ਅਲ-ਫੁਰਕਾਨ · 63/77
ਅਨੁਵਾਦ ਉਚਾਰਨ — ਅਲ-ਫੁਰਕਾਨ
وَعِبَادُ الرَّحْمَٰنِ الَّذِينَ يَمْشُونَ عَلَى الْأَرْضِ هَوْنًا وَإِذَا خَاطَبَهُمُ الْجَاهِلُونَ قَالُوا سَلَامًا ۝٦٣
Wa `ibaadur Rahmaanil lazeena yamshoona `alal ardi hawnanw wa izaa khaata bahumul jaahiloona qaaloo salaamaa
📖 ਪੰਜਾਬੀ ਵਿੱਚ
63਼ ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ ਨਰਮਾਈ ਨਾਲ ਤੁਰਦੇ ਹਨ। ਜਦੋਂ ਜਾਹਿਲ ਲੋਕ ਉਹਨਾਂ ਨਾਲ (ਬੇਤੁਕੀਆਂ) ਗੱਲਾਂ ਕਰਨ ਲੱਗਦੇ ਹਨ ਤਾਂ ਉਹ (ਉਲਝਦੇ ਨਹੀਂ) ਬਸ ਕਹਿੰਦੇ ਹਨ ਕਿ ਤੁਹਾਨੂੰ ਮੇਰਾ ਸਲਾਮ।
🎧 ਸੁਣੋ

📜 ਆਇਤ 61-65 — ਅਲ-ਫੁਰਕਾਨ

61تَبَارَكَ الَّذِي جَعَلَ فِي السَّمَاءِ بُرُوجًا وَجَعَلَ فِيهَا سِرَاجًا وَقَمَرًا مُّنِيرًا
61਼ ਉਹ ਵੱਡੀਆਂ ਬਰਕਤਾਂ ਵਾਲਾ ਹੈ ਜਿਸ ਨੇ ਅਕਾਸ਼ ਵਿਚ ਬੁਰਜ ਬਣਾਏ ਅਤੇ ਉਸੇ ਵਿਚ ਚਰਾਗ਼ (ਸੂਰਜ) ਅਤੇ ਰੌਸ਼ਨ ਚੰਨ ਬਣਾਇਆ।
62وَهُوَ الَّذِي جَعَلَ اللَّيْلَ وَالنَّهَارَ خِلْفَةً لِّمَنْ أَرَادَ أَن يَذَّكَّرَ أَوْ أَرَادَ شُكُورًا
62਼ ਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ ਤੇ ਦਿਨ ਬਣਾਏ। ਇਹ ਸਭ ਉਸ ਵਿਅਕਤੀ ਨੂੰ ਸਮਝਾਉਣ ਲਈ ਹੈ ਜਿਹੜਾ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਹੈ ਜਾਂ ਧੰਨਵਾਦੀ ਹੋਣਾ ਚਾਹੁੰਦਾ ਹੈ।
63وَعِبَادُ الرَّحْمَٰنِ الَّذِينَ يَمْشُونَ عَلَى الْأَرْضِ هَوْنًا وَإِذَا خَاطَبَهُمُ الْجَاهِلُونَ قَالُوا سَلَامًا
63਼ ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ ਨਰਮਾਈ ਨਾਲ ਤੁਰਦੇ ਹਨ। ਜਦੋਂ ਜਾਹਿਲ ਲੋਕ ਉਹਨਾਂ ਨਾਲ (ਬੇਤੁਕੀਆਂ) ਗੱਲਾਂ ਕਰਨ ਲੱਗਦੇ ਹਨ ਤਾਂ ਉਹ (ਉਲਝਦੇ ਨਹੀਂ) ਬਸ ਕਹਿੰਦੇ ਹਨ ਕਿ ਤੁਹਾਨੂੰ ਮੇਰਾ ਸਲਾਮ।
64وَالَّذِينَ يَبِيتُونَ لِرَبِّهِمْ سُجَّدًا وَقِيَامًا
64਼ ਅਤੇ ਜਿਹੜੇ ਆਪਣੇ ਰੱਬ ਦੇ ਹਜ਼ੂਰ ਸਿਜਦੇ ਤੇ ਕਿਯਾਮ ਕਰਦੇ (ਭਾਵ ਨਮਾਜ਼ਾਂ ਪੜ੍ਹਦੇ) ਹੋਏ ਰਾਤਾਂ ਗੁਜ਼ਾਰਦੇ ਹਨ।1
65وَالَّذِينَ يَقُولُونَ رَبَّنَا اصْرِفْ عَنَّا عَذَابَ جَهَنَّمَ ۖ إِنَّ عَذَابَهَا كَانَ غَرَامًا
65਼ ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ ਰੱਬਾ! ਨਰਕ ਦਾ ਅਜ਼ਾਬ ਸਾਥੋਂ ਪਰਾਂ ਹੀ ਰੱਖਿਓ ਕਿਉਂ ਜੋ ਉਸ ਦਾ ਅਜ਼ਾਬ ਸਦਾ ਲਈ ਚਿੰਬੜਣ ਵਾਲਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
63ਆਇਤ

ਅਨੁਵਾਦ — ਅਲ-ਫੁਰਕਾਨ 63

ਸੂਰਾ ਅਲ-ਫੁਰਕਾਨ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ…

ਸੂਰਾ ਆਇਤ 63/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 61–65. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers