ਅਲ-ਫੁਰਕਾਨ · 45/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
أَلَمْ تَرَ إِلَىٰ رَبِّكَ كَيْفَ مَدَّ الظِّلَّ وَلَوْ شَاءَ لَجَعَلَهُ سَاكِنًا ثُمَّ جَعَلْنَا الشَّمْسَ عَلَيْهِ دَلِيلًا ۝٤٥
Alam tara ilaa Rabbika kaifa maddaz zilla wa law shaaa`a laja`alahoo saakinan summa ja`alnash shamsa `alaihe daleelaa
📖 ਪੰਜਾਬੀ ਵਿੱਚ
45਼ (ਹੇ ਮੁਹੰਮਦ!) ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ਪਰਛਾਵੇਂ ਨੂੰ ਕਿਵੇਂ ਫੈਲਾਇਆ ਹੈ ? ਜੇਕਰ ਉਹ ਚਾਹੁੰਦਾ ਤਾਂ ਉਸ ਨੂੰ ਸਥਿਰ ਹੀ ਕਰ ਦਿੰਦਾ। ਫੇਰ ਅਸਾਂ ਸੂਰਜ ਨੂੰ ਉਸ (ਪਰਛਾਵੇਂ) ਦਾ ਆਗੂ ਬਣਾਇਆ। (ਭਾਵ ਜੇ ਸੂਰਜ ਨਾ ਹੁੰਦਾ ਤਾਂ ਪਰਛਾਵਾਂ ਵੀ ਨਾ ਹੁੰਦਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਫੁਰਕਾਨ

43أَرَأَيْتَ مَنِ اتَّخَذَ إِلَٰهَهُ هَوَاهُ أَفَأَنتَ تَكُونُ عَلَيْهِ وَكِيلًا
43਼ ਕੀ ਤੁਸੀਂ (ਹੇ ਨਬੀ!) ਉਸ ਨੂੰ ਨਹੀਂ ਵੇਖਿਆ ਜਿਸ ਨੇ ਆਪਣੀਆਂ ਇੱਛਾਵਾਂ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ? ਕੀ ਤੁਸੀਂ ਅਜਿਹੇ ਵਿਅਕਤੀ ਦੀ (ਸਿੱਧੇ ਰਾਹ ਚੱਲਣ ਦੀ) ਜ਼ਿੰਮੇਵਾਰੀ ਲੈ ਸਕਦੇ ਹੋ?
44أَمْ تَحْسَبُ أَنَّ أَكْثَرَهُمْ يَسْمَعُونَ أَوْ يَعْقِلُونَ ۚ إِنْ هُمْ إِلَّا كَالْأَنْعَامِ ۖ بَلْ هُمْ أَضَلُّ سَبِيلًا
44਼ ਕੀ ਤੁਸੀਂ ਇਸ ਖ਼ਿਆਲ ਵਿਚ ਹੋ ਕਿ ਉਹਨਾਂ ਲੋਕਾਂ ਵਿੱਚੋਂ ਬਹੁਤੇ ਲੋਕ ਸੁਣਦੇ ਜਾਂ ਸਮਝਦੇ ਹਨ ? ਇਹ ਤਾਂ ਪਸ਼ੂਆਂ ਸਮਾਨ ਹਨ ਸਗੋਂ ਉਹਨਾਂ ਤੋਂ ਵੀ ਗਏ ਗੁਜ਼ਰੇ ਹਨ।
45أَلَمْ تَرَ إِلَىٰ رَبِّكَ كَيْفَ مَدَّ الظِّلَّ وَلَوْ شَاءَ لَجَعَلَهُ سَاكِنًا ثُمَّ جَعَلْنَا الشَّمْسَ عَلَيْهِ دَلِيلًا
45਼ (ਹੇ ਮੁਹੰਮਦ!) ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ਪਰਛਾਵੇਂ ਨੂੰ ਕਿਵੇਂ ਫੈਲਾਇਆ ਹੈ ? ਜੇਕਰ ਉਹ ਚਾਹੁੰਦਾ ਤਾਂ ਉਸ ਨੂੰ ਸਥਿਰ ਹੀ ਕਰ ਦਿੰਦਾ। ਫੇਰ ਅਸਾਂ ਸੂਰਜ ਨੂੰ ਉਸ (ਪਰਛਾਵੇਂ) ਦਾ ਆਗੂ ਬਣਾਇਆ। (ਭਾਵ ਜੇ ਸੂਰਜ ਨਾ ਹੁੰਦਾ ਤਾਂ ਪਰਛਾਵਾਂ ਵੀ ਨਾ ਹੁੰਦਾ)।
46ثُمَّ قَبَضْنَاهُ إِلَيْنَا قَبْضًا يَسِيرًا
46਼ ਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ ਲਿਆ (ਭਾਵ ਸੂਰਜ ਨੂੰ ਡੋਬ ਦਿੱਤਾ)।
47وَهُوَ الَّذِي جَعَلَ لَكُمُ اللَّيْلَ لِبَاسًا وَالنَّوْمَ سُبَاتًا وَجَعَلَ النَّهَارَ نُشُورًا
47਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਰਾਤ ਨੂੰ ਤੁਹਾਡੇ ਲਈ ਪੜਦਾ ਬਣਾਇਆ ਅਤੇ ਨੀਂਦਰ ਨੂੰ ਅਰਾਮ ਸਕੂਨ ਦਾ ਸਾਧਨ ਬਣਾਇਆ ਅਤੇ ਦਿਨ ਨੂੰ ਉਠ ਖੜੇ ਹੋਣ ਦਾ (ਭਾਵ ਜਾਗਣ ਦਾ) ਵੇਲਾ ਬਣਾਇਆ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
45ਆਇਤ

ਅਨੁਵਾਦ — ਅਲ-ਫੁਰਕਾਨ 45

ਸੂਰਾ ਅਲ-ਫੁਰਕਾਨ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ (ਹੇ ਮੁਹੰਮਦ!) ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ…

ਸੂਰਾ ਆਇਤ 45/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers