ਅਲ-ਫੁਰਕਾਨ · 62/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَهُوَ الَّذِي جَعَلَ اللَّيْلَ وَالنَّهَارَ خِلْفَةً لِّمَنْ أَرَادَ أَن يَذَّكَّرَ أَوْ أَرَادَ شُكُورًا ۝٦٢
Wa huwal lazee ja`alal laila wannahaara khilfatal liman araada ai yazzakkara aw araadaa shookooraa
📖 ਪੰਜਾਬੀ ਵਿੱਚ
62਼ ਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ ਤੇ ਦਿਨ ਬਣਾਏ। ਇਹ ਸਭ ਉਸ ਵਿਅਕਤੀ ਨੂੰ ਸਮਝਾਉਣ ਲਈ ਹੈ ਜਿਹੜਾ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਹੈ ਜਾਂ ਧੰਨਵਾਦੀ ਹੋਣਾ ਚਾਹੁੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਅਲ-ਫੁਰਕਾਨ

60وَإِذَا قِيلَ لَهُمُ اسْجُدُوا لِلرَّحْمَٰنِ قَالُوا وَمَا الرَّحْمَٰنُ أَنَسْجُدُ لِمَا تَأْمُرُنَا وَزَادَهُمْ نُفُورًا ۩
60਼ ਜਦੋਂ ਉਹਨਾਂ (ਕਾਫ਼ਿਰਾਂ) ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ ਨੂੰ ਸਿਜਦਾ ਕਰੋ ਤਾਂ ਪੁੱਛਦੇ ਹਨ ਕਿ ਰਹਿਮਾਨ ਕੌਣ ਹੈ? ਕੀ ਅਸੀਂ ਉਸ ਨੂੰ ਸਿਜਦਾ ਕਰੀਏ ਜਿਸ ਦਾ ਹੁਕਮ ਤੁਸੀਂ (ਮੁਹੰਮਦ ਸ:) ਸਾਨੂੰ ਦੇ ਰਹੇ ਹੋ? ਇਸ ਗੱਲ ਨੇ ਤਾਂ ਉਹਨਾਂ ਦੀ ਘਿਰਨਾਂ ਵਿਚ ਵਧੇਰੇ ਵਾਧਾ ਕੀਤਾ ਹੈ।
61تَبَارَكَ الَّذِي جَعَلَ فِي السَّمَاءِ بُرُوجًا وَجَعَلَ فِيهَا سِرَاجًا وَقَمَرًا مُّنِيرًا
61਼ ਉਹ ਵੱਡੀਆਂ ਬਰਕਤਾਂ ਵਾਲਾ ਹੈ ਜਿਸ ਨੇ ਅਕਾਸ਼ ਵਿਚ ਬੁਰਜ ਬਣਾਏ ਅਤੇ ਉਸੇ ਵਿਚ ਚਰਾਗ਼ (ਸੂਰਜ) ਅਤੇ ਰੌਸ਼ਨ ਚੰਨ ਬਣਾਇਆ।
62وَهُوَ الَّذِي جَعَلَ اللَّيْلَ وَالنَّهَارَ خِلْفَةً لِّمَنْ أَرَادَ أَن يَذَّكَّرَ أَوْ أَرَادَ شُكُورًا
62਼ ਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ ਤੇ ਦਿਨ ਬਣਾਏ। ਇਹ ਸਭ ਉਸ ਵਿਅਕਤੀ ਨੂੰ ਸਮਝਾਉਣ ਲਈ ਹੈ ਜਿਹੜਾ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਹੈ ਜਾਂ ਧੰਨਵਾਦੀ ਹੋਣਾ ਚਾਹੁੰਦਾ ਹੈ।
63وَعِبَادُ الرَّحْمَٰنِ الَّذِينَ يَمْشُونَ عَلَى الْأَرْضِ هَوْنًا وَإِذَا خَاطَبَهُمُ الْجَاهِلُونَ قَالُوا سَلَامًا
63਼ ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ ਨਰਮਾਈ ਨਾਲ ਤੁਰਦੇ ਹਨ। ਜਦੋਂ ਜਾਹਿਲ ਲੋਕ ਉਹਨਾਂ ਨਾਲ (ਬੇਤੁਕੀਆਂ) ਗੱਲਾਂ ਕਰਨ ਲੱਗਦੇ ਹਨ ਤਾਂ ਉਹ (ਉਲਝਦੇ ਨਹੀਂ) ਬਸ ਕਹਿੰਦੇ ਹਨ ਕਿ ਤੁਹਾਨੂੰ ਮੇਰਾ ਸਲਾਮ।
64وَالَّذِينَ يَبِيتُونَ لِرَبِّهِمْ سُجَّدًا وَقِيَامًا
64਼ ਅਤੇ ਜਿਹੜੇ ਆਪਣੇ ਰੱਬ ਦੇ ਹਜ਼ੂਰ ਸਿਜਦੇ ਤੇ ਕਿਯਾਮ ਕਰਦੇ (ਭਾਵ ਨਮਾਜ਼ਾਂ ਪੜ੍ਹਦੇ) ਹੋਏ ਰਾਤਾਂ ਗੁਜ਼ਾਰਦੇ ਹਨ।1
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
62ਆਇਤ

ਅਨੁਵਾਦ — ਅਲ-ਫੁਰਕਾਨ 62

ਸੂਰਾ ਅਲ-ਫੁਰਕਾਨ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ…

ਸੂਰਾ ਆਇਤ 62/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers