ਅਲ-ਫੁਰਕਾਨ · 48/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَهُوَ الَّذِي أَرْسَلَ الرِّيَاحَ بُشْرًا بَيْنَ يَدَيْ رَحْمَتِهِ ۚ وَأَنزَلْنَا مِنَ السَّمَاءِ مَاءً طَهُورًا ۝٤٨
Wa Huwal lazeee arsalar riyaaha bushram baina yadai rahmatih; wa anzalnaa minas samaaa`i maaa`an tahooraa
📖 ਪੰਜਾਬੀ ਵਿੱਚ
48਼ ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ ਤੋਂ ਪਹਿਲਾਂ ਹਵਾਵਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀਆਂ ਬਣਾ ਕੇ ਭੇਜਦਾ ਹੈ ਅਤੇ ਅਕਾਸ਼ ਤੋਂ ਪਵਿੱਤਰ ਪਾਣੀ ਵੀ ਅਸੀਂ ਹੀ ਉਤਾਰਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਫੁਰਕਾਨ

46ثُمَّ قَبَضْنَاهُ إِلَيْنَا قَبْضًا يَسِيرًا
46਼ ਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ ਲਿਆ (ਭਾਵ ਸੂਰਜ ਨੂੰ ਡੋਬ ਦਿੱਤਾ)।
47وَهُوَ الَّذِي جَعَلَ لَكُمُ اللَّيْلَ لِبَاسًا وَالنَّوْمَ سُبَاتًا وَجَعَلَ النَّهَارَ نُشُورًا
47਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਰਾਤ ਨੂੰ ਤੁਹਾਡੇ ਲਈ ਪੜਦਾ ਬਣਾਇਆ ਅਤੇ ਨੀਂਦਰ ਨੂੰ ਅਰਾਮ ਸਕੂਨ ਦਾ ਸਾਧਨ ਬਣਾਇਆ ਅਤੇ ਦਿਨ ਨੂੰ ਉਠ ਖੜੇ ਹੋਣ ਦਾ (ਭਾਵ ਜਾਗਣ ਦਾ) ਵੇਲਾ ਬਣਾਇਆ।
48وَهُوَ الَّذِي أَرْسَلَ الرِّيَاحَ بُشْرًا بَيْنَ يَدَيْ رَحْمَتِهِ ۚ وَأَنزَلْنَا مِنَ السَّمَاءِ مَاءً طَهُورًا
48਼ ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ ਤੋਂ ਪਹਿਲਾਂ ਹਵਾਵਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀਆਂ ਬਣਾ ਕੇ ਭੇਜਦਾ ਹੈ ਅਤੇ ਅਕਾਸ਼ ਤੋਂ ਪਵਿੱਤਰ ਪਾਣੀ ਵੀ ਅਸੀਂ ਹੀ ਉਤਾਰਿਆ ਹੈ।
49لِّنُحْيِيَ بِهِ بَلْدَةً مَّيْتًا وَنُسْقِيَهُ مِمَّا خَلَقْنَا أَنْعَامًا وَأَنَاسِيَّ كَثِيرًا
49਼ ਤਾਂ ਜੋ ਇਸ (ਮੀਂਹ) ਰਾਹੀਂ ਮੁਰਦਾ ਇਲਾਕੇ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਈਏ ਅਤੇ ਅਸੀਂ ਇਸ (ਪਾਣੀ) ਨੂੰ ਆਪਣੀ ਮਖ਼ਲੂਕ (ਸ੍ਰਿਸ਼ਟੀ) ਵਿੱਚੋਂ ਬਹੁਤ ਸਾਰੇ ਜਾਨਵਰਾਂ ਅਤੇ ਮਨੁੱਖਾਂ ਨੂੰ ਪਿਆਈਏ।
50وَلَقَدْ صَرَّفْنَاهُ بَيْنَهُمْ لِيَذَّكَّرُوا فَأَبَىٰ أَكْثَرُ النَّاسِ إِلَّا كُفُورًا
50਼ ਅਤੇ ਬੇਸ਼ੱਕ ਅਸੀਂ ਇਸ (ਮੀਂਹ) ਨੂੰ ਮੁੜ-ਮੁੜ ਉਹਨਾਂ ਦੇ ਸਾਹਮਣੇ ਲਿਆਉਂਦੇ ਭਾਵ ਬਰਸਾਉਂਦੇ ਹਾਂ ਤਾਂ ਜੋ ਉਹ ਸਿੱਖਿਆ ਪ੍ਰਾਪਤ ਕਰ ਸਕਣ ਪਰ ਫੇਰ ਵੀ ਬਹੁਤੇ ਲੋਕ ਨਾ-ਸ਼ੁਕਰੀ ਕਰਦੇ ਹਨ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
48ਆਇਤ

ਅਨੁਵਾਦ — ਅਲ-ਫੁਰਕਾਨ 48

ਸੂਰਾ ਅਲ-ਫੁਰਕਾਨ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ…

ਸੂਰਾ ਆਇਤ 48/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers