ਅਲ-ਫੁਰਕਾਨ · 73/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَالَّذِينَ إِذَا ذُكِّرُوا بِآيَاتِ رَبِّهِمْ لَمْ يَخِرُّوا عَلَيْهَا صُمًّا وَعُمْيَانًا ۝٧٣
Wallazeena izaa zukkiroo bi Aayaati Rabbihim lam yakhirroo `alaihaa summanw wa`umyaanaa
📖 ਪੰਜਾਬੀ ਵਿੱਚ
73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਫੁਰਕਾਨ

71وَمَن تَابَ وَعَمِلَ صَالِحًا فَإِنَّهُ يَتُوبُ إِلَى اللَّهِ مَتَابًا
71਼ ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ।
72وَالَّذِينَ لَا يَشْهَدُونَ الزُّورَ وَإِذَا مَرُّوا بِاللَّغْوِ مَرُّوا كِرَامًا
72਼ ਅਤੇ ਜਿਹੜੇ ਲੋਕੀ ਝੂਠੀ ਗਵਾਹੀ ਨਹੀਂ ਦਿੰਦੇ ਅਤੇ ਜਦੋਂ ਕਿਸੇ ਭੈੜੀ ਥਾਂ ਤੋਂ ਉਹਨਾਂ ਦਾ ਲੰਘਣਾ ਹੁੰਦਾ ਹੈ ਤਾਂ ਉਹ ਸ਼ਰਾਫ਼ਤ ਨਾਲ ਗੁਜ਼ਰ ਜਾਂਦੇ ਹਨ।
73وَالَّذِينَ إِذَا ذُكِّرُوا بِآيَاتِ رَبِّهِمْ لَمْ يَخِرُّوا عَلَيْهَا صُمًّا وَعُمْيَانًا
73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।
74وَالَّذِينَ يَقُولُونَ رَبَّنَا هَبْ لَنَا مِنْ أَزْوَاجِنَا وَذُرِّيَّاتِنَا قُرَّةَ أَعْيُنٍ وَاجْعَلْنَا لِلْمُتَّقِينَ إِمَامًا
74਼ ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੀਆਂ ਪਤਨੀਆਂ ਅਤੇ ਔਲਾਦ ਵੱਲੋਂ ਸਾਡੀਆਂ ਅੱਖਾਂ ਨੂੰ ਠੰਡੀਆਂ ਰੱਖ ਅਤੇ ਸਾਨੂੰ ਪਰਹੇਜ਼ਗਾਰ ਲੋਕਾਂ ਦਾ ਆਗੂ ਬਣਾ।
75أُولَٰئِكَ يُجْزَوْنَ الْغُرْفَةَ بِمَا صَبَرُوا وَيُلَقَّوْنَ فِيهَا تَحِيَّةً وَسَلَامًا
75਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
73ਆਇਤ

ਅਨੁਵਾਦ — ਅਲ-ਫੁਰਕਾਨ 73

ਸੂਰਾ ਅਲ-ਫੁਰਕਾਨ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ)…

ਸੂਰਾ ਆਇਤ 73/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers