ਅਲ-ਫੁਰਕਾਨ · 9/77
ਅਨੁਵਾਦ ਉਚਾਰਨ — ਸੂਰਾ ਅਲ-ਫੁਰਕਾਨ
انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا ۝٩
Unzur kaifa daraboo lakal amsaala fadalloo falaa yastatee`oona sabeelaa
📖 ਪੰਜਾਬੀ ਵਿੱਚ
9਼ (ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਫੁਰਕਾਨ

7وَقَالُوا مَالِ هَٰذَا الرَّسُولِ يَأْكُلُ الطَّعَامَ وَيَمْشِي فِي الْأَسْوَاقِ ۙ لَوْلَا أُنزِلَ إِلَيْهِ مَلَكٌ فَيَكُونَ مَعَهُ نَذِيرًا
7਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ ਹੈ ਜਿਹੜਾ ਭੋਜਨ ਵੀ ਕਰਦਾ ਹੈ ਅਤੇ ਬਜ਼ਾਰਾਂ ਵਿਚ ਤੁਰਦਾ ਫਿਰਦਾ ਵੀ ਹੈ ? ਇਸ ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਭੇਜਿਆ ਗਿਆ ਕਿ ਉਹ ਵੀ ਇਸ ਦਾ ਸਾਥੀ ਬਣ ਕੇ (ਇਨਕਾਰੀਆਂ ਅਤੇ ਸਰਕਸ਼ਾਂ ਨੂੰ) ਡਰਾਉਂਦਾ।
8أَوْ يُلْقَىٰ إِلَيْهِ كَنزٌ أَوْ تَكُونُ لَهُ جَنَّةٌ يَأْكُلُ مِنْهَا ۚ وَقَالَ الظَّالِمُونَ إِن تَتَّبِعُونَ إِلَّا رَجُلًا مَّسْحُورًا
8਼ ਜਾਂ ਇਸ ਲਈ ਕੋਈ ਖ਼ਜ਼ਾਨਾ ਹੀ ਉਤਾਰਿਆ ਹੁੰਦਾ ਜਾਂ ਇਸ ਦਾ ਕੋਈ ਬਾਗ਼ ਹੀ ਹੁੰਦਾ ਜਿਸ ਵਿੱਚੋਂ ਇਹ (ਫਲ) ਖਾਂਦਾ। ਉਹਨਾਂ ਜ਼ਾਲਮਾਂ ਨੇ (ਈਮਾਨ ਲਿਆਉਣ ਵਾਲਿਆਂ ਨੂੰ ਕਿਹਾ) ਕਿ ਤੁਸੀਂ ਅਜਿਹੇ ਆਦਮੀ ਦੇ ਪਿੱਛੇ ਲੱਗ ਟੁਰੇ ਹੋ ਜਿਸ ’ਤੇ ਜਾਦੂ ਕੀਤਾ ਹੋਇਆ ਹੈ।
9انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا
9਼ (ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।
10تَبَارَكَ الَّذِي إِن شَاءَ جَعَلَ لَكَ خَيْرًا مِّن ذَٰلِكَ جَنَّاتٍ تَجْرِي مِن تَحْتِهَا الْأَنْهَارُ وَيَجْعَل لَّكَ قُصُورًا
10਼ ਉਹ (ਅੱਲਾਹ) ਦੀ ਜ਼ਾਤ ਵੱਡੀਆਂ ਬਰਕਤਾਂ ਵਾਲੀ ਹੈ। ਜੇ ਉਹ ਚਾਹਵੇ ਤਾਂ ਤੁਹਾਡੇ ਲਈ ਇਹਨਾਂ ਤੋਂ ਵਧੀਆ ਚੀਜ਼ਾਂ ਬਣਾ ਦੇਵੇ ਭਾਵ ਅਜਿਹੇ ਬਾਗ਼ ਬਣਾ ਦੇਵੇ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣ ਅਤੇ ਤੁਹਾਨੂੰ ਕਈ ਮਹਿਲ ਵੀ ਦੇ ਦੇਵੇ।
11بَلْ كَذَّبُوا بِالسَّاعَةِ ۖ وَأَعْتَدْنَا لِمَن كَذَّبَ بِالسَّاعَةِ سَعِيرًا
11਼ ਪਰ ਉਹਨਾਂ ਨੇ ਕਿਆਮਤ ਨੂੰ ਝੁਠਲਾਇਆ ਹੈ ਅਤੇ ਅਸੀਂ ਉਸ ਵਿਅਕਤੀ ਲਈ, ਜਿਹੜਾ ਕਿਆਮਤ ਨੂੰ ਝੁਠਲਾਏ, ਭੜਕਦੀ ਹੋਈ ਅੱਗ ਤਿਆਰ ਕੀਤੀ ਹੋਈ ਹੈ।
ਅਲ-ਫੁਰਕਾਨਕੁਰਾਨ ਸੂਚੀ
77ਆਇਤ
MeccanRevelation
9ਆਇਤ

ਅਨੁਵਾਦ — ਅਲ-ਫੁਰਕਾਨ 9

ਸੂਰਾ ਅਲ-ਫੁਰਕਾਨ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ)…

ਸੂਰਾ ਆਇਤ 9/77 — ਸੂਰਾ ਅਲ-ਫੁਰਕਾਨ الفرقان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫੁਰਕਾਨ ਸੁਣੋ, ਸੂਰਾ ਅਲ-ਫੁਰਕਾਨ ਅਨੁਵਾਦ, ਸੂਰਾ ਅਲ-ਫੁਰਕਾਨ mp3, ਸੂਰਾ ਅਲ-ਫੁਰਕਾਨ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers