ਅਲ-ਫੁਰਕਾਨ · 58/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَتَوَكَّلْ عَلَى الْحَيِّ الَّذِي لَا يَمُوتُ وَسَبِّحْ بِحَمْدِهِ ۚ وَكَفَىٰ بِهِ بِذُنُوبِ عِبَادِهِ خَبِيرًا ۝٥٨
Wa tawakkal `alal Haiyil lazee laa yamootu wa sabbih bihamdih; wa kafaa bihee bizunoobi `ibaadihee khabeeraa
📖 ਪੰਜਾਬੀ ਵਿੱਚ
58਼ ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ ਭਰੋਸਾ ਰੱਖੋ ਜਿਸ ਨੂੰ ਕਦੇ ਮੌਤ ਨਹੀਂ ਆਵੇਗੀ ਅਤੇ ਉਸ ਦੀ ਮਹਿਮਾ ਨਾਲ ਉਸ ਦੀ ਤਸਬੀਹ ਕਰੋ। ਉਹ (ਰੱਬ) ਆਪਣੇ ਬੰਦਿਆਂ ਦੇ ਗੁਨਾਹਾਂ ਤੋਂ ਸਭ ਤੋਂ ਵੱਧ ਜਾਣੂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਫੁਰਕਾਨ

56وَمَا أَرْسَلْنَاكَ إِلَّا مُبَشِّرًا وَنَذِيرًا
56਼ (ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।
57قُلْ مَا أَسْأَلُكُمْ عَلَيْهِ مِنْ أَجْرٍ إِلَّا مَن شَاءَ أَن يَتَّخِذَ إِلَىٰ رَبِّهِ سَبِيلًا
57਼ (ਹੇ ਨਬੀ! ਉਹਨਾਂ ਕਾਫ਼ਿਰਾਂ ਨੂੰ) ਆਖੋ ਕਿ ਮੈਂ ਇਸ ਕੰਮ ਲਈ (.ਕੁਰਆਨੀ ਸਿੱਖਿਆਵਾਂ ਪਹੁੰਚਾਉਣ ਲਈ) ਤੁਹਾਥੋਂ ਕੋਈ ਬਦਲਾ ਨਹੀਂ ਮੰਗਦਾ। ਸੋ ਜੋ ਵੀ ਚਾਹਵੇਂ (ਇਹਨਾਂ ਸਿੱਖਿਆਵਾਂ ਨੂੰ ਮੰਨਦਾ ਹੋਇਆ) ਆਪਣੇ ਰੱਬ ਵੱਲ ਜਾ ਸਕਦਾ ਹੈ।
58وَتَوَكَّلْ عَلَى الْحَيِّ الَّذِي لَا يَمُوتُ وَسَبِّحْ بِحَمْدِهِ ۚ وَكَفَىٰ بِهِ بِذُنُوبِ عِبَادِهِ خَبِيرًا
58਼ ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ ਭਰੋਸਾ ਰੱਖੋ ਜਿਸ ਨੂੰ ਕਦੇ ਮੌਤ ਨਹੀਂ ਆਵੇਗੀ ਅਤੇ ਉਸ ਦੀ ਮਹਿਮਾ ਨਾਲ ਉਸ ਦੀ ਤਸਬੀਹ ਕਰੋ। ਉਹ (ਰੱਬ) ਆਪਣੇ ਬੰਦਿਆਂ ਦੇ ਗੁਨਾਹਾਂ ਤੋਂ ਸਭ ਤੋਂ ਵੱਧ ਜਾਣੂ ਹੈ।
59الَّذِي خَلَقَ السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ ثُمَّ اسْتَوَىٰ عَلَى الْعَرْشِ ۚ الرَّحْمَٰنُ فَاسْأَلْ بِهِ خَبِيرًا
59਼ (ਅੱਲਾਹ) ਉਹ ਜ਼ਾਤ ਹੈ ਜਿਸ ਨੇ ਅਕਾਸ਼ਾਂ ਅਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਛੇ ਦਿਨਾਂ ਵਿਚ ਪੈਦਾ ਕੀਤਾ ਫੇਰ ਅਰਸ਼ (ਅਕਾਸ਼) ’ਤੇ ਵਿਰਾਜਮਾਨ ਹੋਇਆ। ਉਹੀ ਰਹਿਮਾਨ ਹੈ, ਤੁਸੀਂ ਉਸ ਦੀ ਸ਼ਾਨ ਕਿਸੇ ਜਾਣਨ ਵਾਲੇ ਤੋਂ ਪੁੱਛੋ।
60وَإِذَا قِيلَ لَهُمُ اسْجُدُوا لِلرَّحْمَٰنِ قَالُوا وَمَا الرَّحْمَٰنُ أَنَسْجُدُ لِمَا تَأْمُرُنَا وَزَادَهُمْ نُفُورًا ۩
60਼ ਜਦੋਂ ਉਹਨਾਂ (ਕਾਫ਼ਿਰਾਂ) ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ ਨੂੰ ਸਿਜਦਾ ਕਰੋ ਤਾਂ ਪੁੱਛਦੇ ਹਨ ਕਿ ਰਹਿਮਾਨ ਕੌਣ ਹੈ? ਕੀ ਅਸੀਂ ਉਸ ਨੂੰ ਸਿਜਦਾ ਕਰੀਏ ਜਿਸ ਦਾ ਹੁਕਮ ਤੁਸੀਂ (ਮੁਹੰਮਦ ਸ:) ਸਾਨੂੰ ਦੇ ਰਹੇ ਹੋ? ਇਸ ਗੱਲ ਨੇ ਤਾਂ ਉਹਨਾਂ ਦੀ ਘਿਰਨਾਂ ਵਿਚ ਵਧੇਰੇ ਵਾਧਾ ਕੀਤਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
58ਆਇਤ

ਅਨੁਵਾਦ — ਅਲ-ਫੁਰਕਾਨ 58

ਸੂਰਾ ਅਲ-ਫੁਰਕਾਨ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ…

ਸੂਰਾ ਆਇਤ 58/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers