ਅਲ-ਫੁਰਕਾਨ · 34/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
الَّذِينَ يُحْشَرُونَ عَلَىٰ وُجُوهِهِمْ إِلَىٰ جَهَنَّمَ أُولَٰئِكَ شَرٌّ مَّكَانًا وَأَضَلُّ سَبِيلًا ۝٣٤
(Allazeena yuhsharoona `alaa wujoohim ilaa jahannama ulaaa`ika sharrum makaananw wa adallu sabeelaa )section
📖 ਪੰਜਾਬੀ ਵਿੱਚ
34਼ ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਫੁਰਕਾਨ

32وَقَالَ الَّذِينَ كَفَرُوا لَوْلَا نُزِّلَ عَلَيْهِ الْقُرْآنُ جُمْلَةً وَاحِدَةً ۚ كَذَٰلِكَ لِنُثَبِّتَ بِهِ فُؤَادَكَ ۖ وَرَتَّلْنَاهُ تَرْتِيلًا
32਼ ਅਤੇ ਕਾਫ਼ਿਰ ਕਹਿੰਦੇ ਹਨ ਕਿ ਇਸ (ਮੁਹੰਮਦ) ਉੱਤੇ ਸੰਪੂਰਨ਼ਕੁਰਆਨ ਇੱਕੋ ਵਾਰੀ ਕਿਉਂ ਨਹੀਂ ਉਤਾਰਿਆ ਗਿਆ? (ਹੇ ਨਬੀ!) ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਤੁਹਾਡਾ ਦਿਲ ਮਜ਼ਬੂਤ ਰੱਖੀਏ (ਭਾਵ ਯਾਦ ਰੱਖਣਾ ਤੇ ਅਮਲ ਕਰਨਾ ਆਸਾਨ ਹੋਵੇ)। ਅਸੀਂ ਇਸ .ਕੁਰਆਨ ਨੂੰ (ਵਿਸ਼ੇਸ਼ ਕ੍ਰਮ ਨਾਲ) ਠਹਿਰ-ਠਹਿਰ ਕੇ ਹੀ ਪੜ੍ਹ ਕੇ ਸੁਣਾਇਆ ਹੈ।
33وَلَا يَأْتُونَكَ بِمَثَلٍ إِلَّا جِئْنَاكَ بِالْحَقِّ وَأَحْسَنَ تَفْسِيرًا
33਼ ਜੇ ਇਹ (ਕਾਫ਼ਿਰ) ਤੁਹਾਡੇ ਕੋਲ ਕੋਈ ਵੀ ਉਦਾਹਰਨ (ਜਾਂ ਵਿਚਿੱਤਰ ਪ੍ਰਸ਼ਨ) ਲੈ ਕੇ ਆਉਣ ਤਾਂ ਅਸੀਂ (ਉਸੇ ਵੇਲੇ) ਸੱਚਾਈ ’ਤੇ ਆਧਾਰਿਤ ਢੁਕਵਾਂ ਜਵਾਬ ਅਤੇ ਸੁਚੱਜੇ ਢੰਗ ਨਾਲ ਉਸ ਦਾ ਵਿਆਖਣ ਦੱਸ ਦਿੰਦੇ ਹਾਂ।
34الَّذِينَ يُحْشَرُونَ عَلَىٰ وُجُوهِهِمْ إِلَىٰ جَهَنَّمَ أُولَٰئِكَ شَرٌّ مَّكَانًا وَأَضَلُّ سَبِيلًا
34਼ ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।1
35وَلَقَدْ آتَيْنَا مُوسَى الْكِتَابَ وَجَعَلْنَا مَعَهُ أَخَاهُ هَارُونَ وَزِيرًا
35਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਅਤੇ ਉਸ ਦੇ ਭਰਾ ਹਾਰੂਨ ਨੂੰ ਉਸ ਦਾ ਸਹਾਇਕ ਬਣਾਇਆ।
36فَقُلْنَا اذْهَبَا إِلَى الْقَوْمِ الَّذِينَ كَذَّبُوا بِآيَاتِنَا فَدَمَّرْنَاهُمْ تَدْمِيرًا
36਼ ਅਸੀਂ ਉਹਨਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਉਸ ਕੌਮ ਵੱਲ ਜਾਓ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਇਆ ਹੈ। ਫੇਰ ਅਸੀਂ ਉਹਨਾਂ ਲੋਕਾਂ ਨੂੰ ਮਲਿਆਮੇਟ ਕਰ ਸੁੱਟਿਆ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
34ਆਇਤ

ਅਨੁਵਾਦ — ਅਲ-ਫੁਰਕਾਨ 34

ਸੂਰਾ ਅਲ-ਫੁਰਕਾਨ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ…

ਸੂਰਾ ਆਇਤ 34/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers