ਅਲ-ਫੁਰਕਾਨ · 37/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَقَوْمَ نُوحٍ لَّمَّا كَذَّبُوا الرُّسُلَ أَغْرَقْنَاهُمْ وَجَعَلْنَاهُمْ لِلنَّاسِ آيَةً ۖ وَأَعْتَدْنَا لِلظَّالِمِينَ عَذَابًا أَلِيمًا ۝٣٧
Wa qawma Noohil lammaa kazzabur Rusula aghraqnaahum wa ja`alnaahum linnaasi Aayatanw wa a`tadnaa lizzaalimeena `azaaban aleemaa
📖 ਪੰਜਾਬੀ ਵਿੱਚ
37਼ ਅਤੇ ਨੂਹ ਦੀ ਕੌਮ ਨੇ ਵੀ ਜਦੋਂ ਰਸੂਲਾਂ ਨੂੰ ਝੂਠਾ ਕਿਹਾ ਤਾਂ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ ਅਤੇ ਸੰਸਾਰ ਦੇ ਸਾਰੇ ਲੋਕਾਂ ਲਈ ਇਕ ਸਿੱਖਿਆਦਾਇਕ ਨਿਸ਼ਾਨੀ ਬਣਾ ਦਿੱਤਾ। ਅਸੀਂ ਜ਼ਾਲਮਾਂ ਲਈ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਲ-ਫੁਰਕਾਨ

35وَلَقَدْ آتَيْنَا مُوسَى الْكِتَابَ وَجَعَلْنَا مَعَهُ أَخَاهُ هَارُونَ وَزِيرًا
35਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਅਤੇ ਉਸ ਦੇ ਭਰਾ ਹਾਰੂਨ ਨੂੰ ਉਸ ਦਾ ਸਹਾਇਕ ਬਣਾਇਆ।
36فَقُلْنَا اذْهَبَا إِلَى الْقَوْمِ الَّذِينَ كَذَّبُوا بِآيَاتِنَا فَدَمَّرْنَاهُمْ تَدْمِيرًا
36਼ ਅਸੀਂ ਉਹਨਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਉਸ ਕੌਮ ਵੱਲ ਜਾਓ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਇਆ ਹੈ। ਫੇਰ ਅਸੀਂ ਉਹਨਾਂ ਲੋਕਾਂ ਨੂੰ ਮਲਿਆਮੇਟ ਕਰ ਸੁੱਟਿਆ।
37وَقَوْمَ نُوحٍ لَّمَّا كَذَّبُوا الرُّسُلَ أَغْرَقْنَاهُمْ وَجَعَلْنَاهُمْ لِلنَّاسِ آيَةً ۖ وَأَعْتَدْنَا لِلظَّالِمِينَ عَذَابًا أَلِيمًا
37਼ ਅਤੇ ਨੂਹ ਦੀ ਕੌਮ ਨੇ ਵੀ ਜਦੋਂ ਰਸੂਲਾਂ ਨੂੰ ਝੂਠਾ ਕਿਹਾ ਤਾਂ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ ਅਤੇ ਸੰਸਾਰ ਦੇ ਸਾਰੇ ਲੋਕਾਂ ਲਈ ਇਕ ਸਿੱਖਿਆਦਾਇਕ ਨਿਸ਼ਾਨੀ ਬਣਾ ਦਿੱਤਾ। ਅਸੀਂ ਜ਼ਾਲਮਾਂ ਲਈ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।
38وَعَادًا وَثَمُودَ وَأَصْحَابَ الرَّسِّ وَقُرُونًا بَيْنَ ذَٰلِكَ كَثِيرًا
38਼ ਆਦ, ਸਮੂਦ ਤੇ ਖੂਹ ਵਾਲੇ ਅਤੇ ਇਹਨਾਂ ਦੇ ਵਿਚਕਾਰ ਦੀਆਂ ਹੋਰ ਬਹੁਤ ਸਾਰੀਆਂ ਕੌਮਾਂ ਨੂੰ ਵੀ ਅਸੀਂ ਹਲਾਕ ਕਰ ਚੁੱਕੇ ਹਾਂ।
39وَكُلًّا ضَرَبْنَا لَهُ الْأَمْثَالَ ۖ وَكُلًّا تَبَّرْنَا تَتْبِيرًا
39਼ ਅਸੀਂ ਉਹਨਾਂ ਸਭ ਕੌਮਾਂ ਨੂੰ (ਪਿੱਛੇ ਬਰਬਾਦ ਹੋਣ ਵਾਲਿਆਂ ਦੀਆਂ) ਉਦਾਹਰਣਾਂ ਪੇਸ਼ ਕੀਤੀਆਂ (ਤਾਂ ਜੋ ਸਮਝ ਜਾਣ) ਅਖ਼ੀਰ ਹਰੇਕ ਨੂੰ ਬਰਬਾਦ ਕਰਕੇ ਮਲੀਆਂਮੇਟ ਕਰ ਦਿੱਤਾ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
37ਆਇਤ

ਅਨੁਵਾਦ — ਅਲ-ਫੁਰਕਾਨ 37

ਸੂਰਾ ਅਲ-ਫੁਰਕਾਨ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਤੇ ਨੂਹ ਦੀ ਕੌਮ ਨੇ ਵੀ ਜਦੋਂ ਰਸੂਲਾਂ ਨੂੰ…

ਸੂਰਾ ਆਇਤ 37/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers