ਅਲ-ਫੁਰਕਾਨ · 7/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَقَالُوا مَالِ هَٰذَا الرَّسُولِ يَأْكُلُ الطَّعَامَ وَيَمْشِي فِي الْأَسْوَاقِ ۙ لَوْلَا أُنزِلَ إِلَيْهِ مَلَكٌ فَيَكُونَ مَعَهُ نَذِيرًا ۝٧
Wa qaaloo maa li haazar Rasooli yaakulut ta`aama wa yamshee fil aswaaq; law laaa unzila ilaihi malakun fa yakoona ma`ahoo nazeeraa
📖 ਪੰਜਾਬੀ ਵਿੱਚ
7਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ ਹੈ ਜਿਹੜਾ ਭੋਜਨ ਵੀ ਕਰਦਾ ਹੈ ਅਤੇ ਬਜ਼ਾਰਾਂ ਵਿਚ ਤੁਰਦਾ ਫਿਰਦਾ ਵੀ ਹੈ ? ਇਸ ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਭੇਜਿਆ ਗਿਆ ਕਿ ਉਹ ਵੀ ਇਸ ਦਾ ਸਾਥੀ ਬਣ ਕੇ (ਇਨਕਾਰੀਆਂ ਅਤੇ ਸਰਕਸ਼ਾਂ ਨੂੰ) ਡਰਾਉਂਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਫੁਰਕਾਨ

5وَقَالُوا أَسَاطِيرُ الْأَوَّلِينَ اكْتَتَبَهَا فَهِيَ تُمْلَىٰ عَلَيْهِ بُكْرَةً وَأَصِيلًا
5਼ (ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ ਲੋਕਾਂ ਦੇ ਕਿੱਸੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਲਈ ਲਿਖਵਾਏ ਹਨ। ਬਸ ਉਹੀਓ ਸਵੇਰੇ-ਸ਼ਾਮ ਉਸ ਦੇ ਸਾਹਮਣੇ ਪੜ੍ਹੇ ਜਾਂਦੇ ਹਨ।
6قُلْ أَنزَلَهُ الَّذِي يَعْلَمُ السِّرَّ فِي السَّمَاوَاتِ وَالْأَرْضِ ۚ إِنَّهُ كَانَ غَفُورًا رَّحِيمًا
6਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਤਾਂ ਉਸ ਨੇ ਉਤਾਰਿਆ ਹੈ ਜਿਹੜਾ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ। ਬੇਸ਼ੱਕ ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
7وَقَالُوا مَالِ هَٰذَا الرَّسُولِ يَأْكُلُ الطَّعَامَ وَيَمْشِي فِي الْأَسْوَاقِ ۙ لَوْلَا أُنزِلَ إِلَيْهِ مَلَكٌ فَيَكُونَ مَعَهُ نَذِيرًا
7਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ ਹੈ ਜਿਹੜਾ ਭੋਜਨ ਵੀ ਕਰਦਾ ਹੈ ਅਤੇ ਬਜ਼ਾਰਾਂ ਵਿਚ ਤੁਰਦਾ ਫਿਰਦਾ ਵੀ ਹੈ ? ਇਸ ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਭੇਜਿਆ ਗਿਆ ਕਿ ਉਹ ਵੀ ਇਸ ਦਾ ਸਾਥੀ ਬਣ ਕੇ (ਇਨਕਾਰੀਆਂ ਅਤੇ ਸਰਕਸ਼ਾਂ ਨੂੰ) ਡਰਾਉਂਦਾ।
8أَوْ يُلْقَىٰ إِلَيْهِ كَنزٌ أَوْ تَكُونُ لَهُ جَنَّةٌ يَأْكُلُ مِنْهَا ۚ وَقَالَ الظَّالِمُونَ إِن تَتَّبِعُونَ إِلَّا رَجُلًا مَّسْحُورًا
8਼ ਜਾਂ ਇਸ ਲਈ ਕੋਈ ਖ਼ਜ਼ਾਨਾ ਹੀ ਉਤਾਰਿਆ ਹੁੰਦਾ ਜਾਂ ਇਸ ਦਾ ਕੋਈ ਬਾਗ਼ ਹੀ ਹੁੰਦਾ ਜਿਸ ਵਿੱਚੋਂ ਇਹ (ਫਲ) ਖਾਂਦਾ। ਉਹਨਾਂ ਜ਼ਾਲਮਾਂ ਨੇ (ਈਮਾਨ ਲਿਆਉਣ ਵਾਲਿਆਂ ਨੂੰ ਕਿਹਾ) ਕਿ ਤੁਸੀਂ ਅਜਿਹੇ ਆਦਮੀ ਦੇ ਪਿੱਛੇ ਲੱਗ ਟੁਰੇ ਹੋ ਜਿਸ ’ਤੇ ਜਾਦੂ ਕੀਤਾ ਹੋਇਆ ਹੈ।
9انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا
9਼ (ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
7ਆਇਤ

ਅਨੁਵਾਦ — ਅਲ-ਫੁਰਕਾਨ 7

ਸੂਰਾ ਅਲ-ਫੁਰਕਾਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ…

ਸੂਰਾ ਆਇਤ 7/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers