ਅਲ-ਫੁਰਕਾਨ · 4/77
ਅਨੁਵਾਦ ਉਚਾਰਨ — ਅਲ-ਫੁਰਕਾਨ
وَقَالَ الَّذِينَ كَفَرُوا إِنْ هَٰذَا إِلَّا إِفْكٌ افْتَرَاهُ وَأَعَانَهُ عَلَيْهِ قَوْمٌ آخَرُونَ ۖ فَقَدْ جَاءُوا ظُلْمًا وَزُورًا ۝٤
Wa qaalal lazeena kafarooo in haazaaa illaaa ifkunif taraahu wa a`aanahoo `alaihi qawmun aakharoona faqad jaaa`oo zulmanw wa zooraa
📖 ਪੰਜਾਬੀ ਵਿੱਚ
4਼ ਅਤੇ ਕਾਫ਼ਿਰ ਨੇ ਕਿਹਾ ਕਿ ਇਹ (.ਕੁਰਆਨ) ਤਾਂ ਨਿਰਾ ਝੂਠ ਹੈ ਜਿਸ ਨੂੰ ਇਸ (ਮੁਹੰਮਦ) ਨੇ ਆਪ ਹੀ ਘੜ੍ਹ ਲਿਆ ਹੈ ਜਿਸ ਦੇ (ਘੜ੍ਹਣ) ਵਿਚ ਹੋਰਾਂ ਨੇ ਵੀ ਇਸ ਦੀ ਮਦਦ ਕੀਤੀ ਹੈ। ਹੇ ਨਬੀ! (ਇਹ ਕਹਿ ਕੇ) ਉਹਨਾਂ ਨੇ ਬਹੁਤ ਹੀ ਵੱਡੇ ਜ਼ੁਲਮ ਅਤੇ ਝੂਠ ਦਾ ਅਪਰਾਧ ਕੀਤਾ ਹੈ।

🎧 ਸੁਣੋ


📜 ਆਇਤ 2-6 — ਅਲ-ਫੁਰਕਾਨ

2الَّذِي لَهُ مُلْكُ السَّمَاوَاتِ وَالْأَرْضِ وَلَمْ يَتَّخِذْ وَلَدًا وَلَمْ يَكُن لَّهُ شَرِيكٌ فِي الْمُلْكِ وَخَلَقَ كُلَّ شَيْءٍ فَقَدَّرَهُ تَقْدِيرًا
2਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਉਸੇ (ਅੱਲਾਹ) ਦੀ ਹੈ। ਨਾ ਹੀ ਉਹ (ਅੱਲਾਹ) ਆਪਣੇ ਲਈ ਕੋਈ ਪੁੱਤਰ ਰੱਖਦਾ ਹੈ ਅਤੇ ਨਾ ਹੀ ਪਾਤਸ਼ਾਹੀ ਵਿਚ ਉਸ ਦਾ ਕੋਈ ਭਾਈਵਾਲ ਹੈ। ਉਸ ਨੇ ਹਰੇਕ ਚੀਜ਼ ਨੂੰ ਪੈਦਾ ਕੀਤਾ ਤੇ ਫੇਰ ਇਕ ਨਿਯਤ ਸਮੇਂ ਲਈ ਉਹਨਾਂ ਦੀ ਤਕਦੀਰ ਬਣਾਈ।
3وَاتَّخَذُوا مِن دُونِهِ آلِهَةً لَّا يَخْلُقُونَ شَيْئًا وَهُمْ يُخْلَقُونَ وَلَا يَمْلِكُونَ لِأَنفُسِهِمْ ضَرًّا وَلَا نَفْعًا وَلَا يَمْلِكُونَ مَوْتًا وَلَا حَيَاةً وَلَا نُشُورًا
3਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ ਬਣਾ ਰੱਖੇ ਹਨ ਉਹ (ਕਿਸੇ ਵੀ ਚੀਜ਼ ਦੀ ਸਿਰਜਣਾ) ਨਹੀਂ ਕਰ ਸਕਦੇ ਸਗੋਂ ਉਹ ਤਾਂ ਆਪ ਸਾਜੇ ਗਏ ਹਨ। ਇਹ ਤਾਂ ਆਪ ਆਪਣੇ ਲਈ ਕਿਸੇ ਨਫ਼ਾ-ਨੁਕਸਾਨ ਕਰਨ ਦਾ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਜੀਵਨ ਤੇ ਮੌਤ ਦਾ, ਅਤੇ ਨਾ ਹੀ ਮੁੜ ਜੀ ਉਠਣਾ ਉਹਨਾਂ ਦੇ ਵੱਸ ਵਿਚ ਹੈ।
4وَقَالَ الَّذِينَ كَفَرُوا إِنْ هَٰذَا إِلَّا إِفْكٌ افْتَرَاهُ وَأَعَانَهُ عَلَيْهِ قَوْمٌ آخَرُونَ ۖ فَقَدْ جَاءُوا ظُلْمًا وَزُورًا
4਼ ਅਤੇ ਕਾਫ਼ਿਰ ਨੇ ਕਿਹਾ ਕਿ ਇਹ (.ਕੁਰਆਨ) ਤਾਂ ਨਿਰਾ ਝੂਠ ਹੈ ਜਿਸ ਨੂੰ ਇਸ (ਮੁਹੰਮਦ) ਨੇ ਆਪ ਹੀ ਘੜ੍ਹ ਲਿਆ ਹੈ ਜਿਸ ਦੇ (ਘੜ੍ਹਣ) ਵਿਚ ਹੋਰਾਂ ਨੇ ਵੀ ਇਸ ਦੀ ਮਦਦ ਕੀਤੀ ਹੈ। ਹੇ ਨਬੀ! (ਇਹ ਕਹਿ ਕੇ) ਉਹਨਾਂ ਨੇ ਬਹੁਤ ਹੀ ਵੱਡੇ ਜ਼ੁਲਮ ਅਤੇ ਝੂਠ ਦਾ ਅਪਰਾਧ ਕੀਤਾ ਹੈ।
5وَقَالُوا أَسَاطِيرُ الْأَوَّلِينَ اكْتَتَبَهَا فَهِيَ تُمْلَىٰ عَلَيْهِ بُكْرَةً وَأَصِيلًا
5਼ (ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ ਲੋਕਾਂ ਦੇ ਕਿੱਸੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਲਈ ਲਿਖਵਾਏ ਹਨ। ਬਸ ਉਹੀਓ ਸਵੇਰੇ-ਸ਼ਾਮ ਉਸ ਦੇ ਸਾਹਮਣੇ ਪੜ੍ਹੇ ਜਾਂਦੇ ਹਨ।
6قُلْ أَنزَلَهُ الَّذِي يَعْلَمُ السِّرَّ فِي السَّمَاوَاتِ وَالْأَرْضِ ۚ إِنَّهُ كَانَ غَفُورًا رَّحِيمًا
6਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਤਾਂ ਉਸ ਨੇ ਉਤਾਰਿਆ ਹੈ ਜਿਹੜਾ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ। ਬੇਸ਼ੱਕ ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
4ਆਇਤ

ਅਨੁਵਾਦ — ਅਲ-ਫੁਰਕਾਨ 4

ਸੂਰਾ ਅਲ-ਫੁਰਕਾਨ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਤੇ ਕਾਫ਼ਿਰ ਨੇ ਕਿਹਾ ਕਿ ਇਹ (.ਕੁਰਆਨ) ਤਾਂ ਨਿਰਾ…

ਸੂਰਾ ਆਇਤ 4/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 2–6. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers