ਅਲ-ਫੁਰਕਾਨ · 75/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
أُولَٰئِكَ يُجْزَوْنَ الْغُرْفَةَ بِمَا صَبَرُوا وَيُلَقَّوْنَ فِيهَا تَحِيَّةً وَسَلَامًا ۝٧٥
Ulaaa`ika yujzawnal ghurfata bimaa sabaroo wa yulaqqawna feehaa tahiyyatanw wa salaamaa
📖 ਪੰਜਾਬੀ ਵਿੱਚ
75਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਲ-ਫੁਰਕਾਨ

73وَالَّذِينَ إِذَا ذُكِّرُوا بِآيَاتِ رَبِّهِمْ لَمْ يَخِرُّوا عَلَيْهَا صُمًّا وَعُمْيَانًا
73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।
74وَالَّذِينَ يَقُولُونَ رَبَّنَا هَبْ لَنَا مِنْ أَزْوَاجِنَا وَذُرِّيَّاتِنَا قُرَّةَ أَعْيُنٍ وَاجْعَلْنَا لِلْمُتَّقِينَ إِمَامًا
74਼ ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੀਆਂ ਪਤਨੀਆਂ ਅਤੇ ਔਲਾਦ ਵੱਲੋਂ ਸਾਡੀਆਂ ਅੱਖਾਂ ਨੂੰ ਠੰਡੀਆਂ ਰੱਖ ਅਤੇ ਸਾਨੂੰ ਪਰਹੇਜ਼ਗਾਰ ਲੋਕਾਂ ਦਾ ਆਗੂ ਬਣਾ।
75أُولَٰئِكَ يُجْزَوْنَ الْغُرْفَةَ بِمَا صَبَرُوا وَيُلَقَّوْنَ فِيهَا تَحِيَّةً وَسَلَامًا
75਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।
76خَالِدِينَ فِيهَا ۚ حَسُنَتْ مُسْتَقَرًّا وَمُقَامًا
76਼ ਉਹ ਸਦਾ (ਉੱਥੇ ਹੀ ਰਹਿਣਗੇ ਅਤੇ ਉਹ (ਜੰਨਤ) ਬਹੁਤ ਹੀ ਵਧੀਆ ਨਿਵਾਸ ਸਥਾਨ ਹੈ।
77قُلْ مَا يَعْبَأُ بِكُمْ رَبِّي لَوْلَا دُعَاؤُكُمْ ۖ فَقَدْ كَذَّبْتُمْ فَسَوْفَ يَكُونُ لِزَامًا
77਼ (ਹੇ ਨਬੀ!) ਆਖ ਦਿਓ ਕਿ (ਹੇ ਕਾਫ਼ਿਰੋ!) ਜੇਕਰ ਤੁਸੀਂ ਰੱਬ ਤੋਂ ਅਰਦਾਸਾਂ ਜਾਂ ਬੇਨਤੀਆਂ ਨਹੀਂ ਕਰਦੇ ਤਾਂ ਰੱਬ ਨੂੰ ਵੀ ਤੁਹਾਡੀ ਕੋਈ ਪਰਵਾਹ ਨਹੀਂ। ਤੁਸੀਂ ਤਾਂ (ਹੱਕ) ਦਾ ਇਨਕਾਰ ਕਰ ਹੀ ਚੁੱਕੇ ਹੋ, ਹੁਣ ਛੇਤੀ ਹੀ ਤੁਹਾਨੂੰ ਉਸ ਦਾ ਅਜ਼ਾਬ ਆਉਣ ਵਾਲਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
75ਆਇਤ

ਅਨੁਵਾਦ — ਅਲ-ਫੁਰਕਾਨ 75

ਸੂਰਾ ਅਲ-ਫੁਰਕਾਨ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ…

ਸੂਰਾ ਆਇਤ 75/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers