ਅਲ-ਫੁਰਕਾਨ · 54/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَهُوَ الَّذِي خَلَقَ مِنَ الْمَاءِ بَشَرًا فَجَعَلَهُ نَسَبًا وَصِهْرًا ۗ وَكَانَ رَبُّكَ قَدِيرًا ۝٥٤
Wa Huwal lazee khalaqa minal maaa`i basharran fa ja`alahoo nasaban wa sihraa; wa kaana Rabbuka Qadeeraa
📖 ਪੰਜਾਬੀ ਵਿੱਚ
54਼ ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਲ-ਫੁਰਕਾਨ

52فَلَا تُطِعِ الْكَافِرِينَ وَجَاهِدْهُم بِهِ جِهَادًا كَبِيرًا
52਼ ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।
53۞ وَهُوَ الَّذِي مَرَجَ الْبَحْرَيْنِ هَٰذَا عَذْبٌ فُرَاتٌ وَهَٰذَا مِلْحٌ أُجَاجٌ وَجَعَلَ بَيْنَهُمَا بَرْزَخًا وَحِجْرًا مَّحْجُورًا
53਼ ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ ਮਿਲਾ ਰੱਖਿਆ ਹੈ। ਇਕ ਪਾਣੀ ਮੀਠਾ ਤੇ ਪਿਆਸ ਬੁਝਾਉਂਦਾ ਹੈ ਅਤੇ ਦੂਜਾ ਖਾਰਾ ਤੇ ਕੌੜਾ ਹੈ ਅਤੇ ਉਹਨਾਂ ਦੋਵਾਂ ਵਿਚਕਾਰ ਇਕ ਪੜ੍ਹਦਾ ਹੈ, ਜਿਸ ਨੇ ਉਹਨਾਂ ਨੂੰ ਗਡ-ਮਡ ਹੋਣ ਤੋਂ ਰੋਕ ਰੱਖਿਆ ਹੈ।
54وَهُوَ الَّذِي خَلَقَ مِنَ الْمَاءِ بَشَرًا فَجَعَلَهُ نَسَبًا وَصِهْرًا ۗ وَكَانَ رَبُّكَ قَدِيرًا
54਼ ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ।
55وَيَعْبُدُونَ مِن دُونِ اللَّهِ مَا لَا يَنفَعُهُمْ وَلَا يَضُرُّهُمْ ۗ وَكَانَ الْكَافِرُ عَلَىٰ رَبِّهِ ظَهِيرًا
55਼ ਇਹ (ਕਾਫ਼ਿਰ) ਲੋਕ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜੋ ਨਾ ਤਾਂ ਉਹਨਾਂ ਨੂੰ ਕੋਈ ਲਾਭ ਹੀ ਦੇ ਸਕਦੇ ਹਨ ਤੇ ਨਾ ਹੀ ਕੋਈ ਹਾਨੀ। ਕਾਫ਼ਿਰ ਤਾਂ ਆਪਣੇ ਰੱਬ ਦੇ ਵਿਰੁੱਧ (ਸ਼ੈਤਾਨ ਦਾ) ਸਹਾਈ ਹੈ।
56وَمَا أَرْسَلْنَاكَ إِلَّا مُبَشِّرًا وَنَذِيرًا
56਼ (ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
54ਆਇਤ

ਅਨੁਵਾਦ — ਅਲ-ਫੁਰਕਾਨ 54

ਸੂਰਾ ਅਲ-ਫੁਰਕਾਨ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ)…

ਸੂਰਾ ਆਇਤ 54/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers