ਅਲ-ਫੁਰਕਾਨ · 53/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
۞ وَهُوَ الَّذِي مَرَجَ الْبَحْرَيْنِ هَٰذَا عَذْبٌ فُرَاتٌ وَهَٰذَا مِلْحٌ أُجَاجٌ وَجَعَلَ بَيْنَهُمَا بَرْزَخًا وَحِجْرًا مَّحْجُورًا ۝٥٣
Wa Huwal lazee marajal bahraini haazaa `azbun furaatunw wa haazaa milhun ujaaj; wa ja`ala bainahumaa barzakhanw wa hijram mahjooraa
📖 ਪੰਜਾਬੀ ਵਿੱਚ
53਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ ਮਿਲਾ ਰੱਖਿਆ ਹੈ। ਇਕ ਪਾਣੀ ਮੀਠਾ ਤੇ ਪਿਆਸ ਬੁਝਾਉਂਦਾ ਹੈ ਅਤੇ ਦੂਜਾ ਖਾਰਾ ਤੇ ਕੌੜਾ ਹੈ ਅਤੇ ਉਹਨਾਂ ਦੋਵਾਂ ਵਿਚਕਾਰ ਇਕ ਪੜ੍ਹਦਾ ਹੈ, ਜਿਸ ਨੇ ਉਹਨਾਂ ਨੂੰ ਗਡ-ਮਡ ਹੋਣ ਤੋਂ ਰੋਕ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਲ-ਫੁਰਕਾਨ

51وَلَوْ شِئْنَا لَبَعَثْنَا فِي كُلِّ قَرْيَةٍ نَّذِيرًا
51਼ ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ।
52فَلَا تُطِعِ الْكَافِرِينَ وَجَاهِدْهُم بِهِ جِهَادًا كَبِيرًا
52਼ ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।
53۞ وَهُوَ الَّذِي مَرَجَ الْبَحْرَيْنِ هَٰذَا عَذْبٌ فُرَاتٌ وَهَٰذَا مِلْحٌ أُجَاجٌ وَجَعَلَ بَيْنَهُمَا بَرْزَخًا وَحِجْرًا مَّحْجُورًا
53਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ ਮਿਲਾ ਰੱਖਿਆ ਹੈ। ਇਕ ਪਾਣੀ ਮੀਠਾ ਤੇ ਪਿਆਸ ਬੁਝਾਉਂਦਾ ਹੈ ਅਤੇ ਦੂਜਾ ਖਾਰਾ ਤੇ ਕੌੜਾ ਹੈ ਅਤੇ ਉਹਨਾਂ ਦੋਵਾਂ ਵਿਚਕਾਰ ਇਕ ਪੜ੍ਹਦਾ ਹੈ, ਜਿਸ ਨੇ ਉਹਨਾਂ ਨੂੰ ਗਡ-ਮਡ ਹੋਣ ਤੋਂ ਰੋਕ ਰੱਖਿਆ ਹੈ।
54وَهُوَ الَّذِي خَلَقَ مِنَ الْمَاءِ بَشَرًا فَجَعَلَهُ نَسَبًا وَصِهْرًا ۗ وَكَانَ رَبُّكَ قَدِيرًا
54਼ ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ।
55وَيَعْبُدُونَ مِن دُونِ اللَّهِ مَا لَا يَنفَعُهُمْ وَلَا يَضُرُّهُمْ ۗ وَكَانَ الْكَافِرُ عَلَىٰ رَبِّهِ ظَهِيرًا
55਼ ਇਹ (ਕਾਫ਼ਿਰ) ਲੋਕ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜੋ ਨਾ ਤਾਂ ਉਹਨਾਂ ਨੂੰ ਕੋਈ ਲਾਭ ਹੀ ਦੇ ਸਕਦੇ ਹਨ ਤੇ ਨਾ ਹੀ ਕੋਈ ਹਾਨੀ। ਕਾਫ਼ਿਰ ਤਾਂ ਆਪਣੇ ਰੱਬ ਦੇ ਵਿਰੁੱਧ (ਸ਼ੈਤਾਨ ਦਾ) ਸਹਾਈ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
53ਆਇਤ

ਅਨੁਵਾਦ — ਅਲ-ਫੁਰਕਾਨ 53

ਸੂਰਾ ਅਲ-ਫੁਰਕਾਨ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ…

ਸੂਰਾ ਆਇਤ 53/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers