ਅਲ-ਫੁਰਕਾਨ · 41/77
ਅਨੁਵਾਦ ਉਚਾਰਨ — ਅਲ-ਫੁਰਕਾਨ
وَإِذَا رَأَوْكَ إِن يَتَّخِذُونَكَ إِلَّا هُزُوًا أَهَٰذَا الَّذِي بَعَثَ اللَّهُ رَسُولًا ۝٤١
Wa izaa ra awka iny yattakhizoonaka illaa huzuwan ahaazal lazee ba`asal laahu Rasoolaa
📖 ਪੰਜਾਬੀ ਵਿੱਚ
41਼ ਹੇ ਨਬੀ! ਜਦੋਂ ਉਹ ਤੁਹਾਨੂੰ ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ (ਅਤੇ ਕਹਿੰਦੇ ਹਨ), ਕੀ ਇਹ ਇਹੋ ਵਿਅਕਤੀ ਹੈ ਜਿਸ ਨੂੰ ਅੱਲਾਹ ਨੇ ਆਪਣਾ ਰਸੂਲ ਬਣਾ ਕੇ ਭੇਜਿਆ ਹੈ ?

🎧 ਸੁਣੋ


📜 ਆਇਤ 39-43 — ਅਲ-ਫੁਰਕਾਨ

39وَكُلًّا ضَرَبْنَا لَهُ الْأَمْثَالَ ۖ وَكُلًّا تَبَّرْنَا تَتْبِيرًا
39਼ ਅਸੀਂ ਉਹਨਾਂ ਸਭ ਕੌਮਾਂ ਨੂੰ (ਪਿੱਛੇ ਬਰਬਾਦ ਹੋਣ ਵਾਲਿਆਂ ਦੀਆਂ) ਉਦਾਹਰਣਾਂ ਪੇਸ਼ ਕੀਤੀਆਂ (ਤਾਂ ਜੋ ਸਮਝ ਜਾਣ) ਅਖ਼ੀਰ ਹਰੇਕ ਨੂੰ ਬਰਬਾਦ ਕਰਕੇ ਮਲੀਆਂਮੇਟ ਕਰ ਦਿੱਤਾ।
40وَلَقَدْ أَتَوْا عَلَى الْقَرْيَةِ الَّتِي أُمْطِرَتْ مَطَرَ السَّوْءِ ۚ أَفَلَمْ يَكُونُوا يَرَوْنَهَا ۚ بَلْ كَانُوا لَا يَرْجُونَ نُشُورًا
40਼ ਇਹ (ਮੱਕੇ ਦੇ) ਲੋਕ ਉਸ ਬਸਤੀ ਦੇ ਨੇੜ੍ਹਿਓ ਹੀ ਲੰਘਦੇ ਹਨ ਜਿੱਥੇ ਬੜੀ ਭੈੜੀ (ਪੱਥਰਾਂ ਦੀ) ਬਾਰਿਸ਼ ਹੋਈ ਸੀ। ਕੀ ਇਹ ਫੇਰ ਵੀ ਉਸ ਨੂੰ ਨਹੀਂ ਵੇਖਦੇ ? ਸੱਚੀ ਗੱਲ ਤਾਂ ਇਹ ਹੈ ਕਿ ਉਹਨਾਂ ਨੂੰ ਮਰਨ ਮਗਰੋਂ ਮੁੜ ਸੁਰਜੀਤ ਹੋਣ ਦੀ ਆਸ ਹੀ ਨਹੀਂ।
41وَإِذَا رَأَوْكَ إِن يَتَّخِذُونَكَ إِلَّا هُزُوًا أَهَٰذَا الَّذِي بَعَثَ اللَّهُ رَسُولًا
41਼ ਹੇ ਨਬੀ! ਜਦੋਂ ਉਹ ਤੁਹਾਨੂੰ ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ (ਅਤੇ ਕਹਿੰਦੇ ਹਨ), ਕੀ ਇਹ ਇਹੋ ਵਿਅਕਤੀ ਹੈ ਜਿਸ ਨੂੰ ਅੱਲਾਹ ਨੇ ਆਪਣਾ ਰਸੂਲ ਬਣਾ ਕੇ ਭੇਜਿਆ ਹੈ ?
42إِن كَادَ لَيُضِلُّنَا عَنْ آلِهَتِنَا لَوْلَا أَن صَبَرْنَا عَلَيْهَا ۚ وَسَوْفَ يَعْلَمُونَ حِينَ يَرَوْنَ الْعَذَابَ مَنْ أَضَلُّ سَبِيلًا
42਼ ਇਹ ਕਾਫ਼ਿਰ ਤਾਂ ਇਹ ਵੀ ਕਹਿੰਦੇ ਹਨ ਕਿ ਜੇ ਅਸੀਂ ਇਸ (ਕੁਫ਼ਰ) ’ਤੇ ਅੜੇ ਨਾ ਰਹਿੰਦੇ ਤਾਂ ਇਸ (ਨਬੀ ਸ:) ਨੇ ਤਾਂ ਸਾਨੂੰ ਸਾਡੇ ਇਸ਼ਟਾਂ ਤੋਂ ਬਹਕਾ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਸੀ। ਪਰੰਤੂ ਜਦੋਂ ਇਹ ਅਜ਼ਾਬਾਂ ਨੂੰ ਵੇਖਣਗੇ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕੌਣ ਰਾਹੋਂ ਭਟਕਿਆ ਹੋਇਆ ਹੈ ?
43أَرَأَيْتَ مَنِ اتَّخَذَ إِلَٰهَهُ هَوَاهُ أَفَأَنتَ تَكُونُ عَلَيْهِ وَكِيلًا
43਼ ਕੀ ਤੁਸੀਂ (ਹੇ ਨਬੀ!) ਉਸ ਨੂੰ ਨਹੀਂ ਵੇਖਿਆ ਜਿਸ ਨੇ ਆਪਣੀਆਂ ਇੱਛਾਵਾਂ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ? ਕੀ ਤੁਸੀਂ ਅਜਿਹੇ ਵਿਅਕਤੀ ਦੀ (ਸਿੱਧੇ ਰਾਹ ਚੱਲਣ ਦੀ) ਜ਼ਿੰਮੇਵਾਰੀ ਲੈ ਸਕਦੇ ਹੋ?
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
41ਆਇਤ

ਅਨੁਵਾਦ — ਅਲ-ਫੁਰਕਾਨ 41

ਸੂਰਾ ਅਲ-ਫੁਰਕਾਨ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਹੇ ਨਬੀ! ਜਦੋਂ ਉਹ ਤੁਹਾਨੂੰ ਵੇਖਦੇ ਹਨ ਤਾਂ ਤੁਹਾਡਾ…

ਸੂਰਾ ਆਇਤ 41/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 39–43. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers