ਅਲ-ਫੁਰਕਾਨ · 65/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَالَّذِينَ يَقُولُونَ رَبَّنَا اصْرِفْ عَنَّا عَذَابَ جَهَنَّمَ ۖ إِنَّ عَذَابَهَا كَانَ غَرَامًا ۝٦٥
Wallazeena yaqooloona Rabbanas rif `annnaa `azaaba Jahannama inn `azaabahaa kaana gharaamaa
📖 ਪੰਜਾਬੀ ਵਿੱਚ
65਼ ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ ਰੱਬਾ! ਨਰਕ ਦਾ ਅਜ਼ਾਬ ਸਾਥੋਂ ਪਰਾਂ ਹੀ ਰੱਖਿਓ ਕਿਉਂ ਜੋ ਉਸ ਦਾ ਅਜ਼ਾਬ ਸਦਾ ਲਈ ਚਿੰਬੜਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਫੁਰਕਾਨ

63وَعِبَادُ الرَّحْمَٰنِ الَّذِينَ يَمْشُونَ عَلَى الْأَرْضِ هَوْنًا وَإِذَا خَاطَبَهُمُ الْجَاهِلُونَ قَالُوا سَلَامًا
63਼ ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ ਨਰਮਾਈ ਨਾਲ ਤੁਰਦੇ ਹਨ। ਜਦੋਂ ਜਾਹਿਲ ਲੋਕ ਉਹਨਾਂ ਨਾਲ (ਬੇਤੁਕੀਆਂ) ਗੱਲਾਂ ਕਰਨ ਲੱਗਦੇ ਹਨ ਤਾਂ ਉਹ (ਉਲਝਦੇ ਨਹੀਂ) ਬਸ ਕਹਿੰਦੇ ਹਨ ਕਿ ਤੁਹਾਨੂੰ ਮੇਰਾ ਸਲਾਮ।
64وَالَّذِينَ يَبِيتُونَ لِرَبِّهِمْ سُجَّدًا وَقِيَامًا
64਼ ਅਤੇ ਜਿਹੜੇ ਆਪਣੇ ਰੱਬ ਦੇ ਹਜ਼ੂਰ ਸਿਜਦੇ ਤੇ ਕਿਯਾਮ ਕਰਦੇ (ਭਾਵ ਨਮਾਜ਼ਾਂ ਪੜ੍ਹਦੇ) ਹੋਏ ਰਾਤਾਂ ਗੁਜ਼ਾਰਦੇ ਹਨ।1
65وَالَّذِينَ يَقُولُونَ رَبَّنَا اصْرِفْ عَنَّا عَذَابَ جَهَنَّمَ ۖ إِنَّ عَذَابَهَا كَانَ غَرَامًا
65਼ ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ ਰੱਬਾ! ਨਰਕ ਦਾ ਅਜ਼ਾਬ ਸਾਥੋਂ ਪਰਾਂ ਹੀ ਰੱਖਿਓ ਕਿਉਂ ਜੋ ਉਸ ਦਾ ਅਜ਼ਾਬ ਸਦਾ ਲਈ ਚਿੰਬੜਣ ਵਾਲਾ ਹੈ।
66إِنَّهَا سَاءَتْ مُسْتَقَرًّا وَمُقَامًا
66਼ ਨਿਰਸੰਦੇਹ, ਉਹ (ਨਰਕ) ਤਾਂ ਵੱਡੀ ਭੈੜੀ ਠਹਿਰਨ ਅਤੇ ਰਹਿਣ ਵਾਲੀ ਥਾਂ ਹੈ।
67وَالَّذِينَ إِذَا أَنفَقُوا لَمْ يُسْرِفُوا وَلَمْ يَقْتُرُوا وَكَانَ بَيْنَ ذَٰلِكَ قَوَامًا
67਼ ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
65ਆਇਤ

ਅਨੁਵਾਦ — ਅਲ-ਫੁਰਕਾਨ 65

ਸੂਰਾ ਅਲ-ਫੁਰਕਾਨ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ…

ਸੂਰਾ ਆਇਤ 65/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers