ਅਲ-ਫੁਰਕਾਨ · 51/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَلَوْ شِئْنَا لَبَعَثْنَا فِي كُلِّ قَرْيَةٍ نَّذِيرًا ۝٥١
Wa law shi`naa laba`asnaa fee kulli qar yatin nazeeraa
📖 ਪੰਜਾਬੀ ਵਿੱਚ
51਼ ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਲ-ਫੁਰਕਾਨ

49لِّنُحْيِيَ بِهِ بَلْدَةً مَّيْتًا وَنُسْقِيَهُ مِمَّا خَلَقْنَا أَنْعَامًا وَأَنَاسِيَّ كَثِيرًا
49਼ ਤਾਂ ਜੋ ਇਸ (ਮੀਂਹ) ਰਾਹੀਂ ਮੁਰਦਾ ਇਲਾਕੇ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਈਏ ਅਤੇ ਅਸੀਂ ਇਸ (ਪਾਣੀ) ਨੂੰ ਆਪਣੀ ਮਖ਼ਲੂਕ (ਸ੍ਰਿਸ਼ਟੀ) ਵਿੱਚੋਂ ਬਹੁਤ ਸਾਰੇ ਜਾਨਵਰਾਂ ਅਤੇ ਮਨੁੱਖਾਂ ਨੂੰ ਪਿਆਈਏ।
50وَلَقَدْ صَرَّفْنَاهُ بَيْنَهُمْ لِيَذَّكَّرُوا فَأَبَىٰ أَكْثَرُ النَّاسِ إِلَّا كُفُورًا
50਼ ਅਤੇ ਬੇਸ਼ੱਕ ਅਸੀਂ ਇਸ (ਮੀਂਹ) ਨੂੰ ਮੁੜ-ਮੁੜ ਉਹਨਾਂ ਦੇ ਸਾਹਮਣੇ ਲਿਆਉਂਦੇ ਭਾਵ ਬਰਸਾਉਂਦੇ ਹਾਂ ਤਾਂ ਜੋ ਉਹ ਸਿੱਖਿਆ ਪ੍ਰਾਪਤ ਕਰ ਸਕਣ ਪਰ ਫੇਰ ਵੀ ਬਹੁਤੇ ਲੋਕ ਨਾ-ਸ਼ੁਕਰੀ ਕਰਦੇ ਹਨ।
51وَلَوْ شِئْنَا لَبَعَثْنَا فِي كُلِّ قَرْيَةٍ نَّذِيرًا
51਼ ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ।
52فَلَا تُطِعِ الْكَافِرِينَ وَجَاهِدْهُم بِهِ جِهَادًا كَبِيرًا
52਼ ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।
53۞ وَهُوَ الَّذِي مَرَجَ الْبَحْرَيْنِ هَٰذَا عَذْبٌ فُرَاتٌ وَهَٰذَا مِلْحٌ أُجَاجٌ وَجَعَلَ بَيْنَهُمَا بَرْزَخًا وَحِجْرًا مَّحْجُورًا
53਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ ਮਿਲਾ ਰੱਖਿਆ ਹੈ। ਇਕ ਪਾਣੀ ਮੀਠਾ ਤੇ ਪਿਆਸ ਬੁਝਾਉਂਦਾ ਹੈ ਅਤੇ ਦੂਜਾ ਖਾਰਾ ਤੇ ਕੌੜਾ ਹੈ ਅਤੇ ਉਹਨਾਂ ਦੋਵਾਂ ਵਿਚਕਾਰ ਇਕ ਪੜ੍ਹਦਾ ਹੈ, ਜਿਸ ਨੇ ਉਹਨਾਂ ਨੂੰ ਗਡ-ਮਡ ਹੋਣ ਤੋਂ ਰੋਕ ਰੱਖਿਆ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
51ਆਇਤ

ਅਨੁਵਾਦ — ਅਲ-ਫੁਰਕਾਨ 51

ਸੂਰਾ ਅਲ-ਫੁਰਕਾਨ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ)…

ਸੂਰਾ ਆਇਤ 51/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers