ਅਸ਼-ਸ਼ੁਆਰਾ · 10/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِذْ نَادَىٰ رَبُّكَ مُوسَىٰ أَنِ ائْتِ الْقَوْمَ الظَّالِمِينَ ۝١٠
Wa iz naadaa Rabbuka Moosaaa ani`-til qawmaz zaalimeen
📖 ਪੰਜਾਬੀ ਵਿੱਚ
10਼ (ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਸ਼-ਸ਼ੁਆਰਾ

8إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
8਼ ਬੇਸ਼ੱਕ ਇਸ ਵਿਚ (ਅੱਲਾਹ ਦੀ) ਨਿਸ਼ਾਨੀ ਹੈ (ਪਰ ਫੇਰ ਵੀ) ਉਹਨਾਂ ਵਿੱਚੋਂ ਬਹੁਤੇ ਲੋਕ ਨਹੀਂ ਮੰਨਦੇ (ਈਮਾਨ ਨਹੀਂ ਲਿਆਉਂਦੇ)।
9وَإِنَّ رَبَّكَ لَهُوَ الْعَزِيزُ الرَّحِيمُ
9਼ (ਹੇ ਮੁਹੰਮਦ!) ਬੇਸ਼ੱਕ ਤੇਰਾ ਰੱਬ ਡਾਢਾ ਜ਼ੋਰਾਵਰ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
10وَإِذْ نَادَىٰ رَبُّكَ مُوسَىٰ أَنِ ائْتِ الْقَوْمَ الظَّالِمِينَ
10਼ (ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ।
11قَوْمَ فِرْعَوْنَ ۚ أَلَا يَتَّقُونَ
11਼ ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ?
12قَالَ رَبِّ إِنِّي أَخَافُ أَن يُكَذِّبُونِ
12਼ ਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
10ਆਇਤ

ਅਨੁਵਾਦ — ਅਸ਼-ਸ਼ੁਆਰਾ 10

ਸੂਰਾ ਅਸ਼-ਸ਼ੁਆਰਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ (ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ…

ਸੂਰਾ ਆਇਤ 10/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers