ਅਲ-ਫੁਰਕਾਨ · 52/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
فَلَا تُطِعِ الْكَافِرِينَ وَجَاهِدْهُم بِهِ جِهَادًا كَبِيرًا ۝٥٢
Falaa tuti`il kaafireena wa jaahidhum bihee jihaadan kabeeraa
📖 ਪੰਜਾਬੀ ਵਿੱਚ
52਼ ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਲ-ਫੁਰਕਾਨ

50وَلَقَدْ صَرَّفْنَاهُ بَيْنَهُمْ لِيَذَّكَّرُوا فَأَبَىٰ أَكْثَرُ النَّاسِ إِلَّا كُفُورًا
50਼ ਅਤੇ ਬੇਸ਼ੱਕ ਅਸੀਂ ਇਸ (ਮੀਂਹ) ਨੂੰ ਮੁੜ-ਮੁੜ ਉਹਨਾਂ ਦੇ ਸਾਹਮਣੇ ਲਿਆਉਂਦੇ ਭਾਵ ਬਰਸਾਉਂਦੇ ਹਾਂ ਤਾਂ ਜੋ ਉਹ ਸਿੱਖਿਆ ਪ੍ਰਾਪਤ ਕਰ ਸਕਣ ਪਰ ਫੇਰ ਵੀ ਬਹੁਤੇ ਲੋਕ ਨਾ-ਸ਼ੁਕਰੀ ਕਰਦੇ ਹਨ।
51وَلَوْ شِئْنَا لَبَعَثْنَا فِي كُلِّ قَرْيَةٍ نَّذِيرًا
51਼ ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ।
52فَلَا تُطِعِ الْكَافِرِينَ وَجَاهِدْهُم بِهِ جِهَادًا كَبِيرًا
52਼ ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।
53۞ وَهُوَ الَّذِي مَرَجَ الْبَحْرَيْنِ هَٰذَا عَذْبٌ فُرَاتٌ وَهَٰذَا مِلْحٌ أُجَاجٌ وَجَعَلَ بَيْنَهُمَا بَرْزَخًا وَحِجْرًا مَّحْجُورًا
53਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ ਮਿਲਾ ਰੱਖਿਆ ਹੈ। ਇਕ ਪਾਣੀ ਮੀਠਾ ਤੇ ਪਿਆਸ ਬੁਝਾਉਂਦਾ ਹੈ ਅਤੇ ਦੂਜਾ ਖਾਰਾ ਤੇ ਕੌੜਾ ਹੈ ਅਤੇ ਉਹਨਾਂ ਦੋਵਾਂ ਵਿਚਕਾਰ ਇਕ ਪੜ੍ਹਦਾ ਹੈ, ਜਿਸ ਨੇ ਉਹਨਾਂ ਨੂੰ ਗਡ-ਮਡ ਹੋਣ ਤੋਂ ਰੋਕ ਰੱਖਿਆ ਹੈ।
54وَهُوَ الَّذِي خَلَقَ مِنَ الْمَاءِ بَشَرًا فَجَعَلَهُ نَسَبًا وَصِهْرًا ۗ وَكَانَ رَبُّكَ قَدِيرًا
54਼ ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
52ਆਇਤ

ਅਨੁਵਾਦ — ਅਲ-ਫੁਰਕਾਨ 52

ਸੂਰਾ ਅਲ-ਫੁਰਕਾਨ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ…

ਸੂਰਾ ਆਇਤ 52/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers