ਅਲ-ਫੁਰਕਾਨ · 71/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَمَن تَابَ وَعَمِلَ صَالِحًا فَإِنَّهُ يَتُوبُ إِلَى اللَّهِ مَتَابًا ۝٧١
Wa man taaba wa `amila saalihan fa innnahoo yatoobu ilal laahi mataabaa
📖 ਪੰਜਾਬੀ ਵਿੱਚ
71਼ ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਲ-ਫੁਰਕਾਨ

69يُضَاعَفْ لَهُ الْعَذَابُ يَوْمَ الْقِيَامَةِ وَيَخْلُدْ فِيهِ مُهَانًا
69਼ ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ।
70إِلَّا مَن تَابَ وَآمَنَ وَعَمِلَ عَمَلًا صَالِحًا فَأُولَٰئِكَ يُبَدِّلُ اللَّهُ سَيِّئَاتِهِمْ حَسَنَاتٍ ۗ وَكَانَ اللَّهُ غَفُورًا رَّحِيمًا
70਼ ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ।1
71وَمَن تَابَ وَعَمِلَ صَالِحًا فَإِنَّهُ يَتُوبُ إِلَى اللَّهِ مَتَابًا
71਼ ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ।
72وَالَّذِينَ لَا يَشْهَدُونَ الزُّورَ وَإِذَا مَرُّوا بِاللَّغْوِ مَرُّوا كِرَامًا
72਼ ਅਤੇ ਜਿਹੜੇ ਲੋਕੀ ਝੂਠੀ ਗਵਾਹੀ ਨਹੀਂ ਦਿੰਦੇ ਅਤੇ ਜਦੋਂ ਕਿਸੇ ਭੈੜੀ ਥਾਂ ਤੋਂ ਉਹਨਾਂ ਦਾ ਲੰਘਣਾ ਹੁੰਦਾ ਹੈ ਤਾਂ ਉਹ ਸ਼ਰਾਫ਼ਤ ਨਾਲ ਗੁਜ਼ਰ ਜਾਂਦੇ ਹਨ।
73وَالَّذِينَ إِذَا ذُكِّرُوا بِآيَاتِ رَبِّهِمْ لَمْ يَخِرُّوا عَلَيْهَا صُمًّا وَعُمْيَانًا
73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
71ਆਇਤ

ਅਨੁਵਾਦ — ਅਲ-ਫੁਰਕਾਨ 71

ਸੂਰਾ ਅਲ-ਫੁਰਕਾਨ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ…

ਸੂਰਾ ਆਇਤ 71/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers