ਅਲ-ਫੁਰਕਾਨ · 70/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
إِلَّا مَن تَابَ وَآمَنَ وَعَمِلَ عَمَلًا صَالِحًا فَأُولَٰئِكَ يُبَدِّلُ اللَّهُ سَيِّئَاتِهِمْ حَسَنَاتٍ ۗ وَكَانَ اللَّهُ غَفُورًا رَّحِيمًا ۝٧٠
Illaa man taaba wa `aamana wa `amila `amalan saalihan fa ulaaa`ika yubad dilul laahu saiyi aatihim hasanaat; wa kaanal laahu Ghafoorar Raheemaa
📖 ਪੰਜਾਬੀ ਵਿੱਚ
70਼ ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਲ-ਫੁਰਕਾਨ

68وَالَّذِينَ لَا يَدْعُونَ مَعَ اللَّهِ إِلَٰهًا آخَرَ وَلَا يَقْتُلُونَ النَّفْسَ الَّتِي حَرَّمَ اللَّهُ إِلَّا بِالْحَقِّ وَلَا يَزْنُونَ ۚ وَمَن يَفْعَلْ ذَٰلِكَ يَلْقَ أَثَامًا
68਼ ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ ਲਈ) ਨਹੀਂ ਪੁਕਾਰਦੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਕਤਲ ਨਹੀਂ ਕਰਦੇ, ਜਿਸ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ ਅਤੇ ਨਾ ਹੀ ਉਹ ਜ਼ਨਾਖੋਰੀ ਕਰਦੇ ਹਨ। ਜਿਹੜਾ ਵੀ ਕੋਈ ਇਹ ਕੰਮ ਕਰੇਗਾ, ਉਸ ਦੇ ਪਾਪਾਂ ਦੀ ਸਜ਼ਾ ਉਸੇ ਨੂੰ ਮਿਲੇਗੀ।
69يُضَاعَفْ لَهُ الْعَذَابُ يَوْمَ الْقِيَامَةِ وَيَخْلُدْ فِيهِ مُهَانًا
69਼ ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ।
70إِلَّا مَن تَابَ وَآمَنَ وَعَمِلَ عَمَلًا صَالِحًا فَأُولَٰئِكَ يُبَدِّلُ اللَّهُ سَيِّئَاتِهِمْ حَسَنَاتٍ ۗ وَكَانَ اللَّهُ غَفُورًا رَّحِيمًا
70਼ ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ।1
71وَمَن تَابَ وَعَمِلَ صَالِحًا فَإِنَّهُ يَتُوبُ إِلَى اللَّهِ مَتَابًا
71਼ ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ।
72وَالَّذِينَ لَا يَشْهَدُونَ الزُّورَ وَإِذَا مَرُّوا بِاللَّغْوِ مَرُّوا كِرَامًا
72਼ ਅਤੇ ਜਿਹੜੇ ਲੋਕੀ ਝੂਠੀ ਗਵਾਹੀ ਨਹੀਂ ਦਿੰਦੇ ਅਤੇ ਜਦੋਂ ਕਿਸੇ ਭੈੜੀ ਥਾਂ ਤੋਂ ਉਹਨਾਂ ਦਾ ਲੰਘਣਾ ਹੁੰਦਾ ਹੈ ਤਾਂ ਉਹ ਸ਼ਰਾਫ਼ਤ ਨਾਲ ਗੁਜ਼ਰ ਜਾਂਦੇ ਹਨ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
70ਆਇਤ

ਅਨੁਵਾਦ — ਅਲ-ਫੁਰਕਾਨ 70

ਸੂਰਾ ਅਲ-ਫੁਰਕਾਨ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ…

ਸੂਰਾ ਆਇਤ 70/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers