ਅਲ-ਫੁਰਕਾਨ · 68/77
ਅਨੁਵਾਦ ਉਚਾਰਨ — ਅਲ-ਫੁਰਕਾਨ
وَالَّذِينَ لَا يَدْعُونَ مَعَ اللَّهِ إِلَٰهًا آخَرَ وَلَا يَقْتُلُونَ النَّفْسَ الَّتِي حَرَّمَ اللَّهُ إِلَّا بِالْحَقِّ وَلَا يَزْنُونَ ۚ وَمَن يَفْعَلْ ذَٰلِكَ يَلْقَ أَثَامًا ۝٦٨
Wallazeena laa yad`oona ma`al laahi ilaahan aakhara wa laa yaqtuloonan nafsal latee harramal laahu illaa bilhaqqi wa laa yaznoon; wa mai yaf`al zaalika yalqa asaamaa
📖 ਪੰਜਾਬੀ ਵਿੱਚ
68਼ ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ ਲਈ) ਨਹੀਂ ਪੁਕਾਰਦੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਕਤਲ ਨਹੀਂ ਕਰਦੇ, ਜਿਸ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ ਅਤੇ ਨਾ ਹੀ ਉਹ ਜ਼ਨਾਖੋਰੀ ਕਰਦੇ ਹਨ। ਜਿਹੜਾ ਵੀ ਕੋਈ ਇਹ ਕੰਮ ਕਰੇਗਾ, ਉਸ ਦੇ ਪਾਪਾਂ ਦੀ ਸਜ਼ਾ ਉਸੇ ਨੂੰ ਮਿਲੇਗੀ।

🎧 ਸੁਣੋ


📜 ਆਇਤ 66-70 — ਅਲ-ਫੁਰਕਾਨ

66إِنَّهَا سَاءَتْ مُسْتَقَرًّا وَمُقَامًا
66਼ ਨਿਰਸੰਦੇਹ, ਉਹ (ਨਰਕ) ਤਾਂ ਵੱਡੀ ਭੈੜੀ ਠਹਿਰਨ ਅਤੇ ਰਹਿਣ ਵਾਲੀ ਥਾਂ ਹੈ।
67وَالَّذِينَ إِذَا أَنفَقُوا لَمْ يُسْرِفُوا وَلَمْ يَقْتُرُوا وَكَانَ بَيْنَ ذَٰلِكَ قَوَامًا
67਼ ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ।
68وَالَّذِينَ لَا يَدْعُونَ مَعَ اللَّهِ إِلَٰهًا آخَرَ وَلَا يَقْتُلُونَ النَّفْسَ الَّتِي حَرَّمَ اللَّهُ إِلَّا بِالْحَقِّ وَلَا يَزْنُونَ ۚ وَمَن يَفْعَلْ ذَٰلِكَ يَلْقَ أَثَامًا
68਼ ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ ਲਈ) ਨਹੀਂ ਪੁਕਾਰਦੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਕਤਲ ਨਹੀਂ ਕਰਦੇ, ਜਿਸ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ ਅਤੇ ਨਾ ਹੀ ਉਹ ਜ਼ਨਾਖੋਰੀ ਕਰਦੇ ਹਨ। ਜਿਹੜਾ ਵੀ ਕੋਈ ਇਹ ਕੰਮ ਕਰੇਗਾ, ਉਸ ਦੇ ਪਾਪਾਂ ਦੀ ਸਜ਼ਾ ਉਸੇ ਨੂੰ ਮਿਲੇਗੀ।
69يُضَاعَفْ لَهُ الْعَذَابُ يَوْمَ الْقِيَامَةِ وَيَخْلُدْ فِيهِ مُهَانًا
69਼ ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ।
70إِلَّا مَن تَابَ وَآمَنَ وَعَمِلَ عَمَلًا صَالِحًا فَأُولَٰئِكَ يُبَدِّلُ اللَّهُ سَيِّئَاتِهِمْ حَسَنَاتٍ ۗ وَكَانَ اللَّهُ غَفُورًا رَّحِيمًا
70਼ ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ।1
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
68ਆਇਤ

ਅਨੁਵਾਦ — ਅਲ-ਫੁਰਕਾਨ 68

ਸੂਰਾ ਅਲ-ਫੁਰਕਾਨ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ…

ਸੂਰਾ ਆਇਤ 68/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 66–70. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers