ਅਲ-ਫੁਰਕਾਨ · 77/77
ਅਨੁਵਾਦ ਉਚਾਰਨ — ਅਲ-ਫੁਰਕਾਨ
قُلْ مَا يَعْبَأُ بِكُمْ رَبِّي لَوْلَا دُعَاؤُكُمْ ۖ فَقَدْ كَذَّبْتُمْ فَسَوْفَ يَكُونُ لِزَامًا ۝٧٧
Qul maa ya`ba`u bikum Rabbee law laa du`aaa`ukum faqad kazzabtum fasawfa yakoonu lizaamaa
📖 ਪੰਜਾਬੀ ਵਿੱਚ
77਼ (ਹੇ ਨਬੀ!) ਆਖ ਦਿਓ ਕਿ (ਹੇ ਕਾਫ਼ਿਰੋ!) ਜੇਕਰ ਤੁਸੀਂ ਰੱਬ ਤੋਂ ਅਰਦਾਸਾਂ ਜਾਂ ਬੇਨਤੀਆਂ ਨਹੀਂ ਕਰਦੇ ਤਾਂ ਰੱਬ ਨੂੰ ਵੀ ਤੁਹਾਡੀ ਕੋਈ ਪਰਵਾਹ ਨਹੀਂ। ਤੁਸੀਂ ਤਾਂ (ਹੱਕ) ਦਾ ਇਨਕਾਰ ਕਰ ਹੀ ਚੁੱਕੇ ਹੋ, ਹੁਣ ਛੇਤੀ ਹੀ ਤੁਹਾਨੂੰ ਉਸ ਦਾ ਅਜ਼ਾਬ ਆਉਣ ਵਾਲਾ ਹੈ।

🎧 ਸੁਣੋ


📜 ਆਇਤ 75-77 — ਅਲ-ਫੁਰਕਾਨ

75أُولَٰئِكَ يُجْزَوْنَ الْغُرْفَةَ بِمَا صَبَرُوا وَيُلَقَّوْنَ فِيهَا تَحِيَّةً وَسَلَامًا
75਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।
76خَالِدِينَ فِيهَا ۚ حَسُنَتْ مُسْتَقَرًّا وَمُقَامًا
76਼ ਉਹ ਸਦਾ (ਉੱਥੇ ਹੀ ਰਹਿਣਗੇ ਅਤੇ ਉਹ (ਜੰਨਤ) ਬਹੁਤ ਹੀ ਵਧੀਆ ਨਿਵਾਸ ਸਥਾਨ ਹੈ।
77قُلْ مَا يَعْبَأُ بِكُمْ رَبِّي لَوْلَا دُعَاؤُكُمْ ۖ فَقَدْ كَذَّبْتُمْ فَسَوْفَ يَكُونُ لِزَامًا
77਼ (ਹੇ ਨਬੀ!) ਆਖ ਦਿਓ ਕਿ (ਹੇ ਕਾਫ਼ਿਰੋ!) ਜੇਕਰ ਤੁਸੀਂ ਰੱਬ ਤੋਂ ਅਰਦਾਸਾਂ ਜਾਂ ਬੇਨਤੀਆਂ ਨਹੀਂ ਕਰਦੇ ਤਾਂ ਰੱਬ ਨੂੰ ਵੀ ਤੁਹਾਡੀ ਕੋਈ ਪਰਵਾਹ ਨਹੀਂ। ਤੁਸੀਂ ਤਾਂ (ਹੱਕ) ਦਾ ਇਨਕਾਰ ਕਰ ਹੀ ਚੁੱਕੇ ਹੋ, ਹੁਣ ਛੇਤੀ ਹੀ ਤੁਹਾਨੂੰ ਉਸ ਦਾ ਅਜ਼ਾਬ ਆਉਣ ਵਾਲਾ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
77ਆਇਤ

ਅਨੁਵਾਦ — ਅਲ-ਫੁਰਕਾਨ 77

ਸੂਰਾ ਅਲ-ਫੁਰਕਾਨ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ (ਹੇ ਨਬੀ!) ਆਖ ਦਿਓ ਕਿ (ਹੇ ਕਾਫ਼ਿਰੋ!) ਜੇਕਰ ਤੁਸੀਂ…

ਸੂਰਾ ਆਇਤ 77/77 — ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫੁਰਕਾਨ ਸੁਣੋ, ਅਲ-ਫੁਰਕਾਨ ਅਨੁਵਾਦ, ਅਲ-ਫੁਰਕਾਨ mp3, ਅਲ-ਫੁਰਕਾਨ pdf. ਆਇਤ 75–77. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers