ਅਲ-ਫੁਰਕਾਨ · 40/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَلَقَدْ أَتَوْا عَلَى الْقَرْيَةِ الَّتِي أُمْطِرَتْ مَطَرَ السَّوْءِ ۚ أَفَلَمْ يَكُونُوا يَرَوْنَهَا ۚ بَلْ كَانُوا لَا يَرْجُونَ نُشُورًا ۝٤٠
Wa laqad ataw `alal qaryatil lateee umtirat mataras saw`; afalam yakoonoo yarawnahaa; bal kaanoo laa yarjoona nushooraa
📖 ਪੰਜਾਬੀ ਵਿੱਚ
40਼ ਇਹ (ਮੱਕੇ ਦੇ) ਲੋਕ ਉਸ ਬਸਤੀ ਦੇ ਨੇੜ੍ਹਿਓ ਹੀ ਲੰਘਦੇ ਹਨ ਜਿੱਥੇ ਬੜੀ ਭੈੜੀ (ਪੱਥਰਾਂ ਦੀ) ਬਾਰਿਸ਼ ਹੋਈ ਸੀ। ਕੀ ਇਹ ਫੇਰ ਵੀ ਉਸ ਨੂੰ ਨਹੀਂ ਵੇਖਦੇ ? ਸੱਚੀ ਗੱਲ ਤਾਂ ਇਹ ਹੈ ਕਿ ਉਹਨਾਂ ਨੂੰ ਮਰਨ ਮਗਰੋਂ ਮੁੜ ਸੁਰਜੀਤ ਹੋਣ ਦੀ ਆਸ ਹੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਲ-ਫੁਰਕਾਨ

38وَعَادًا وَثَمُودَ وَأَصْحَابَ الرَّسِّ وَقُرُونًا بَيْنَ ذَٰلِكَ كَثِيرًا
38਼ ਆਦ, ਸਮੂਦ ਤੇ ਖੂਹ ਵਾਲੇ ਅਤੇ ਇਹਨਾਂ ਦੇ ਵਿਚਕਾਰ ਦੀਆਂ ਹੋਰ ਬਹੁਤ ਸਾਰੀਆਂ ਕੌਮਾਂ ਨੂੰ ਵੀ ਅਸੀਂ ਹਲਾਕ ਕਰ ਚੁੱਕੇ ਹਾਂ।
39وَكُلًّا ضَرَبْنَا لَهُ الْأَمْثَالَ ۖ وَكُلًّا تَبَّرْنَا تَتْبِيرًا
39਼ ਅਸੀਂ ਉਹਨਾਂ ਸਭ ਕੌਮਾਂ ਨੂੰ (ਪਿੱਛੇ ਬਰਬਾਦ ਹੋਣ ਵਾਲਿਆਂ ਦੀਆਂ) ਉਦਾਹਰਣਾਂ ਪੇਸ਼ ਕੀਤੀਆਂ (ਤਾਂ ਜੋ ਸਮਝ ਜਾਣ) ਅਖ਼ੀਰ ਹਰੇਕ ਨੂੰ ਬਰਬਾਦ ਕਰਕੇ ਮਲੀਆਂਮੇਟ ਕਰ ਦਿੱਤਾ।
40وَلَقَدْ أَتَوْا عَلَى الْقَرْيَةِ الَّتِي أُمْطِرَتْ مَطَرَ السَّوْءِ ۚ أَفَلَمْ يَكُونُوا يَرَوْنَهَا ۚ بَلْ كَانُوا لَا يَرْجُونَ نُشُورًا
40਼ ਇਹ (ਮੱਕੇ ਦੇ) ਲੋਕ ਉਸ ਬਸਤੀ ਦੇ ਨੇੜ੍ਹਿਓ ਹੀ ਲੰਘਦੇ ਹਨ ਜਿੱਥੇ ਬੜੀ ਭੈੜੀ (ਪੱਥਰਾਂ ਦੀ) ਬਾਰਿਸ਼ ਹੋਈ ਸੀ। ਕੀ ਇਹ ਫੇਰ ਵੀ ਉਸ ਨੂੰ ਨਹੀਂ ਵੇਖਦੇ ? ਸੱਚੀ ਗੱਲ ਤਾਂ ਇਹ ਹੈ ਕਿ ਉਹਨਾਂ ਨੂੰ ਮਰਨ ਮਗਰੋਂ ਮੁੜ ਸੁਰਜੀਤ ਹੋਣ ਦੀ ਆਸ ਹੀ ਨਹੀਂ।
41وَإِذَا رَأَوْكَ إِن يَتَّخِذُونَكَ إِلَّا هُزُوًا أَهَٰذَا الَّذِي بَعَثَ اللَّهُ رَسُولًا
41਼ ਹੇ ਨਬੀ! ਜਦੋਂ ਉਹ ਤੁਹਾਨੂੰ ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ (ਅਤੇ ਕਹਿੰਦੇ ਹਨ), ਕੀ ਇਹ ਇਹੋ ਵਿਅਕਤੀ ਹੈ ਜਿਸ ਨੂੰ ਅੱਲਾਹ ਨੇ ਆਪਣਾ ਰਸੂਲ ਬਣਾ ਕੇ ਭੇਜਿਆ ਹੈ ?
42إِن كَادَ لَيُضِلُّنَا عَنْ آلِهَتِنَا لَوْلَا أَن صَبَرْنَا عَلَيْهَا ۚ وَسَوْفَ يَعْلَمُونَ حِينَ يَرَوْنَ الْعَذَابَ مَنْ أَضَلُّ سَبِيلًا
42਼ ਇਹ ਕਾਫ਼ਿਰ ਤਾਂ ਇਹ ਵੀ ਕਹਿੰਦੇ ਹਨ ਕਿ ਜੇ ਅਸੀਂ ਇਸ (ਕੁਫ਼ਰ) ’ਤੇ ਅੜੇ ਨਾ ਰਹਿੰਦੇ ਤਾਂ ਇਸ (ਨਬੀ ਸ:) ਨੇ ਤਾਂ ਸਾਨੂੰ ਸਾਡੇ ਇਸ਼ਟਾਂ ਤੋਂ ਬਹਕਾ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਸੀ। ਪਰੰਤੂ ਜਦੋਂ ਇਹ ਅਜ਼ਾਬਾਂ ਨੂੰ ਵੇਖਣਗੇ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕੌਣ ਰਾਹੋਂ ਭਟਕਿਆ ਹੋਇਆ ਹੈ ?
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
40ਆਇਤ

ਅਨੁਵਾਦ — ਅਲ-ਫੁਰਕਾਨ 40

ਸੂਰਾ ਅਲ-ਫੁਰਕਾਨ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਇਹ (ਮੱਕੇ ਦੇ) ਲੋਕ ਉਸ ਬਸਤੀ ਦੇ ਨੇੜ੍ਹਿਓ ਹੀ…

ਸੂਰਾ ਆਇਤ 40/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers