ਅਲ-ਫੁਰਕਾਨ · 56/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَمَا أَرْسَلْنَاكَ إِلَّا مُبَشِّرًا وَنَذِيرًا ۝٥٦
Wa maa arsalnaaka illaa mubashshiranw wa nazeeraa
📖 ਪੰਜਾਬੀ ਵਿੱਚ
56਼ (ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਅਲ-ਫੁਰਕਾਨ

54وَهُوَ الَّذِي خَلَقَ مِنَ الْمَاءِ بَشَرًا فَجَعَلَهُ نَسَبًا وَصِهْرًا ۗ وَكَانَ رَبُّكَ قَدِيرًا
54਼ ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ।
55وَيَعْبُدُونَ مِن دُونِ اللَّهِ مَا لَا يَنفَعُهُمْ وَلَا يَضُرُّهُمْ ۗ وَكَانَ الْكَافِرُ عَلَىٰ رَبِّهِ ظَهِيرًا
55਼ ਇਹ (ਕਾਫ਼ਿਰ) ਲੋਕ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜੋ ਨਾ ਤਾਂ ਉਹਨਾਂ ਨੂੰ ਕੋਈ ਲਾਭ ਹੀ ਦੇ ਸਕਦੇ ਹਨ ਤੇ ਨਾ ਹੀ ਕੋਈ ਹਾਨੀ। ਕਾਫ਼ਿਰ ਤਾਂ ਆਪਣੇ ਰੱਬ ਦੇ ਵਿਰੁੱਧ (ਸ਼ੈਤਾਨ ਦਾ) ਸਹਾਈ ਹੈ।
56وَمَا أَرْسَلْنَاكَ إِلَّا مُبَشِّرًا وَنَذِيرًا
56਼ (ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।
57قُلْ مَا أَسْأَلُكُمْ عَلَيْهِ مِنْ أَجْرٍ إِلَّا مَن شَاءَ أَن يَتَّخِذَ إِلَىٰ رَبِّهِ سَبِيلًا
57਼ (ਹੇ ਨਬੀ! ਉਹਨਾਂ ਕਾਫ਼ਿਰਾਂ ਨੂੰ) ਆਖੋ ਕਿ ਮੈਂ ਇਸ ਕੰਮ ਲਈ (.ਕੁਰਆਨੀ ਸਿੱਖਿਆਵਾਂ ਪਹੁੰਚਾਉਣ ਲਈ) ਤੁਹਾਥੋਂ ਕੋਈ ਬਦਲਾ ਨਹੀਂ ਮੰਗਦਾ। ਸੋ ਜੋ ਵੀ ਚਾਹਵੇਂ (ਇਹਨਾਂ ਸਿੱਖਿਆਵਾਂ ਨੂੰ ਮੰਨਦਾ ਹੋਇਆ) ਆਪਣੇ ਰੱਬ ਵੱਲ ਜਾ ਸਕਦਾ ਹੈ।
58وَتَوَكَّلْ عَلَى الْحَيِّ الَّذِي لَا يَمُوتُ وَسَبِّحْ بِحَمْدِهِ ۚ وَكَفَىٰ بِهِ بِذُنُوبِ عِبَادِهِ خَبِيرًا
58਼ ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ ਭਰੋਸਾ ਰੱਖੋ ਜਿਸ ਨੂੰ ਕਦੇ ਮੌਤ ਨਹੀਂ ਆਵੇਗੀ ਅਤੇ ਉਸ ਦੀ ਮਹਿਮਾ ਨਾਲ ਉਸ ਦੀ ਤਸਬੀਹ ਕਰੋ। ਉਹ (ਰੱਬ) ਆਪਣੇ ਬੰਦਿਆਂ ਦੇ ਗੁਨਾਹਾਂ ਤੋਂ ਸਭ ਤੋਂ ਵੱਧ ਜਾਣੂ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
56ਆਇਤ

ਅਨੁਵਾਦ — ਅਲ-ਫੁਰਕਾਨ 56

ਸੂਰਾ ਅਲ-ਫੁਰਕਾਨ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ (ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ…

ਸੂਰਾ ਆਇਤ 56/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers