ਅਲ-ਫੁਰਕਾਨ · 36/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
فَقُلْنَا اذْهَبَا إِلَى الْقَوْمِ الَّذِينَ كَذَّبُوا بِآيَاتِنَا فَدَمَّرْنَاهُمْ تَدْمِيرًا ۝٣٦
Faqulnaz habaaa ilal qawmil lazeena kazzaboo bi Aayaatinaa fadammarnaahum tadmeeraa
📖 ਪੰਜਾਬੀ ਵਿੱਚ
36਼ ਅਸੀਂ ਉਹਨਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਉਸ ਕੌਮ ਵੱਲ ਜਾਓ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਇਆ ਹੈ। ਫੇਰ ਅਸੀਂ ਉਹਨਾਂ ਲੋਕਾਂ ਨੂੰ ਮਲਿਆਮੇਟ ਕਰ ਸੁੱਟਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਫੁਰਕਾਨ

34الَّذِينَ يُحْشَرُونَ عَلَىٰ وُجُوهِهِمْ إِلَىٰ جَهَنَّمَ أُولَٰئِكَ شَرٌّ مَّكَانًا وَأَضَلُّ سَبِيلًا
34਼ ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।1
35وَلَقَدْ آتَيْنَا مُوسَى الْكِتَابَ وَجَعَلْنَا مَعَهُ أَخَاهُ هَارُونَ وَزِيرًا
35਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਅਤੇ ਉਸ ਦੇ ਭਰਾ ਹਾਰੂਨ ਨੂੰ ਉਸ ਦਾ ਸਹਾਇਕ ਬਣਾਇਆ।
36فَقُلْنَا اذْهَبَا إِلَى الْقَوْمِ الَّذِينَ كَذَّبُوا بِآيَاتِنَا فَدَمَّرْنَاهُمْ تَدْمِيرًا
36਼ ਅਸੀਂ ਉਹਨਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਉਸ ਕੌਮ ਵੱਲ ਜਾਓ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਇਆ ਹੈ। ਫੇਰ ਅਸੀਂ ਉਹਨਾਂ ਲੋਕਾਂ ਨੂੰ ਮਲਿਆਮੇਟ ਕਰ ਸੁੱਟਿਆ।
37وَقَوْمَ نُوحٍ لَّمَّا كَذَّبُوا الرُّسُلَ أَغْرَقْنَاهُمْ وَجَعَلْنَاهُمْ لِلنَّاسِ آيَةً ۖ وَأَعْتَدْنَا لِلظَّالِمِينَ عَذَابًا أَلِيمًا
37਼ ਅਤੇ ਨੂਹ ਦੀ ਕੌਮ ਨੇ ਵੀ ਜਦੋਂ ਰਸੂਲਾਂ ਨੂੰ ਝੂਠਾ ਕਿਹਾ ਤਾਂ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ ਅਤੇ ਸੰਸਾਰ ਦੇ ਸਾਰੇ ਲੋਕਾਂ ਲਈ ਇਕ ਸਿੱਖਿਆਦਾਇਕ ਨਿਸ਼ਾਨੀ ਬਣਾ ਦਿੱਤਾ। ਅਸੀਂ ਜ਼ਾਲਮਾਂ ਲਈ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।
38وَعَادًا وَثَمُودَ وَأَصْحَابَ الرَّسِّ وَقُرُونًا بَيْنَ ذَٰلِكَ كَثِيرًا
38਼ ਆਦ, ਸਮੂਦ ਤੇ ਖੂਹ ਵਾਲੇ ਅਤੇ ਇਹਨਾਂ ਦੇ ਵਿਚਕਾਰ ਦੀਆਂ ਹੋਰ ਬਹੁਤ ਸਾਰੀਆਂ ਕੌਮਾਂ ਨੂੰ ਵੀ ਅਸੀਂ ਹਲਾਕ ਕਰ ਚੁੱਕੇ ਹਾਂ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
36ਆਇਤ

ਅਨੁਵਾਦ — ਅਲ-ਫੁਰਕਾਨ 36

ਸੂਰਾ ਅਲ-ਫੁਰਕਾਨ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਅਸੀਂ ਉਹਨਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਉਸ…

ਸੂਰਾ ਆਇਤ 36/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers