ਅਲ-ਫੁਰਕਾਨ · 67/77
ਅਨੁਵਾਦ ਉਚਾਰਨ — ਅਲ-ਫੁਰਕਾਨ
وَالَّذِينَ إِذَا أَنفَقُوا لَمْ يُسْرِفُوا وَلَمْ يَقْتُرُوا وَكَانَ بَيْنَ ذَٰلِكَ قَوَامًا ۝٦٧
Wallazeena izaaa anfaqoo lam yusrifoo wa lam yaqturoo wa kaana baina zaalika qawaamaa
📖 ਪੰਜਾਬੀ ਵਿੱਚ
67਼ ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ।
🎧 ਸੁਣੋ

📜 ਆਇਤ 65-69 — ਅਲ-ਫੁਰਕਾਨ

65وَالَّذِينَ يَقُولُونَ رَبَّنَا اصْرِفْ عَنَّا عَذَابَ جَهَنَّمَ ۖ إِنَّ عَذَابَهَا كَانَ غَرَامًا
65਼ ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ ਰੱਬਾ! ਨਰਕ ਦਾ ਅਜ਼ਾਬ ਸਾਥੋਂ ਪਰਾਂ ਹੀ ਰੱਖਿਓ ਕਿਉਂ ਜੋ ਉਸ ਦਾ ਅਜ਼ਾਬ ਸਦਾ ਲਈ ਚਿੰਬੜਣ ਵਾਲਾ ਹੈ।
66إِنَّهَا سَاءَتْ مُسْتَقَرًّا وَمُقَامًا
66਼ ਨਿਰਸੰਦੇਹ, ਉਹ (ਨਰਕ) ਤਾਂ ਵੱਡੀ ਭੈੜੀ ਠਹਿਰਨ ਅਤੇ ਰਹਿਣ ਵਾਲੀ ਥਾਂ ਹੈ।
67وَالَّذِينَ إِذَا أَنفَقُوا لَمْ يُسْرِفُوا وَلَمْ يَقْتُرُوا وَكَانَ بَيْنَ ذَٰلِكَ قَوَامًا
67਼ ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ।
68وَالَّذِينَ لَا يَدْعُونَ مَعَ اللَّهِ إِلَٰهًا آخَرَ وَلَا يَقْتُلُونَ النَّفْسَ الَّتِي حَرَّمَ اللَّهُ إِلَّا بِالْحَقِّ وَلَا يَزْنُونَ ۚ وَمَن يَفْعَلْ ذَٰلِكَ يَلْقَ أَثَامًا
68਼ ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ ਲਈ) ਨਹੀਂ ਪੁਕਾਰਦੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਕਤਲ ਨਹੀਂ ਕਰਦੇ, ਜਿਸ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ ਅਤੇ ਨਾ ਹੀ ਉਹ ਜ਼ਨਾਖੋਰੀ ਕਰਦੇ ਹਨ। ਜਿਹੜਾ ਵੀ ਕੋਈ ਇਹ ਕੰਮ ਕਰੇਗਾ, ਉਸ ਦੇ ਪਾਪਾਂ ਦੀ ਸਜ਼ਾ ਉਸੇ ਨੂੰ ਮਿਲੇਗੀ।
69يُضَاعَفْ لَهُ الْعَذَابُ يَوْمَ الْقِيَامَةِ وَيَخْلُدْ فِيهِ مُهَانًا
69਼ ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
67ਆਇਤ

ਅਨੁਵਾਦ — ਅਲ-ਫੁਰਕਾਨ 67

ਸੂਰਾ ਅਲ-ਫੁਰਕਾਨ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ…

ਸੂਰਾ ਆਇਤ 67/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 65–69. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers