ਅਲ-ਫੁਰਕਾਨ · 69/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
يُضَاعَفْ لَهُ الْعَذَابُ يَوْمَ الْقِيَامَةِ وَيَخْلُدْ فِيهِ مُهَانًا ۝٦٩
Yudaa`af lahul `azaabu Yawmal Qiyaamati wa yakhlud feehee muhaanaa
📖 ਪੰਜਾਬੀ ਵਿੱਚ
69਼ ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਅਲ-ਫੁਰਕਾਨ

67وَالَّذِينَ إِذَا أَنفَقُوا لَمْ يُسْرِفُوا وَلَمْ يَقْتُرُوا وَكَانَ بَيْنَ ذَٰلِكَ قَوَامًا
67਼ ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ।
68وَالَّذِينَ لَا يَدْعُونَ مَعَ اللَّهِ إِلَٰهًا آخَرَ وَلَا يَقْتُلُونَ النَّفْسَ الَّتِي حَرَّمَ اللَّهُ إِلَّا بِالْحَقِّ وَلَا يَزْنُونَ ۚ وَمَن يَفْعَلْ ذَٰلِكَ يَلْقَ أَثَامًا
68਼ ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ ਲਈ) ਨਹੀਂ ਪੁਕਾਰਦੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਕਤਲ ਨਹੀਂ ਕਰਦੇ, ਜਿਸ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ ਅਤੇ ਨਾ ਹੀ ਉਹ ਜ਼ਨਾਖੋਰੀ ਕਰਦੇ ਹਨ। ਜਿਹੜਾ ਵੀ ਕੋਈ ਇਹ ਕੰਮ ਕਰੇਗਾ, ਉਸ ਦੇ ਪਾਪਾਂ ਦੀ ਸਜ਼ਾ ਉਸੇ ਨੂੰ ਮਿਲੇਗੀ।
69يُضَاعَفْ لَهُ الْعَذَابُ يَوْمَ الْقِيَامَةِ وَيَخْلُدْ فِيهِ مُهَانًا
69਼ ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ।
70إِلَّا مَن تَابَ وَآمَنَ وَعَمِلَ عَمَلًا صَالِحًا فَأُولَٰئِكَ يُبَدِّلُ اللَّهُ سَيِّئَاتِهِمْ حَسَنَاتٍ ۗ وَكَانَ اللَّهُ غَفُورًا رَّحِيمًا
70਼ ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ।1
71وَمَن تَابَ وَعَمِلَ صَالِحًا فَإِنَّهُ يَتُوبُ إِلَى اللَّهِ مَتَابًا
71਼ ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
69ਆਇਤ

ਅਨੁਵਾਦ — ਅਲ-ਫੁਰਕਾਨ 69

ਸੂਰਾ ਅਲ-ਫੁਰਕਾਨ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ…

ਸੂਰਾ ਆਇਤ 69/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers