ਅਲ-ਫੁਰਕਾਨ · 47/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَهُوَ الَّذِي جَعَلَ لَكُمُ اللَّيْلَ لِبَاسًا وَالنَّوْمَ سُبَاتًا وَجَعَلَ النَّهَارَ نُشُورًا ۝٤٧
Wa Huwal lazee ja`ala lakumul laila libaasanw wannawma subaatanw wa ja`alan nahaara nushooraa
📖 ਪੰਜਾਬੀ ਵਿੱਚ
47਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਰਾਤ ਨੂੰ ਤੁਹਾਡੇ ਲਈ ਪੜਦਾ ਬਣਾਇਆ ਅਤੇ ਨੀਂਦਰ ਨੂੰ ਅਰਾਮ ਸਕੂਨ ਦਾ ਸਾਧਨ ਬਣਾਇਆ ਅਤੇ ਦਿਨ ਨੂੰ ਉਠ ਖੜੇ ਹੋਣ ਦਾ (ਭਾਵ ਜਾਗਣ ਦਾ) ਵੇਲਾ ਬਣਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਫੁਰਕਾਨ

45أَلَمْ تَرَ إِلَىٰ رَبِّكَ كَيْفَ مَدَّ الظِّلَّ وَلَوْ شَاءَ لَجَعَلَهُ سَاكِنًا ثُمَّ جَعَلْنَا الشَّمْسَ عَلَيْهِ دَلِيلًا
45਼ (ਹੇ ਮੁਹੰਮਦ!) ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ਪਰਛਾਵੇਂ ਨੂੰ ਕਿਵੇਂ ਫੈਲਾਇਆ ਹੈ ? ਜੇਕਰ ਉਹ ਚਾਹੁੰਦਾ ਤਾਂ ਉਸ ਨੂੰ ਸਥਿਰ ਹੀ ਕਰ ਦਿੰਦਾ। ਫੇਰ ਅਸਾਂ ਸੂਰਜ ਨੂੰ ਉਸ (ਪਰਛਾਵੇਂ) ਦਾ ਆਗੂ ਬਣਾਇਆ। (ਭਾਵ ਜੇ ਸੂਰਜ ਨਾ ਹੁੰਦਾ ਤਾਂ ਪਰਛਾਵਾਂ ਵੀ ਨਾ ਹੁੰਦਾ)।
46ثُمَّ قَبَضْنَاهُ إِلَيْنَا قَبْضًا يَسِيرًا
46਼ ਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ ਲਿਆ (ਭਾਵ ਸੂਰਜ ਨੂੰ ਡੋਬ ਦਿੱਤਾ)।
47وَهُوَ الَّذِي جَعَلَ لَكُمُ اللَّيْلَ لِبَاسًا وَالنَّوْمَ سُبَاتًا وَجَعَلَ النَّهَارَ نُشُورًا
47਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਰਾਤ ਨੂੰ ਤੁਹਾਡੇ ਲਈ ਪੜਦਾ ਬਣਾਇਆ ਅਤੇ ਨੀਂਦਰ ਨੂੰ ਅਰਾਮ ਸਕੂਨ ਦਾ ਸਾਧਨ ਬਣਾਇਆ ਅਤੇ ਦਿਨ ਨੂੰ ਉਠ ਖੜੇ ਹੋਣ ਦਾ (ਭਾਵ ਜਾਗਣ ਦਾ) ਵੇਲਾ ਬਣਾਇਆ।
48وَهُوَ الَّذِي أَرْسَلَ الرِّيَاحَ بُشْرًا بَيْنَ يَدَيْ رَحْمَتِهِ ۚ وَأَنزَلْنَا مِنَ السَّمَاءِ مَاءً طَهُورًا
48਼ ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ ਤੋਂ ਪਹਿਲਾਂ ਹਵਾਵਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀਆਂ ਬਣਾ ਕੇ ਭੇਜਦਾ ਹੈ ਅਤੇ ਅਕਾਸ਼ ਤੋਂ ਪਵਿੱਤਰ ਪਾਣੀ ਵੀ ਅਸੀਂ ਹੀ ਉਤਾਰਿਆ ਹੈ।
49لِّنُحْيِيَ بِهِ بَلْدَةً مَّيْتًا وَنُسْقِيَهُ مِمَّا خَلَقْنَا أَنْعَامًا وَأَنَاسِيَّ كَثِيرًا
49਼ ਤਾਂ ਜੋ ਇਸ (ਮੀਂਹ) ਰਾਹੀਂ ਮੁਰਦਾ ਇਲਾਕੇ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਈਏ ਅਤੇ ਅਸੀਂ ਇਸ (ਪਾਣੀ) ਨੂੰ ਆਪਣੀ ਮਖ਼ਲੂਕ (ਸ੍ਰਿਸ਼ਟੀ) ਵਿੱਚੋਂ ਬਹੁਤ ਸਾਰੇ ਜਾਨਵਰਾਂ ਅਤੇ ਮਨੁੱਖਾਂ ਨੂੰ ਪਿਆਈਏ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
47ਆਇਤ

ਅਨੁਵਾਦ — ਅਲ-ਫੁਰਕਾਨ 47

ਸੂਰਾ ਅਲ-ਫੁਰਕਾਨ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਰਾਤ ਨੂੰ ਤੁਹਾਡੇ…

ਸੂਰਾ ਆਇਤ 47/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers