ਅਲ-ਫੁਰਕਾਨ · 50/77
ਅਨੁਵਾਦ ਉਚਾਰਨ — ਅਲ-ਫੁਰਕਾਨ
وَلَقَدْ صَرَّفْنَاهُ بَيْنَهُمْ لِيَذَّكَّرُوا فَأَبَىٰ أَكْثَرُ النَّاسِ إِلَّا كُفُورًا ۝٥٠
Wa laqad sarrafnaahu bainahum li yazzakkaroo fa abaaa aksarun naasi illaa kufooraa
📖 ਪੰਜਾਬੀ ਵਿੱਚ
50਼ ਅਤੇ ਬੇਸ਼ੱਕ ਅਸੀਂ ਇਸ (ਮੀਂਹ) ਨੂੰ ਮੁੜ-ਮੁੜ ਉਹਨਾਂ ਦੇ ਸਾਹਮਣੇ ਲਿਆਉਂਦੇ ਭਾਵ ਬਰਸਾਉਂਦੇ ਹਾਂ ਤਾਂ ਜੋ ਉਹ ਸਿੱਖਿਆ ਪ੍ਰਾਪਤ ਕਰ ਸਕਣ ਪਰ ਫੇਰ ਵੀ ਬਹੁਤੇ ਲੋਕ ਨਾ-ਸ਼ੁਕਰੀ ਕਰਦੇ ਹਨ।

🎧 ਸੁਣੋ


📜 ਆਇਤ 48-52 — ਅਲ-ਫੁਰਕਾਨ

48وَهُوَ الَّذِي أَرْسَلَ الرِّيَاحَ بُشْرًا بَيْنَ يَدَيْ رَحْمَتِهِ ۚ وَأَنزَلْنَا مِنَ السَّمَاءِ مَاءً طَهُورًا
48਼ ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ ਤੋਂ ਪਹਿਲਾਂ ਹਵਾਵਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀਆਂ ਬਣਾ ਕੇ ਭੇਜਦਾ ਹੈ ਅਤੇ ਅਕਾਸ਼ ਤੋਂ ਪਵਿੱਤਰ ਪਾਣੀ ਵੀ ਅਸੀਂ ਹੀ ਉਤਾਰਿਆ ਹੈ।
49لِّنُحْيِيَ بِهِ بَلْدَةً مَّيْتًا وَنُسْقِيَهُ مِمَّا خَلَقْنَا أَنْعَامًا وَأَنَاسِيَّ كَثِيرًا
49਼ ਤਾਂ ਜੋ ਇਸ (ਮੀਂਹ) ਰਾਹੀਂ ਮੁਰਦਾ ਇਲਾਕੇ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਈਏ ਅਤੇ ਅਸੀਂ ਇਸ (ਪਾਣੀ) ਨੂੰ ਆਪਣੀ ਮਖ਼ਲੂਕ (ਸ੍ਰਿਸ਼ਟੀ) ਵਿੱਚੋਂ ਬਹੁਤ ਸਾਰੇ ਜਾਨਵਰਾਂ ਅਤੇ ਮਨੁੱਖਾਂ ਨੂੰ ਪਿਆਈਏ।
50وَلَقَدْ صَرَّفْنَاهُ بَيْنَهُمْ لِيَذَّكَّرُوا فَأَبَىٰ أَكْثَرُ النَّاسِ إِلَّا كُفُورًا
50਼ ਅਤੇ ਬੇਸ਼ੱਕ ਅਸੀਂ ਇਸ (ਮੀਂਹ) ਨੂੰ ਮੁੜ-ਮੁੜ ਉਹਨਾਂ ਦੇ ਸਾਹਮਣੇ ਲਿਆਉਂਦੇ ਭਾਵ ਬਰਸਾਉਂਦੇ ਹਾਂ ਤਾਂ ਜੋ ਉਹ ਸਿੱਖਿਆ ਪ੍ਰਾਪਤ ਕਰ ਸਕਣ ਪਰ ਫੇਰ ਵੀ ਬਹੁਤੇ ਲੋਕ ਨਾ-ਸ਼ੁਕਰੀ ਕਰਦੇ ਹਨ।
51وَلَوْ شِئْنَا لَبَعَثْنَا فِي كُلِّ قَرْيَةٍ نَّذِيرًا
51਼ ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ।
52فَلَا تُطِعِ الْكَافِرِينَ وَجَاهِدْهُم بِهِ جِهَادًا كَبِيرًا
52਼ ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
50ਆਇਤ

ਅਨੁਵਾਦ — ਅਲ-ਫੁਰਕਾਨ 50

ਸੂਰਾ ਅਲ-ਫੁਰਕਾਨ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਅਤੇ ਬੇਸ਼ੱਕ ਅਸੀਂ ਇਸ (ਮੀਂਹ) ਨੂੰ ਮੁੜ-ਮੁੜ ਉਹਨਾਂ ਦੇ…

ਸੂਰਾ ਆਇਤ 50/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 48–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers