ਅਲ-ਫੁਰਕਾਨ · 8/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
أَوْ يُلْقَىٰ إِلَيْهِ كَنزٌ أَوْ تَكُونُ لَهُ جَنَّةٌ يَأْكُلُ مِنْهَا ۚ وَقَالَ الظَّالِمُونَ إِن تَتَّبِعُونَ إِلَّا رَجُلًا مَّسْحُورًا ۝٨
Aw yulqaaa ilaihi kanzun aw takoonu lahoo jannatuny yaakulu minhaa; wa qaalaz zaalimoona in tattabi`oona illaa rajulam mas hooraa
📖 ਪੰਜਾਬੀ ਵਿੱਚ
8਼ ਜਾਂ ਇਸ ਲਈ ਕੋਈ ਖ਼ਜ਼ਾਨਾ ਹੀ ਉਤਾਰਿਆ ਹੁੰਦਾ ਜਾਂ ਇਸ ਦਾ ਕੋਈ ਬਾਗ਼ ਹੀ ਹੁੰਦਾ ਜਿਸ ਵਿੱਚੋਂ ਇਹ (ਫਲ) ਖਾਂਦਾ। ਉਹਨਾਂ ਜ਼ਾਲਮਾਂ ਨੇ (ਈਮਾਨ ਲਿਆਉਣ ਵਾਲਿਆਂ ਨੂੰ ਕਿਹਾ) ਕਿ ਤੁਸੀਂ ਅਜਿਹੇ ਆਦਮੀ ਦੇ ਪਿੱਛੇ ਲੱਗ ਟੁਰੇ ਹੋ ਜਿਸ ’ਤੇ ਜਾਦੂ ਕੀਤਾ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਫੁਰਕਾਨ

6قُلْ أَنزَلَهُ الَّذِي يَعْلَمُ السِّرَّ فِي السَّمَاوَاتِ وَالْأَرْضِ ۚ إِنَّهُ كَانَ غَفُورًا رَّحِيمًا
6਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਤਾਂ ਉਸ ਨੇ ਉਤਾਰਿਆ ਹੈ ਜਿਹੜਾ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ। ਬੇਸ਼ੱਕ ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
7وَقَالُوا مَالِ هَٰذَا الرَّسُولِ يَأْكُلُ الطَّعَامَ وَيَمْشِي فِي الْأَسْوَاقِ ۙ لَوْلَا أُنزِلَ إِلَيْهِ مَلَكٌ فَيَكُونَ مَعَهُ نَذِيرًا
7਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ ਹੈ ਜਿਹੜਾ ਭੋਜਨ ਵੀ ਕਰਦਾ ਹੈ ਅਤੇ ਬਜ਼ਾਰਾਂ ਵਿਚ ਤੁਰਦਾ ਫਿਰਦਾ ਵੀ ਹੈ ? ਇਸ ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਭੇਜਿਆ ਗਿਆ ਕਿ ਉਹ ਵੀ ਇਸ ਦਾ ਸਾਥੀ ਬਣ ਕੇ (ਇਨਕਾਰੀਆਂ ਅਤੇ ਸਰਕਸ਼ਾਂ ਨੂੰ) ਡਰਾਉਂਦਾ।
8أَوْ يُلْقَىٰ إِلَيْهِ كَنزٌ أَوْ تَكُونُ لَهُ جَنَّةٌ يَأْكُلُ مِنْهَا ۚ وَقَالَ الظَّالِمُونَ إِن تَتَّبِعُونَ إِلَّا رَجُلًا مَّسْحُورًا
8਼ ਜਾਂ ਇਸ ਲਈ ਕੋਈ ਖ਼ਜ਼ਾਨਾ ਹੀ ਉਤਾਰਿਆ ਹੁੰਦਾ ਜਾਂ ਇਸ ਦਾ ਕੋਈ ਬਾਗ਼ ਹੀ ਹੁੰਦਾ ਜਿਸ ਵਿੱਚੋਂ ਇਹ (ਫਲ) ਖਾਂਦਾ। ਉਹਨਾਂ ਜ਼ਾਲਮਾਂ ਨੇ (ਈਮਾਨ ਲਿਆਉਣ ਵਾਲਿਆਂ ਨੂੰ ਕਿਹਾ) ਕਿ ਤੁਸੀਂ ਅਜਿਹੇ ਆਦਮੀ ਦੇ ਪਿੱਛੇ ਲੱਗ ਟੁਰੇ ਹੋ ਜਿਸ ’ਤੇ ਜਾਦੂ ਕੀਤਾ ਹੋਇਆ ਹੈ।
9انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا
9਼ (ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।
10تَبَارَكَ الَّذِي إِن شَاءَ جَعَلَ لَكَ خَيْرًا مِّن ذَٰلِكَ جَنَّاتٍ تَجْرِي مِن تَحْتِهَا الْأَنْهَارُ وَيَجْعَل لَّكَ قُصُورًا
10਼ ਉਹ (ਅੱਲਾਹ) ਦੀ ਜ਼ਾਤ ਵੱਡੀਆਂ ਬਰਕਤਾਂ ਵਾਲੀ ਹੈ। ਜੇ ਉਹ ਚਾਹਵੇ ਤਾਂ ਤੁਹਾਡੇ ਲਈ ਇਹਨਾਂ ਤੋਂ ਵਧੀਆ ਚੀਜ਼ਾਂ ਬਣਾ ਦੇਵੇ ਭਾਵ ਅਜਿਹੇ ਬਾਗ਼ ਬਣਾ ਦੇਵੇ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣ ਅਤੇ ਤੁਹਾਨੂੰ ਕਈ ਮਹਿਲ ਵੀ ਦੇ ਦੇਵੇ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
8ਆਇਤ

ਅਨੁਵਾਦ — ਅਲ-ਫੁਰਕਾਨ 8

ਸੂਰਾ ਅਲ-ਫੁਰਕਾਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਾਂ ਇਸ ਲਈ ਕੋਈ ਖ਼ਜ਼ਾਨਾ ਹੀ ਉਤਾਰਿਆ ਹੁੰਦਾ ਜਾਂ…

ਸੂਰਾ ਆਇਤ 8/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers