਤੇ ਸੰਪੂਰਨ਼ਕੁਰਆਨ…

ਸੂਰਾ ਆਇਤ 32/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers