ਅਲ-ਫੁਰਕਾਨ · 5/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَقَالُوا أَسَاطِيرُ الْأَوَّلِينَ اكْتَتَبَهَا فَهِيَ تُمْلَىٰ عَلَيْهِ بُكْرَةً وَأَصِيلًا ۝٥
Wa qaalooo asaateerul awwaleenak tatabahaa fahiya tumlaa `alaihi bukratanw wa aseelaa
📖 ਪੰਜਾਬੀ ਵਿੱਚ
5਼ (ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ ਲੋਕਾਂ ਦੇ ਕਿੱਸੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਲਈ ਲਿਖਵਾਏ ਹਨ। ਬਸ ਉਹੀਓ ਸਵੇਰੇ-ਸ਼ਾਮ ਉਸ ਦੇ ਸਾਹਮਣੇ ਪੜ੍ਹੇ ਜਾਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਫੁਰਕਾਨ

3وَاتَّخَذُوا مِن دُونِهِ آلِهَةً لَّا يَخْلُقُونَ شَيْئًا وَهُمْ يُخْلَقُونَ وَلَا يَمْلِكُونَ لِأَنفُسِهِمْ ضَرًّا وَلَا نَفْعًا وَلَا يَمْلِكُونَ مَوْتًا وَلَا حَيَاةً وَلَا نُشُورًا
3਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ ਬਣਾ ਰੱਖੇ ਹਨ ਉਹ (ਕਿਸੇ ਵੀ ਚੀਜ਼ ਦੀ ਸਿਰਜਣਾ) ਨਹੀਂ ਕਰ ਸਕਦੇ ਸਗੋਂ ਉਹ ਤਾਂ ਆਪ ਸਾਜੇ ਗਏ ਹਨ। ਇਹ ਤਾਂ ਆਪ ਆਪਣੇ ਲਈ ਕਿਸੇ ਨਫ਼ਾ-ਨੁਕਸਾਨ ਕਰਨ ਦਾ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਜੀਵਨ ਤੇ ਮੌਤ ਦਾ, ਅਤੇ ਨਾ ਹੀ ਮੁੜ ਜੀ ਉਠਣਾ ਉਹਨਾਂ ਦੇ ਵੱਸ ਵਿਚ ਹੈ।
4وَقَالَ الَّذِينَ كَفَرُوا إِنْ هَٰذَا إِلَّا إِفْكٌ افْتَرَاهُ وَأَعَانَهُ عَلَيْهِ قَوْمٌ آخَرُونَ ۖ فَقَدْ جَاءُوا ظُلْمًا وَزُورًا
4਼ ਅਤੇ ਕਾਫ਼ਿਰ ਨੇ ਕਿਹਾ ਕਿ ਇਹ (.ਕੁਰਆਨ) ਤਾਂ ਨਿਰਾ ਝੂਠ ਹੈ ਜਿਸ ਨੂੰ ਇਸ (ਮੁਹੰਮਦ) ਨੇ ਆਪ ਹੀ ਘੜ੍ਹ ਲਿਆ ਹੈ ਜਿਸ ਦੇ (ਘੜ੍ਹਣ) ਵਿਚ ਹੋਰਾਂ ਨੇ ਵੀ ਇਸ ਦੀ ਮਦਦ ਕੀਤੀ ਹੈ। ਹੇ ਨਬੀ! (ਇਹ ਕਹਿ ਕੇ) ਉਹਨਾਂ ਨੇ ਬਹੁਤ ਹੀ ਵੱਡੇ ਜ਼ੁਲਮ ਅਤੇ ਝੂਠ ਦਾ ਅਪਰਾਧ ਕੀਤਾ ਹੈ।
5وَقَالُوا أَسَاطِيرُ الْأَوَّلِينَ اكْتَتَبَهَا فَهِيَ تُمْلَىٰ عَلَيْهِ بُكْرَةً وَأَصِيلًا
5਼ (ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ ਲੋਕਾਂ ਦੇ ਕਿੱਸੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਲਈ ਲਿਖਵਾਏ ਹਨ। ਬਸ ਉਹੀਓ ਸਵੇਰੇ-ਸ਼ਾਮ ਉਸ ਦੇ ਸਾਹਮਣੇ ਪੜ੍ਹੇ ਜਾਂਦੇ ਹਨ।
6قُلْ أَنزَلَهُ الَّذِي يَعْلَمُ السِّرَّ فِي السَّمَاوَاتِ وَالْأَرْضِ ۚ إِنَّهُ كَانَ غَفُورًا رَّحِيمًا
6਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਤਾਂ ਉਸ ਨੇ ਉਤਾਰਿਆ ਹੈ ਜਿਹੜਾ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ। ਬੇਸ਼ੱਕ ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
7وَقَالُوا مَالِ هَٰذَا الرَّسُولِ يَأْكُلُ الطَّعَامَ وَيَمْشِي فِي الْأَسْوَاقِ ۙ لَوْلَا أُنزِلَ إِلَيْهِ مَلَكٌ فَيَكُونَ مَعَهُ نَذِيرًا
7਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ ਹੈ ਜਿਹੜਾ ਭੋਜਨ ਵੀ ਕਰਦਾ ਹੈ ਅਤੇ ਬਜ਼ਾਰਾਂ ਵਿਚ ਤੁਰਦਾ ਫਿਰਦਾ ਵੀ ਹੈ ? ਇਸ ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਭੇਜਿਆ ਗਿਆ ਕਿ ਉਹ ਵੀ ਇਸ ਦਾ ਸਾਥੀ ਬਣ ਕੇ (ਇਨਕਾਰੀਆਂ ਅਤੇ ਸਰਕਸ਼ਾਂ ਨੂੰ) ਡਰਾਉਂਦਾ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
5ਆਇਤ

ਅਨੁਵਾਦ — ਅਲ-ਫੁਰਕਾਨ 5

ਸੂਰਾ ਅਲ-ਫੁਰਕਾਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ (ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ…

ਸੂਰਾ ਆਇਤ 5/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers