ਅਲ-ਫੁਰਕਾਨ · 43/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
أَرَأَيْتَ مَنِ اتَّخَذَ إِلَٰهَهُ هَوَاهُ أَفَأَنتَ تَكُونُ عَلَيْهِ وَكِيلًا ۝٤٣
Ara`aita manit takhaza ilaahahoo hawaahu afa anta takoonu `alaihi wakeelaa
📖 ਪੰਜਾਬੀ ਵਿੱਚ
43਼ ਕੀ ਤੁਸੀਂ (ਹੇ ਨਬੀ!) ਉਸ ਨੂੰ ਨਹੀਂ ਵੇਖਿਆ ਜਿਸ ਨੇ ਆਪਣੀਆਂ ਇੱਛਾਵਾਂ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ? ਕੀ ਤੁਸੀਂ ਅਜਿਹੇ ਵਿਅਕਤੀ ਦੀ (ਸਿੱਧੇ ਰਾਹ ਚੱਲਣ ਦੀ) ਜ਼ਿੰਮੇਵਾਰੀ ਲੈ ਸਕਦੇ ਹੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਫੁਰਕਾਨ

41وَإِذَا رَأَوْكَ إِن يَتَّخِذُونَكَ إِلَّا هُزُوًا أَهَٰذَا الَّذِي بَعَثَ اللَّهُ رَسُولًا
41਼ ਹੇ ਨਬੀ! ਜਦੋਂ ਉਹ ਤੁਹਾਨੂੰ ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ (ਅਤੇ ਕਹਿੰਦੇ ਹਨ), ਕੀ ਇਹ ਇਹੋ ਵਿਅਕਤੀ ਹੈ ਜਿਸ ਨੂੰ ਅੱਲਾਹ ਨੇ ਆਪਣਾ ਰਸੂਲ ਬਣਾ ਕੇ ਭੇਜਿਆ ਹੈ ?
42إِن كَادَ لَيُضِلُّنَا عَنْ آلِهَتِنَا لَوْلَا أَن صَبَرْنَا عَلَيْهَا ۚ وَسَوْفَ يَعْلَمُونَ حِينَ يَرَوْنَ الْعَذَابَ مَنْ أَضَلُّ سَبِيلًا
42਼ ਇਹ ਕਾਫ਼ਿਰ ਤਾਂ ਇਹ ਵੀ ਕਹਿੰਦੇ ਹਨ ਕਿ ਜੇ ਅਸੀਂ ਇਸ (ਕੁਫ਼ਰ) ’ਤੇ ਅੜੇ ਨਾ ਰਹਿੰਦੇ ਤਾਂ ਇਸ (ਨਬੀ ਸ:) ਨੇ ਤਾਂ ਸਾਨੂੰ ਸਾਡੇ ਇਸ਼ਟਾਂ ਤੋਂ ਬਹਕਾ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਸੀ। ਪਰੰਤੂ ਜਦੋਂ ਇਹ ਅਜ਼ਾਬਾਂ ਨੂੰ ਵੇਖਣਗੇ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕੌਣ ਰਾਹੋਂ ਭਟਕਿਆ ਹੋਇਆ ਹੈ ?
43أَرَأَيْتَ مَنِ اتَّخَذَ إِلَٰهَهُ هَوَاهُ أَفَأَنتَ تَكُونُ عَلَيْهِ وَكِيلًا
43਼ ਕੀ ਤੁਸੀਂ (ਹੇ ਨਬੀ!) ਉਸ ਨੂੰ ਨਹੀਂ ਵੇਖਿਆ ਜਿਸ ਨੇ ਆਪਣੀਆਂ ਇੱਛਾਵਾਂ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ? ਕੀ ਤੁਸੀਂ ਅਜਿਹੇ ਵਿਅਕਤੀ ਦੀ (ਸਿੱਧੇ ਰਾਹ ਚੱਲਣ ਦੀ) ਜ਼ਿੰਮੇਵਾਰੀ ਲੈ ਸਕਦੇ ਹੋ?
44أَمْ تَحْسَبُ أَنَّ أَكْثَرَهُمْ يَسْمَعُونَ أَوْ يَعْقِلُونَ ۚ إِنْ هُمْ إِلَّا كَالْأَنْعَامِ ۖ بَلْ هُمْ أَضَلُّ سَبِيلًا
44਼ ਕੀ ਤੁਸੀਂ ਇਸ ਖ਼ਿਆਲ ਵਿਚ ਹੋ ਕਿ ਉਹਨਾਂ ਲੋਕਾਂ ਵਿੱਚੋਂ ਬਹੁਤੇ ਲੋਕ ਸੁਣਦੇ ਜਾਂ ਸਮਝਦੇ ਹਨ ? ਇਹ ਤਾਂ ਪਸ਼ੂਆਂ ਸਮਾਨ ਹਨ ਸਗੋਂ ਉਹਨਾਂ ਤੋਂ ਵੀ ਗਏ ਗੁਜ਼ਰੇ ਹਨ।
45أَلَمْ تَرَ إِلَىٰ رَبِّكَ كَيْفَ مَدَّ الظِّلَّ وَلَوْ شَاءَ لَجَعَلَهُ سَاكِنًا ثُمَّ جَعَلْنَا الشَّمْسَ عَلَيْهِ دَلِيلًا
45਼ (ਹੇ ਮੁਹੰਮਦ!) ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ਪਰਛਾਵੇਂ ਨੂੰ ਕਿਵੇਂ ਫੈਲਾਇਆ ਹੈ ? ਜੇਕਰ ਉਹ ਚਾਹੁੰਦਾ ਤਾਂ ਉਸ ਨੂੰ ਸਥਿਰ ਹੀ ਕਰ ਦਿੰਦਾ। ਫੇਰ ਅਸਾਂ ਸੂਰਜ ਨੂੰ ਉਸ (ਪਰਛਾਵੇਂ) ਦਾ ਆਗੂ ਬਣਾਇਆ। (ਭਾਵ ਜੇ ਸੂਰਜ ਨਾ ਹੁੰਦਾ ਤਾਂ ਪਰਛਾਵਾਂ ਵੀ ਨਾ ਹੁੰਦਾ)।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
43ਆਇਤ

ਅਨੁਵਾਦ — ਅਲ-ਫੁਰਕਾਨ 43

ਸੂਰਾ ਅਲ-ਫੁਰਕਾਨ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਕੀ ਤੁਸੀਂ (ਹੇ ਨਬੀ!) ਉਸ ਨੂੰ ਨਹੀਂ ਵੇਖਿਆ ਜਿਸ…

ਸੂਰਾ ਆਇਤ 43/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers