ਅਲ-ਫੁਰਕਾਨ · 60/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَإِذَا قِيلَ لَهُمُ اسْجُدُوا لِلرَّحْمَٰنِ قَالُوا وَمَا الرَّحْمَٰنُ أَنَسْجُدُ لِمَا تَأْمُرُنَا وَزَادَهُمْ نُفُورًا ۩ ۝٦٠
Wa izaa qeela lahumus judoo lir Rahmaani qaaloo wa mar Rahmaanu anasjudu limaa taamurunaa wa zaadahum nufooraa
📖 ਪੰਜਾਬੀ ਵਿੱਚ
60਼ ਜਦੋਂ ਉਹਨਾਂ (ਕਾਫ਼ਿਰਾਂ) ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ ਨੂੰ ਸਿਜਦਾ ਕਰੋ ਤਾਂ ਪੁੱਛਦੇ ਹਨ ਕਿ ਰਹਿਮਾਨ ਕੌਣ ਹੈ? ਕੀ ਅਸੀਂ ਉਸ ਨੂੰ ਸਿਜਦਾ ਕਰੀਏ ਜਿਸ ਦਾ ਹੁਕਮ ਤੁਸੀਂ (ਮੁਹੰਮਦ ਸ:) ਸਾਨੂੰ ਦੇ ਰਹੇ ਹੋ? ਇਸ ਗੱਲ ਨੇ ਤਾਂ ਉਹਨਾਂ ਦੀ ਘਿਰਨਾਂ ਵਿਚ ਵਧੇਰੇ ਵਾਧਾ ਕੀਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਲ-ਫੁਰਕਾਨ

58وَتَوَكَّلْ عَلَى الْحَيِّ الَّذِي لَا يَمُوتُ وَسَبِّحْ بِحَمْدِهِ ۚ وَكَفَىٰ بِهِ بِذُنُوبِ عِبَادِهِ خَبِيرًا
58਼ ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ ਭਰੋਸਾ ਰੱਖੋ ਜਿਸ ਨੂੰ ਕਦੇ ਮੌਤ ਨਹੀਂ ਆਵੇਗੀ ਅਤੇ ਉਸ ਦੀ ਮਹਿਮਾ ਨਾਲ ਉਸ ਦੀ ਤਸਬੀਹ ਕਰੋ। ਉਹ (ਰੱਬ) ਆਪਣੇ ਬੰਦਿਆਂ ਦੇ ਗੁਨਾਹਾਂ ਤੋਂ ਸਭ ਤੋਂ ਵੱਧ ਜਾਣੂ ਹੈ।
59الَّذِي خَلَقَ السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ ثُمَّ اسْتَوَىٰ عَلَى الْعَرْشِ ۚ الرَّحْمَٰنُ فَاسْأَلْ بِهِ خَبِيرًا
59਼ (ਅੱਲਾਹ) ਉਹ ਜ਼ਾਤ ਹੈ ਜਿਸ ਨੇ ਅਕਾਸ਼ਾਂ ਅਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਛੇ ਦਿਨਾਂ ਵਿਚ ਪੈਦਾ ਕੀਤਾ ਫੇਰ ਅਰਸ਼ (ਅਕਾਸ਼) ’ਤੇ ਵਿਰਾਜਮਾਨ ਹੋਇਆ। ਉਹੀ ਰਹਿਮਾਨ ਹੈ, ਤੁਸੀਂ ਉਸ ਦੀ ਸ਼ਾਨ ਕਿਸੇ ਜਾਣਨ ਵਾਲੇ ਤੋਂ ਪੁੱਛੋ।
60وَإِذَا قِيلَ لَهُمُ اسْجُدُوا لِلرَّحْمَٰنِ قَالُوا وَمَا الرَّحْمَٰنُ أَنَسْجُدُ لِمَا تَأْمُرُنَا وَزَادَهُمْ نُفُورًا ۩
60਼ ਜਦੋਂ ਉਹਨਾਂ (ਕਾਫ਼ਿਰਾਂ) ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ ਨੂੰ ਸਿਜਦਾ ਕਰੋ ਤਾਂ ਪੁੱਛਦੇ ਹਨ ਕਿ ਰਹਿਮਾਨ ਕੌਣ ਹੈ? ਕੀ ਅਸੀਂ ਉਸ ਨੂੰ ਸਿਜਦਾ ਕਰੀਏ ਜਿਸ ਦਾ ਹੁਕਮ ਤੁਸੀਂ (ਮੁਹੰਮਦ ਸ:) ਸਾਨੂੰ ਦੇ ਰਹੇ ਹੋ? ਇਸ ਗੱਲ ਨੇ ਤਾਂ ਉਹਨਾਂ ਦੀ ਘਿਰਨਾਂ ਵਿਚ ਵਧੇਰੇ ਵਾਧਾ ਕੀਤਾ ਹੈ।
61تَبَارَكَ الَّذِي جَعَلَ فِي السَّمَاءِ بُرُوجًا وَجَعَلَ فِيهَا سِرَاجًا وَقَمَرًا مُّنِيرًا
61਼ ਉਹ ਵੱਡੀਆਂ ਬਰਕਤਾਂ ਵਾਲਾ ਹੈ ਜਿਸ ਨੇ ਅਕਾਸ਼ ਵਿਚ ਬੁਰਜ ਬਣਾਏ ਅਤੇ ਉਸੇ ਵਿਚ ਚਰਾਗ਼ (ਸੂਰਜ) ਅਤੇ ਰੌਸ਼ਨ ਚੰਨ ਬਣਾਇਆ।
62وَهُوَ الَّذِي جَعَلَ اللَّيْلَ وَالنَّهَارَ خِلْفَةً لِّمَنْ أَرَادَ أَن يَذَّكَّرَ أَوْ أَرَادَ شُكُورًا
62਼ ਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ ਤੇ ਦਿਨ ਬਣਾਏ। ਇਹ ਸਭ ਉਸ ਵਿਅਕਤੀ ਨੂੰ ਸਮਝਾਉਣ ਲਈ ਹੈ ਜਿਹੜਾ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਹੈ ਜਾਂ ਧੰਨਵਾਦੀ ਹੋਣਾ ਚਾਹੁੰਦਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
60ਆਇਤ

ਅਨੁਵਾਦ — ਅਲ-ਫੁਰਕਾਨ 60

ਸੂਰਾ ਅਲ-ਫੁਰਕਾਨ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਜਦੋਂ ਉਹਨਾਂ (ਕਾਫ਼ਿਰਾਂ) ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ…

ਸੂਰਾ ਆਇਤ 60/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers