ਅਲ-ਫੁਰਕਾਨ · 46/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
ثُمَّ قَبَضْنَاهُ إِلَيْنَا قَبْضًا يَسِيرًا ۝٤٦
Summa qabadnaahu ilainaa qabdany yaseeraa
📖 ਪੰਜਾਬੀ ਵਿੱਚ
46਼ ਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ ਲਿਆ (ਭਾਵ ਸੂਰਜ ਨੂੰ ਡੋਬ ਦਿੱਤਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਫੁਰਕਾਨ

44أَمْ تَحْسَبُ أَنَّ أَكْثَرَهُمْ يَسْمَعُونَ أَوْ يَعْقِلُونَ ۚ إِنْ هُمْ إِلَّا كَالْأَنْعَامِ ۖ بَلْ هُمْ أَضَلُّ سَبِيلًا
44਼ ਕੀ ਤੁਸੀਂ ਇਸ ਖ਼ਿਆਲ ਵਿਚ ਹੋ ਕਿ ਉਹਨਾਂ ਲੋਕਾਂ ਵਿੱਚੋਂ ਬਹੁਤੇ ਲੋਕ ਸੁਣਦੇ ਜਾਂ ਸਮਝਦੇ ਹਨ ? ਇਹ ਤਾਂ ਪਸ਼ੂਆਂ ਸਮਾਨ ਹਨ ਸਗੋਂ ਉਹਨਾਂ ਤੋਂ ਵੀ ਗਏ ਗੁਜ਼ਰੇ ਹਨ।
45أَلَمْ تَرَ إِلَىٰ رَبِّكَ كَيْفَ مَدَّ الظِّلَّ وَلَوْ شَاءَ لَجَعَلَهُ سَاكِنًا ثُمَّ جَعَلْنَا الشَّمْسَ عَلَيْهِ دَلِيلًا
45਼ (ਹੇ ਮੁਹੰਮਦ!) ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ਪਰਛਾਵੇਂ ਨੂੰ ਕਿਵੇਂ ਫੈਲਾਇਆ ਹੈ ? ਜੇਕਰ ਉਹ ਚਾਹੁੰਦਾ ਤਾਂ ਉਸ ਨੂੰ ਸਥਿਰ ਹੀ ਕਰ ਦਿੰਦਾ। ਫੇਰ ਅਸਾਂ ਸੂਰਜ ਨੂੰ ਉਸ (ਪਰਛਾਵੇਂ) ਦਾ ਆਗੂ ਬਣਾਇਆ। (ਭਾਵ ਜੇ ਸੂਰਜ ਨਾ ਹੁੰਦਾ ਤਾਂ ਪਰਛਾਵਾਂ ਵੀ ਨਾ ਹੁੰਦਾ)।
46ثُمَّ قَبَضْنَاهُ إِلَيْنَا قَبْضًا يَسِيرًا
46਼ ਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ ਲਿਆ (ਭਾਵ ਸੂਰਜ ਨੂੰ ਡੋਬ ਦਿੱਤਾ)।
47وَهُوَ الَّذِي جَعَلَ لَكُمُ اللَّيْلَ لِبَاسًا وَالنَّوْمَ سُبَاتًا وَجَعَلَ النَّهَارَ نُشُورًا
47਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਰਾਤ ਨੂੰ ਤੁਹਾਡੇ ਲਈ ਪੜਦਾ ਬਣਾਇਆ ਅਤੇ ਨੀਂਦਰ ਨੂੰ ਅਰਾਮ ਸਕੂਨ ਦਾ ਸਾਧਨ ਬਣਾਇਆ ਅਤੇ ਦਿਨ ਨੂੰ ਉਠ ਖੜੇ ਹੋਣ ਦਾ (ਭਾਵ ਜਾਗਣ ਦਾ) ਵੇਲਾ ਬਣਾਇਆ।
48وَهُوَ الَّذِي أَرْسَلَ الرِّيَاحَ بُشْرًا بَيْنَ يَدَيْ رَحْمَتِهِ ۚ وَأَنزَلْنَا مِنَ السَّمَاءِ مَاءً طَهُورًا
48਼ ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ ਤੋਂ ਪਹਿਲਾਂ ਹਵਾਵਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀਆਂ ਬਣਾ ਕੇ ਭੇਜਦਾ ਹੈ ਅਤੇ ਅਕਾਸ਼ ਤੋਂ ਪਵਿੱਤਰ ਪਾਣੀ ਵੀ ਅਸੀਂ ਹੀ ਉਤਾਰਿਆ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
46ਆਇਤ

ਅਨੁਵਾਦ — ਅਲ-ਫੁਰਕਾਨ 46

ਸੂਰਾ ਅਲ-ਫੁਰਕਾਨ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ…

ਸੂਰਾ ਆਇਤ 46/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers