ਅਲ-ਫੁਰਕਾਨ · 74/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
وَالَّذِينَ يَقُولُونَ رَبَّنَا هَبْ لَنَا مِنْ أَزْوَاجِنَا وَذُرِّيَّاتِنَا قُرَّةَ أَعْيُنٍ وَاجْعَلْنَا لِلْمُتَّقِينَ إِمَامًا ۝٧٤
Wallazeena yaqooloona Rabbanaa hab lanaa min azwaajinaa wa zurriyaatinaa qurrata a`yuninw waj `alnaa lilmuttaqeena Imaamaa
📖 ਪੰਜਾਬੀ ਵਿੱਚ
74਼ ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੀਆਂ ਪਤਨੀਆਂ ਅਤੇ ਔਲਾਦ ਵੱਲੋਂ ਸਾਡੀਆਂ ਅੱਖਾਂ ਨੂੰ ਠੰਡੀਆਂ ਰੱਖ ਅਤੇ ਸਾਨੂੰ ਪਰਹੇਜ਼ਗਾਰ ਲੋਕਾਂ ਦਾ ਆਗੂ ਬਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਅਲ-ਫੁਰਕਾਨ

72وَالَّذِينَ لَا يَشْهَدُونَ الزُّورَ وَإِذَا مَرُّوا بِاللَّغْوِ مَرُّوا كِرَامًا
72਼ ਅਤੇ ਜਿਹੜੇ ਲੋਕੀ ਝੂਠੀ ਗਵਾਹੀ ਨਹੀਂ ਦਿੰਦੇ ਅਤੇ ਜਦੋਂ ਕਿਸੇ ਭੈੜੀ ਥਾਂ ਤੋਂ ਉਹਨਾਂ ਦਾ ਲੰਘਣਾ ਹੁੰਦਾ ਹੈ ਤਾਂ ਉਹ ਸ਼ਰਾਫ਼ਤ ਨਾਲ ਗੁਜ਼ਰ ਜਾਂਦੇ ਹਨ।
73وَالَّذِينَ إِذَا ذُكِّرُوا بِآيَاتِ رَبِّهِمْ لَمْ يَخِرُّوا عَلَيْهَا صُمًّا وَعُمْيَانًا
73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।
74وَالَّذِينَ يَقُولُونَ رَبَّنَا هَبْ لَنَا مِنْ أَزْوَاجِنَا وَذُرِّيَّاتِنَا قُرَّةَ أَعْيُنٍ وَاجْعَلْنَا لِلْمُتَّقِينَ إِمَامًا
74਼ ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੀਆਂ ਪਤਨੀਆਂ ਅਤੇ ਔਲਾਦ ਵੱਲੋਂ ਸਾਡੀਆਂ ਅੱਖਾਂ ਨੂੰ ਠੰਡੀਆਂ ਰੱਖ ਅਤੇ ਸਾਨੂੰ ਪਰਹੇਜ਼ਗਾਰ ਲੋਕਾਂ ਦਾ ਆਗੂ ਬਣਾ।
75أُولَٰئِكَ يُجْزَوْنَ الْغُرْفَةَ بِمَا صَبَرُوا وَيُلَقَّوْنَ فِيهَا تَحِيَّةً وَسَلَامًا
75਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।
76خَالِدِينَ فِيهَا ۚ حَسُنَتْ مُسْتَقَرًّا وَمُقَامًا
76਼ ਉਹ ਸਦਾ (ਉੱਥੇ ਹੀ ਰਹਿਣਗੇ ਅਤੇ ਉਹ (ਜੰਨਤ) ਬਹੁਤ ਹੀ ਵਧੀਆ ਨਿਵਾਸ ਸਥਾਨ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
74ਆਇਤ

ਅਨੁਵਾਦ — ਅਲ-ਫੁਰਕਾਨ 74

ਸੂਰਾ ਅਲ-ਫੁਰਕਾਨ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ…

ਸੂਰਾ ਆਇਤ 74/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers